News

ਪੰਜਾਬ ਪੁਲਿਸ ਵੱਲੋਂ 1.17 ਕਿਲੋ ਹੈਰੋਇਨ ਤੇ ਅਸਲੇ ਸਮੇਤ ਵੱਡਾ ਤਸਕਰ ਗ੍ਰਿਫਤਾਰ

ਲੁਧਿਆਣਾ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 1.17 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਤਿੰਨ ਰੌਂਦ ਬਰਾਮਦ ਹੋਏ ਹਨ। ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ।ਉਸ ਖ਼ਿਲਾਫ਼ ਥਾਣਾ ਡਿਵੀਜ਼ਨ ਛੇ ਵਿੱਚ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

ਨਵੀਂ ਦਿੱਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਅਰਵਾਲ ਦੇ ਸ਼ਾਦੀਪੁਰ ਪਿੰਡ ‘ਚ ਸੋਮਵਾਰ ਸ਼ਾਮ ਬਿਜਲੀ ਡਿੱਗਣ ਨਾਲ ਪਿਤਾ ਅਵਧੇਸ਼ ਯਾਦਵ (48), ਪਤਨੀ ਰਾਧਿਕਾ ਦੇਵੀ (45) ਅਤੇ ਬੇਟੀ ਰਿੰਕੂ ਕੁਮਾਰੀ (18) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਗੋਪਾਲਗੰਜ ਦੇ […]

Continue Reading

ਅੱਜ ਮੋਹਾਲੀ ‘ਚ ਹੋਵੇਗਾ Punjab Kings ਤੇ Kolkata Knight Riders ਵਿਚਾਲੇ ਫਸਵਾਂ ਮੁਕਾਬਲਾ

ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਯਾਨੀ ਮੰਗਲਵਾਰ ਸ਼ਾਮ 7.30 ਵਜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਾਲੇ ਫਸਵਾਂ ਮੁਕਾਬਲਾ ਹੋਵੇਗਾ। ਇਸ ਮੈਚ ਤੋਂ ਪਹਿਲਾਂ ਸੋਮਵਾਰ ਨੂੰ ਸਟੇਡੀਅਮ ‘ਚ ਦੋਵਾਂ ਟੀਮਾਂ ਨੇ ਪਸੀਨਾ ਵਹਾਇਆ ਅਤੇ ਜਿੱਤ ਦੇ ਦਾਅਵੇ ਵੀ ਕੀਤੇ।ਜਿੱਥੇ ਪੰਜਾਬ ਕਿੰਗਜ਼ ਦੀ ਟੀਮ […]

Continue Reading

ਪ੍ਰਤਾਪ ਸਿੰਘ ਬਾਜਵਾ ਅੱਜ ਪੁਲਿਸ ਅੱਗੇ ਹੋਣਗੇ ਪੇਸ਼, ਕਾਂਗਰਸ ਕਰੇਗੀ ਰੋਸ ਪ੍ਰਦਰਸ਼ਨ

ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 32 ਬੰਬਾਂ ਸਬੰਧੀ ਦਿੱਤੇ ਬਿਆਨ ‘ਤੇ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੁਹਾਲੀ ਪੁਲੀਸ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਇਸ ਮੁੱਦੇ ‘ਤੇ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ Heat Wave ਦਾ Yellow Alert ਜਾਰੀ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਵਧਿਆ ਹੈ। ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ, ਜਦੋਂ ਕਿ […]

Continue Reading

ਅੱਜ ਦਾ ਇਤਿਹਾਸ

15 ਅਪ੍ਰੈਲ 1948 ਨੂੰ ਹਿਮਾਚਲ ਪ੍ਰਦੇਸ਼ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 15 ਅਪ੍ਰੈਲ ਦੇ ਇਤਿਹਾਸ ਨਾਲ ਸਬੰਧਤ ਦੇਸ਼ ਅਤੇ ਦੁਨੀਆਂ ਦੀਆਂ ਘਟਨਾਵਾਂ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ15-04-2025 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ […]

Continue Reading

ਆਪ ਨੇਤਾ ਦੀਪਕ ਬਾਲੀ ਨੇ ਪ੍ਰਤਾਪ ਬਾਜਵਾ ਨੂੰ ਲਿਆ ਆੜੇ ਹੱਥੀਂ, ਕਿਹਾ – ਜਦੋਂ ਤੁਸੀਂ ਮੀਡੀਆ ਵਿੱਚ ਇਹ ਬਿਆਨ ਦੇ ਸਕਦੇ ਹੋ ਤਾਂ ਪੁਲਿਸ ਨੂੰ ਕਿਉਂ ਨਹੀਂ ਦੱਸ ਰਹੇ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਚੱਲ ਚੁੱਕੇ […]

Continue Reading

ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ […]

Continue Reading