News

ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ

ਲਖਨਊ, 27 ਨਵੰਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ […]

Continue Reading

7ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਆਤਮ ਹੱਤਿਆ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਜਲੰਧਰ, 27 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ।ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲੀਸ ਨੇ ਲੜਕੀ ਦੀ ਲਾਸ਼ […]

Continue Reading

ਤੂਫਾਨ ਫੇਂਗਲ ਦੇ ਤਾਮਿਲਨਾਡੂ ਤੱਟ ਨਾਲ ਟਕਰਾਉਣ ਦੀ ਸੰਭਾਵਨਾ, ਉਡਾਣਾਂ ਪ੍ਰਭਾਵਿਤ, ਸਕੂਲ ਬੰਦ, NDRF ਟੀਮਾਂ ਤਾਇਨਾਤ

ਚੇਨਈ, 27 ਨਵੰਬਰ, ਦੇਸ਼ ਕਲਿਕ ਬਿਊਰੋ :ਬੰਗਾਲ ਦੀ ਖਾੜੀ ਤੋਂ ਅੱਜ ਬੁੱਧਵਾਰ ਨੂੰ ਚੱਕਰਵਾਤੀ ਤੂਫਾਨ ਪੈਦਾ ਹੋਵੇਗਾ, ਜੋ 2 ਦਿਨਾਂ ਬਾਅਦ ਤਾਮਿਲਨਾਡੂ ਦੇ ਤੱਟ ਨਾਲ ਟਕਰਾ ਸਕਦਾ ਹੈ। ਇਸ ਤੂਫਾਨ ਨੂੰ ਫੇਂਗਲ ਦਾ ਨਾਂ ਦਿੱਤਾ ਗਿਆ ਹੈ। ਤੂਫਾਨ ਕਾਰਨ ਮੰਗਲਵਾਰ ਸਵੇਰ ਤੋਂ ਹੀ ਚੇਨਈ, ਚੇਂਗਲਪੇਟ, ਕਾਂਚੀਪੁਰਮ, ਤਿਰੂਵੱਲੁਰ, ਕੁੱਡਲੋਰ, ਨਾਗਾਪੱਟੀਨਮ ‘ਚ ਮੀਂਹ ਸ਼ੁਰੂ ਹੋ ਗਿਆ, ਜੋ […]

Continue Reading

ਪੰਜਾਬ ‘ਚ ਕਈ ਦਿਨ ਪਵੇਗੀ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ-ਸ਼ਾਮ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮਾ ਹੋਣ ਦੇ ਆਸਾਰ

ਨਵੀਂ ਦਿੱਲੀ, 27 ਨਵੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅਡਾਨੀ ਮਾਮਲੇ ਅਤੇ ਯੂਪੀ ਦੇ ਸੰਭਲ ਵਿੱਚ ਦੰਗਿਆਂ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਇਜਲਾਸ ਦੇ ਪਹਿਲੇ ਦਿਨ ਸੋਮਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਿਚਾਲੇ ਤਿੱਖੀ ਬਹਿਸ ਹੋਈ।ਦਰਅਸਲ […]

Continue Reading

ਚੰਡੀਗੜ੍ਹ ‘ਚ ਬੰਬ ਧਮਾਕੇ ਕਰਨ ਵਾਲਿਆਂ ਦਾ ਇੱਕ ਹੋਰ CCTV ਆਇਆ ਸਾਹਮਣੇ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-24 ਸਥਿਤ 2 ਕਲੱਬਾਂ ਦੇ ਬਾਹਰ ਬੰਬ ਧਮਾਕੇ ਕਰਨ ਵਾਲੇ ਮੁਲਾਜ਼ਮਾਂ ਦਾ ਇੱਕ ਹੋਰ ਸੀਸੀਟੀਵੀ ਸਾਹਮਣੇ ਆਇਆ ਹੈ। ਮੁਲਜ਼ਮ ਏਅਰਪੋਰਟ ਰੋਡ ਨੇੜੇ ਇੱਕ ਮਾਲ ਅਤੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਮੋਟਰਸਾਈਕਲ ’ਤੇ ਜਾਂਦੇ ਕੈਦ ਹੋ ਗਏ। ਪੁਲੀਸ ਨੇ ਸੀਸੀਟੀਵੀ ਰਾਹੀਂ ਮੁਲਜ਼ਮਾਂ ਦਾ ਚੰਡੀਗੜ੍ਹ ਤੋਂ ਮੁਹਾਲੀ […]

Continue Reading

ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਖਨੌਰੀ-ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਆਮਦ ਵਧੀ, ਪ੍ਰਸ਼ਾਸਨ ਵੱਲੋਂ 4 ਫੁੱਟ ਰਸਤਾ ਖੋਲ੍ਹਣ ਦੀ ਤਿਆਰੀ

ਸ਼ੰਭੂ, 27 ਨਵੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ।ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਸ […]

Continue Reading

ਅੱਜ ਦਾ ਇਤਿਹਾਸ

27 ਨਵੰਬਰ 1895 ਨੂੰ ਅਲਫਰੇਡ ਨੋਬਲ ਨੇ ਨੋਬਲ ਪੁਰਸਕਾਰ ਦੀ ਸਥਾਪਨਾ ਕੀਤੀ ਸੀਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 27 ਨਵੰਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 27-11-2024

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’  ਸਮਾਗਮ ਦੇ ਮੁੱਖ ਮਹਿਮਾਨ

ਗਾਇਕ ਲਖਵਿੰਦਰ ਵਡਾਲੀ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ ,ਨਵੰਬਰ 26– ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦਰਮਿਆਨ 27  ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਕੈਬਨਿਟ ਮੰਤਰੀ ਸੌਂਦ ਵੱਲੋਂ […]

Continue Reading