ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ […]
Continue Reading