News

ਪਰਮਿੰਦਰ ਸਿੰਘ ਸੋਹਾਣਾ ਖਿਲਾਫ ਦਰਜ ਕੀਤੇ ਗਏ ਮੁਕੱਦਮੇ ਦੀ ਨਿਖੇਧੀ

ਮੋਹਾਲੀ: 2 ਦਸੰਬਰ, ਜਸਵੀਰ ਸਿੰਘ ਗੋਸਲ       ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਵਾਈਜ਼ ਪ੍ਰੈਜੀਡੈਂਟ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ ਜਿਲ੍ਹਾ ਮੋਹਾਲੀ ਪੁਲਿਸ ਵੱਲੋਂ ਪਿਛਲੇ ਦਿਨੀ ਪਿੰਗ ਕੁੰਭੜਾ ਦੇ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਪਰਿਵਾਰਾਂ ਨੂੰ ਇੰਨਸਾਫ ਦਵਾਉਣ ਲਈ ਲੱਗੇ ਧਰਨੇ ਵਿੱਚ ਸ਼ਿਰਕਤ ਕਰਨ ਵਾਲੇ ਸ੍ਰਮੋਣੀ ਅਕਾਲੀ ਦਲ ਦੇ […]

Continue Reading

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ “ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ” ਦਾ ਲਾਭ ਲੈਣ ਦਾ ਸੱਦਾ

ਮਾਲੇਰਕੋਟਲਾ 02 ਦਸੰਬਰ  : ਦੇਸ਼ ਕਲਿੱਕ ਬਿਓਰੋ                ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ “ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ” ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਸਕੀਮ ਤਹਿਤ ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਸਬਸਿਡੀ ’ਤੇ ਸੋਲਰ ਪਲਾਂਟ ਲਗਵਾ ਕੇ ਆਪਣੇ ਘਰਾਂ ਲਈ ਆਪਣੀ […]

Continue Reading

ਜਲੰਧਰ ਦੇ ਖਿਡਾਰੀ ਪੰਜਾਬ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਚਮਕੇ

ਜਲੰਧਰ: 2 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸੀਨੀਅਰ Badminton Championship ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ । ਜਲੰਧਰ ਦੇ ਮਾਨਯਾ ਰਲਹਨ ਅਤੇ ਮ੍ਰਿਦੁਲ ਝਾ ਨੇ ਆਪਣੇ-ਆਪਣੇ ਸ਼੍ਰੇਣੀਆਂ ਵਿੱਚ ਦੋਹਰੇ ਖਿਤਾਬ ਜਿੱਤੇ। ਰਲਹਨ ਨੇ ਮਹਿਲਾ ਸਿੰਗਲਜ਼ ਅਤੇ ਡਬਲਜ਼ ਦੋਹਾਂ ਵਿੱਚ ਜਿੱਤ ਹਾਸਲ ਕੀਤੀ, […]

Continue Reading

ਸਿਲਕ ਐਕਸਪੋ-2024 , 4 ਦਸੰਬਰ ਤੋਂ

ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ ਚੰਡੀਗੜ, 2 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ […]

Continue Reading

ਜੁਰਮਾਨਾ ਅਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਵਲੋਂ  ਕਾਬੂ

ਦੋਸ਼ੀ ਜੇ.ਈ ਨੇ ਪਹਿਲਾਂ ਵੀ 10,000 ਰੁਪਏ ਦੀ  ਲਈ ਸੀ ਰਿਸ਼ਵਤ  ਚੰਡੀਗੜ, 2 ਦਸੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ […]

Continue Reading

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸ਼ਲਾਘਾ

ਚੰਡੀਗੜ੍ਹ , 2 ਦਸੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ, ਉਸ ਬਾਰੇ ਮਸਲੇ […]

Continue Reading

ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ, ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ […]

Continue Reading

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 2 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਭਲਕੇ ਕਰਨਗੀਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ

ਚੰਡੀਗੜ੍ਹ, 2 ਦਸੰਬਰ 2024, ਦੇਸ਼ ਕਲਿੱਕ ਬਿਓਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ਼੍ਰੀਮਤੀ ਹਰਗੋਬਿੰਦ ਕੌਰ ਨੇ ਐਲਾਨ ਕੀਤਾ ਹੈ ਕਿ ਕੱਲ ਨੂੰ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਪੰਗਤਾ ਰਾਜ ਪੱਧਰੀ ਅਪੰਗਤਾ ਦਿਵਸ ਮਨਾਇਆ ਜਾ ਰਿਹਾ ਹੈ ਉੱਥੇ ਜਾ ਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਆਪਣੀ ਗੱਲ ਮਨਾਉਣ ਲਈ ਘਰਾਓ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ GST ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

ਚੰਡੀਗੜ੍ਹ, 2 ਦਸੰਬਰ, ਕਲਿੱਕ ਬਿਓਰੋ ਵਸਤੂਆਂ ਅਤੇ ਸੇਵਾਵਾਂ ਕਰ (GST) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ ਜੋ ਇਹ […]

Continue Reading