News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ […]

Continue Reading

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਗੰਨੇ ਦੇ ਭਾਅ ਵਿੱਚ 10 ਰੁ: ਪ੍ਰਤੀ ਕੁਇੰਟਲ ਕੀਤਾ ਵਾਧਾ ਕਿਸਾਨਾਂ ਨਾਲ ਮਜ਼ਾਕ ਕਰਾਰ

ਦਲਜੀਤ ਕੌਰ  ਚੰਡੀਗੜ੍ਹ, 27 ਨਵੰਬਰ, 2024: ਬੀਤੇ ਦਿਨ ਪੰਜਾਬ ਸਰਕਾਰ ਦੁਆਰਾ ਗੰਨੇ ਦੇ ਭਾਅ ਵਿੱਚ 10 ਰੁ: ਪ੍ਰਤੀ ਕੁਇੰਟਲ ਕੀਤੇ ਗਏ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਇਸ ਦੀ ਨਿਖੇਧੀ ਕੀਤੀ ਹੈ ਅਤੇ ਸੀ2+50% ਫਾਰਮੂਲੇ ਮੁਤਾਬਕ ਬਣਦੇ 600 ਰੁ: ਤੋਂ ਵੱਧ ਪ੍ਰਤੀ ਕੁਇੰਟਲ ਦੇਣ ਦੀ ਮੰਗ ਕੀਤੀ ਹੈ, ਹਾਲਾਂਕਿ […]

Continue Reading

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਅੱਜ ਪਾਰਟੀ ਦੇ ਨਵੇਂ ਸੂਬਾਈ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਯਾਤਰਾ ਕੱਢੀ ਅਤੇ ਪਾਰਟੀ ਵਰਕਰਾਂ ਨੂੰ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਦੀ ਵਧਾਈ ਦਿੱਤੀ।  ਇਸ ਯਾਤਰਾ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ […]

Continue Reading

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

 ਚੰਡੀਗੜ੍ਹ, 27 ਨਵੰਬਰ 2024, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਅਤੇ ਚੀਮਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਤਹਿਸੀਲ ਕੰਪਲੈਕਸ, ਖੇਡ ਸਟੇਡੀਅਮ ਅਤੇ ਇੱਕ ਪੁਲ ਸਮੇਤ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਥਾਨਕ ਬੁਨਿਆਦੀ ਢਾਂਚੇ ਨੂੰ ਵਧਾਉਣ […]

Continue Reading

ਪੰਜਾਬ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ‘ਫਾਰਮ ਸਟੇਅ’ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਤੇਜ਼ੀ ਨਾਲ ‘ਫਾਰਮ ਟੂਰਿਜ਼ਮ ਹੱਬ’ ਵਜੋਂ ਉੱਭਰ ਰਿਹਾ ਹੈ ਅਤੇ ਸੂਬੇ ਦੀ ਫਾਰਮ ਟੂਰਿਜ਼ਮ ਨੀਤੀ ਸੂਬੇ ਵਿੱਚ ਸੈਰ ਸਪਾਟੇ ਨੂੰ ਨਵਾਂ ਰੂਪ ਦੇ ਰਹੀ ਹੈ। ਭਾਰਤ […]

Continue Reading

ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ ‘ਚ ਮੁਲਤਵੀ ਮਤਾ ਕੀਤਾ ਪੇਸ਼

ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਨਾਲ ਜੁੜੇ ਇੱਕ ਜ਼ਰੂਰੀ ਅਤੇ ਸੰਵੇਦਨਸ਼ੀਲ ਮੁੱਦੇ ਨੂੰ ਉਠਾਉਂਦਿਆਂ ਮੁਲਤਵੀ ਮਤਾ ਪੇਸ਼ ਕੀਤਾ।  ਮਤਾ ਪੰਜਾਬ ਸਟੇਟ ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018 ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ […]

Continue Reading

ਜਮਹੂਰੀ ਅਧਿਕਾਰ ਸਭਾ ਵੱਲੋਂ ਯੂਪੀ ਦੇ ਸੰਭਲ ਕਸਬੇ ‘ਚ ਫਿਰਕੂ ਹਿੰਸਾ ਵਿੱਚ 5 ਮੁਸਲਿਮ ਨੌਜਵਾਨਾਂ ਦੀ ਮਾਰੇ ਜਾਣ ਦੀ ਸਖ਼ਤ ਨਿੰਦਾ 

ਦਲਜੀਤ ਕੌਰ  ਚੰਡੀਗੜ੍ਹ , 27 ਨਵੰਬਰ, 2024: 27 ਨਵੰਬਰ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਕਸਬੇ ਵਿੱਚ ਵਾਪਰੀਆਂ ਫਿਰਕੂ ਤੇ ਹਿੰਸਕ ਘਟਨਾਵਾਂ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਇਹਨਾਂ ਹਿੰਸਕ ਘਟਨਾਵਾਂ ਵਿਚ ਪੰਜ ਮੁਸਲਿਮ ਨੌਜਵਾਨਾਂ ਦੀ ਮੌਤ ਹੋਈ ਹੈ ਅਤੇ ਦਰਜਨਾਂ ਲੋਕ ਤੇ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ।  ਇਸ ਸੰਬੰਧੀ ਪ੍ਰੈੱਸ […]

Continue Reading

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ 2 ਅਤੇ 3 ਦਸੰਬਰ ਨੂੰ

ਐੱਸ. ਏ ਐੱਸ ਨਗਰ : 27 ਨਵੰਬਰ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਜੀ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 […]

Continue Reading

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ, 2024: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ […]

Continue Reading