News

ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈਕੇ ਡੀਪੀਆਈ ਦਫਤਰ ਲੱਗਿਆ ਅੱਗੇ ਧਰਨਾ ਚੌਥੇ ਦਿਨ ਵੀ ਜਾਰੀ

ਦਲਜੀਤ ਕੌਰ  ਮੋਹਾਲੀ, 28 ਨਵੰਬਰ 2024: ਆਪਣੀ ਜੁਆਇਨਿੰਗ ਦੀ ਮੰਗ ਨੂੰ ਲੈ ਕੇ 25 ਨਵੰਬਰ ਤੋਂ ਡੀਪੀਆਈ ਦਫਤਰ ਦੇ ਬਾਹਰ ਪ੍ਰਾਇਮਰੀ ਈਟੀਟੀ ਕਾਡਰ ਦੀ 5994 ਯੂਨੀਅਨ ਅਤੇ 2364 ਯੂਨੀਅਨ ਵੱਲੋਂ ਸ਼ੁਰੂ ਕੀਤਾ ਰੋਸ ਧਰਨਾ  ਅੱਜ ਵੀਰਵਾਰ ਨੂੰ ਚੌਥੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਵੱਡੀ ਗਿਣਤੀ ਪੁਲਿਸ ਫੋਰਸ ਵੀ ਤੈਨਾਤ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਧਮਾਕਾ, NSG ਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪੁੱਜੀਆਂ

ਨਵੀਂ ਦਿੱਲੀ, 28 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਰੋਹਿਣੀ ਵਿਖੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਅੱਜ ਵੀਰਵਾਰ ਸਵੇਰੇ 11.48 ਵਜੇ ਪੀਵੀਆਰ ਮਲਟੀਪਲੈਕਸ ਨੇੜੇ ਇੱਕ ਧਮਾਕਾ ਹੋਇਆ। ਇਸ ਘਟਨਾ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ।ਨੈਸ਼ਨਲ ਸਕਿਓਰਿਟੀ ਗਾਰਡ (ਐਨਐਸਜੀ) ਅਤੇ ਫੋਰੈਂਸਿਕ ਟੀਮਾਂ ਜਾਂਚ ਲਈ ਪਹੁੰਚ ਗਈਆਂ ਹਨ। ਇਸ ਤੋਂ ਇਲਾਵਾ ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਵੀ ਜਾਂਚ […]

Continue Reading

ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ

ਰਾਂਚੀ, 28 ਨਵੰਬਰ, ਦੇਸ਼ ਕਲਿਕ ਬਿਊਰੋ :JMM ਨੇਤਾ ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੂੰ ਅੱਜ ਵੀਰਵਾਰ ਨੂੰ ਰਾਂਚੀ ਦੇ ਮੁਰਹਾਬਾਦੀ ਮੈਦਾਨ ‘ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਸਹੁੰ ਚੁਕਾਈ। ਮੰਤਰੀ ਮੰਡਲ ਦਾ ਵਿਸਥਾਰ ਬਾਅਦ ਵਿੱਚ ਕੀਤਾ ਜਾਵੇਗਾ। ਸਮਾਗਮ ਵਿੱਚ ਭਾਰਤ ਦੀਆਂ 10 ਪਾਰਟੀਆਂ ਦੇ 18 ਵੱਡੇ ਆਗੂ ਸ਼ਾਮਲ ਹੋਏ।ਇਨ੍ਹਾਂ ਵਿੱਚ […]

Continue Reading

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਮਲੋਟ/ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ […]

Continue Reading

ਜ਼ਾਅਲੀ ਪੱਤਰ, ਜ਼ਾਅਲੀ ਭਰਤੀ, 24 ਨੇ 30 ਸਾਲ ਕੀਤੀ ਸਰਕਾਰੀ ਨੌਕਰੀ

ਹੋਈ ਕਾਰਵਾਈ ਨੌਕਰੀਓ ਬਰਖਾਸਤ, ਤਨਖਾਹ ਕਰਨੀ ਪਵੇਗੀ ਵਾਪਸ ਲਖਨਊ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਜਿੱਥੇ ਜਾਅਲੀ ਪੱਤਰ ਉਤੇ ਜ਼ਾਅਲੀ ਭਰਤੀ ਕੀਤੀ ਗਈ ਅਤੇ ਉਹ ਕਰੀਬ 30 ਸਾਲ ਤੱਕ ਨੌਕਰੀ ਕਰਦੇ ਰਹੇ ਅਤੇ ਹੁਣ ਸਰਕਾਰ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤੇ। ਉਤਰ ਪ੍ਰਦੇਸ਼ ਦੇ ਜ਼ਿਲ੍ਹਾ […]

Continue Reading

ਸਪੀਕਰ ਸੰਧਵਾਂ ਨੇ ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ […]

Continue Reading

ਰੋਗੀ ਉਦਾਸ ਕਿਉਂ ਹੋ ਜਾਂਦੇ ਹਨ ?

ਡਾ ਅਜੀਤਪਾਲ ਸਿੰਘ ਐਮ ਡੀ ਹਰ ਬੰਦੇ ਦੇ ਬਿਮਾਰ ਹੋਣ ਤੇ ਪ੍ਰਤੀਕਰੀਆਂ ਵੱਖ ਵੱਖ ਹੁੰਦੀ ਹੈ l ਕੁੱਝ ਲੋਕ ਵੱਡੀ ਤੋਂ ਵੱਡੀ ਬਿਮਾਰੀ ਚ ਵੀ ਹੱਸਦੇ ਰਹਿੰਦੇ ਹਨ, ਜਦ ਬਾਕੀ ਮਮੂਲੀ ਰੋਗਾਂ ਕਰਕੇ ਵੀ ਪ੍ਰੇਸ਼ਾਨ ਹੋ ਜਾਂਦੇ ਹਨ l ਹਰ ਛੋਟੀ ਤੋਂ ਵੱਡੀ ਬਿਮਾਰੀ ਦੇ ਕਸ਼ਟ ਦੇ ਕਾਰਨ ਨਿਰਾਸ਼ਾ, ਦੁੱਖ ਤੇ ਉਦਾਸੀ ਹੁੰਦੀ ਹੈ l […]

Continue Reading

ਚੰਡੀਗੜ੍ਹ ਵਿਖੇ 20 ਲੱਖ 70 ਹਜ਼ਾਰ ਰੁਪਏ ‘ਚ ਵਿਕਿਆ 0001 ਨੰਬਰ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਵਾਹਨਾਂ ਦੇ ਵੀਆਈਪੀ ਨੰਬਰਾਂ ਦੀ ਨਿਲਾਮੀ ਵਿੱਚ ਸਾਰੇ ਰਿਕਾਰਡ ਟੁੱਟ ਗਏ। ਇੱਕ ਵਿਅਕਤੀ ਨੇ CH01-CX-0001 ਨੰਬਰ ਪਲੇਟ 20 ਲੱਖ 70 ਹਜ਼ਾਰ ਰੁਪਏ ਵਿੱਚ ਖਰੀਦੀ ਹੈ। ਇਹ ਕੀਮਤ ਕਾਰ ਦੀ ਕੀਮਤ ਤੋਂ ਜ਼ਿਆਦਾ ਹੈ। ਚੰਡੀਗੜ੍ਹ ਰਜਿਸਟ੍ਰੇਸ਼ਨ ਐਂਡ ਲਾਇਸੈਂਸਿੰਗ ਅਥਾਰਟੀ (ਆਰ.ਐਲ.ਏ.) ਦੀ ਨਿਲਾਮੀ ਵਿੱਚ ਪ੍ਰਸ਼ਾਸਨ ਨੂੰ 1 ਕਰੋੜ 92 […]

Continue Reading

ਕਰਮਵੀਰ ਚੱਕਰ ਨਾਲ ਫਾਜ਼ਿਲਕਾ ਦੇ ਪਿੰਡ ਧਰਾਂਗਵਾਲਾ ਦਾ ਨੌਜਵਾਨ ਰਾਮ ਚੰਦਰ ਹੋਇਆ ਸਨਮਾਨਿਤ

ਫਾਜ਼ਿਲਕਾ: 28 ਨਵੰਬਰ, ਦੇਸ਼ ਕਲਿੱਕ ਬਿਓਰੋ            ਫਾਜ਼ਿਲਕਾ ਦੇ ਪਿੰਡ ਧਰਾਂਗਵਾਲਾ ਦੇ ਰਹਿਣ ਵਾਲੇ ਨੌਜਵਾਨ ਰਾਮ ਚੰਦਰ ਜੋ ਕਿ ਪੇਸ਼ੇਵਰ ਤੋਂ ਇੱਕ ਮਾਊਂਟੇਨਰ ਨੇ ਜਿਹਨੇ ਪਿਛਲੇ ਕਾਫੀ ਸਮੇਂ ਤੋਂ ਵੀ ਵੱਖ-ਵੱਖ ਚੋਟੀਆਂ ਨੂੰ ਸਰ ਕਰਕੇ ਆਪਣੇ ਪਿੰਡ ਤੇ ਜਿਲੇ ਦਾ ਨਾਮ ਰੋਸ਼ਨ ਕੀਤਾ ਹੈ ਤੇ ਫਾਜ਼ਿਲਕਾ ਯੂਥ ਆਈਕਨ ਅਵਾਰਡ ਨਾਲ ਵੀ […]

Continue Reading

ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਵਿਕਾਸ ਲਈ 1 ਕਰੋੜ 31 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ: ਸੇਖੋਂ

ਫਰੀਦਕੋਟ  28 ਨਵੰਬਰ -ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਜਿੱਥੇ ਮਿਆਰੀ ਤੇ ਉੱਚ ਦਰਜੇ ਦੀ ਸਿੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਕੋਈ ਕਮੀ […]

Continue Reading