News

ਮੁਕਾਬਲੇ ‘ਚ 7 ਨਕਸਲੀਆਂ ਦੀ ਮੌਤ

ਰਾਏਪੁਰ, 1 ਦਸੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ ਗ੍ਰੇਹਾਊਂਡਜ਼ ਫੋਰਸ ਨੇ ਇਕ ਮਹਿਲਾ ਨਕਸਲੀ ਸਮੇਤ 7 ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਮੌਕੇ ਤੋਂ ਏਕੇ-47 ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਸੀ। ਮਾਮਲਾ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਦੇ […]

Continue Reading

ਦਸੰਬਰ ਮਹੀਨਾ : 31 ’ਚੋਂ 17 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ ; ਅੱਜ ਤੋਂ ਦਸੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਕਈ ਤਿਉਂਹਾਰ ਹੋਣ ਕਾਰਨ ਬੈਂਕ ਵਿੱਚ ਕਈ ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਭਾਰਤੀ ਰਿਜਰਵ ਬੈਂਕ (ਆਰਬੀਆਈ) ਵੱਲੋਂ ਹਰ ਮਹੀਨੇ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਦਸੰਬਰ ਮਹੀਨੇ ਵਿੱਚ 17 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਆਰਬੀਆਈ […]

Continue Reading

ਟਰੰਪ ਨੇ ਭਾਰਤੀ ਮੂਲ ਦੇ ਕਸ਼ ਪਟੇਲ ਨੂੰ ਬਣਾਇਆ FBI ਦਾ ਡਾਇਰੈਕਟਰ

ਵਾਸਿੰਗਟਨ, 1 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਨੂੰ ਜਾਂਚ ਏਜੰਸੀ ‘ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ’ (FBI) ਦਾ ਅਗਲਾ ਡਾਇਰੈਕਟਰ ਨਿਯੁਕਤ ਕੀਤਾ ਹੈ। ਟਰੰਪ ਨੇ ਸ਼ਨੀਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਇਕ ਪੋਸਟ ‘ਚ ਇਸ ਗੱਲ ਦਾ ਐਲਾਨ ਕੀਤਾ।ਇਸ ਪੋਸਟ […]

Continue Reading

ਫੇਂਗਲ ਤੂਫ਼ਾਨ ਕਾਰਨ ਪੁਡੂਚੇਰੀ ‘ਚ ਹੜ੍ਹ ਵਰਗੇ ਹਾਲਾਤ

ਪੁਡੂਚੇਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫੇਂਗਲ ਤੂਫ਼ਾਨ 30 ਨਵੰਬਰ ਨੂੰ ਪੁਡੂਚੇਰੀ ਪਹੁੰਚਿਆ ਸੀ। ਫਿਲਹਾਲ ਤੂਫਾਨ ਫੇਂਗਲ ਇੱਥੇ ਅਟਕਿਆ ਹੋਇਆ ਹੈ। ਪਰ ਅਗਲੇ ਤਿੰਨ ਘੰਟਿਆਂ ਵਿੱਚ ਇਹ ਹੌਲੀ-ਹੌਲੀ ਕਮਜ਼ੋਰ ਹੋ ਜਾਵੇਗਾ।ਫੇਂਗਲ ਦੇ ਪ੍ਰਭਾਵ ਕਾਰਨ ਪੁਡੂਚੇਰੀ ਵਿੱਚ 46 ਸੈਂਟੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਫੇਂਗਲ ਸ਼ਨੀਵਾਰ ਸ਼ਾਮ ਕਰੀਬ […]

Continue Reading

ਦੋ ਧਿਰਾਂ ਵਿਚਾਲੇ ਝਗੜਾ, ਗੋਲੀਆਂ ਚੱਲੀਆਂ, 4 ਲੋਕ ਜ਼ਖਮੀ,ਪੰਜਾਬ ਪੁਲਸ ਜਾਂਚ ‘ਚ ਜੁਟੀ

ਲੁਧਿਆਣਾ, 1 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਕੁੱਲ 4 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਦਸੰਬਰ ਦੀ ਪਹਿਲੀ ਤਾਰੀਕ ਦੀ ਸਵੇਰ ਹੁੰਦਿਆਂ ਹੀ ਆਮ ਲੋਕਾਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦਾ ਝਟਕਾ ਲੱਗਿਆ ਹੈ। ਅੱਜ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਤੋਂ ਐਲਪੀਜੀ ਸਿਲੰਡਰ 18.50 ਰੁਪਏ ਮਹਿੰਗਾ ਹੋ ਗਿਆ ਹੈ। ਇਹ ਵਾਧਾ ਕਾਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਇਆ […]

Continue Reading

ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਬਾਲਿਆਨ ਨੂੰ ਸ਼ਨੀਵਾਰ ਰਾਤ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਕ੍ਰਾਈਮ ਬ੍ਰਾਂਚ ਪੁਲਸ ਨੇ ਇਹ ਕਾਰਵਾਈ ਸਾਲ 2023 ਦੇ ਫਿਰੌਤੀ ਮਾਮਲੇ ‘ਚ ਕੀਤੀ ਹੈ। ਉਸ ਨੂੰ ਪਹਿਲਾਂ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ।ਸ਼ਨੀਵਾਰ ਨੂੰ ਹੀ ਭਾਜਪਾ ਨੇ ਉੱਤਮ ਨਗਰ ਵਿਧਾਨ […]

Continue Reading

ਪੰਜਾਬ ‘ਚ ਆਉਣ ਵਾਲੇ ਦਿਨਾਂ ਵਿੱਚ ਵਧੇਗੀ ਠੰਢ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਆਦਮਪੁਰ ਨੂੰ ਸਭ ਤੋਂ ਠੰਡਾ ਸ਼ਹਿਰ ਦੱਸਿਆ ਗਿਆ। ਕੱਲ੍ਹ ਇੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੀ। ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ, ਜਦਕਿ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 1.2 ਡਿਗਰੀ […]

Continue Reading

ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦਾ 4Kg ਭਾਰ ਘਟਿਆ, ਕਿਸਾਨ ਅੱਜ ਕਰਨਗੇ ਅਗਲੀ ਰਣਨੀਤੀ ਦਾ ਐਲਾਨ

ਖਨੌਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਚੌਕਸੀ ਵਰਤ ਰਹੇ ਹਨ। ਕਿਸਾਨਾਂ ਨੇ ਖੁਦ ਡੱਲੇਵਾਲ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲਿਆ ਹੋਇਆ ਹੈ। ਮੋਰਚੇ ਦੇ ਦੋਵੇਂ ਪਾਸੇ ਕਰੀਬ 70 ਕਿਸਾਨ ਤਾਇਨਾਤ ਹਨ। ਕਿਸਾਨ ਡੱਲੇਵਾਲ ਨੇੜੇ 4-4 ਘੰਟੇ ਦੀ ਸ਼ਿਫਟ ਵਿੱਚ ਪਹਿਰਾ […]

Continue Reading

ਅੱਜ ਦਾ ਇਤਿਹਾਸ

ਸੀਮਾ ਸੁਰੱਖਿਆ ਬਲ (BSF) ਦੀ ਸਥਾਪਨਾ 1 ਦਸੰਬਰ 1965 ਨੂੰ ਕੀਤੀ ਗਈ ਸੀਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 1 ਦਸੰਬਰ ਦੇ ਇਤਿਹਾਸ ਉੱਤੇ :-

Continue Reading