News

ਇਕ ਲੱਖ 30 ਹਜ਼ਾਰ ਤੋਂ ਵੱਧ ਹੋ ਸਕਦਾ ਸੋਨੇ ਦਾ ਭਾਅ !

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉਤੇ ਸੋਨੇ ਦੇ ਭਾਅ ਨੂੰ ਲੈ ਕੇ ਖੂਬ ਚਰਚਾ ਹੋ ਰਹੀ ਹੈ। ਸੋਨੇ ਦਾ ਭਾਅ 50000 ਰੁਪਏ ਪ੍ਰਤੀ 10 ਗ੍ਰਾਮ ਤੱਕ ਆ ਸਕਦਾ ਹੈ। ਪ੍ਰੰਤੂ ਹੁਣ ਇਸ ਤੋਂ ਬਿਲਕੁਲ ਉਲਟ ਸੋਨੇ ਦੀਆਂ ਕੀਮਤਾਂ ਵਿੱਚ ਤੂਫਾਨੀ ਵਾਧਾ ਦੇਖਣ ਨੂੰ ਮਿਲਿਆ ਹੈ। ਹੁਣ […]

Continue Reading

ਸੰਮਨ ਮਿਲਣ ਦੇ ਬਾਵਜੂਦ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਕਾਂਗਰਸ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਪੁਲਿਸ ਵੱਲੋਂ ਸੰਮਨ ਭੇਜੇ ਜਾਣ ਦੇ ਬਾਵਜੂਦ ਪੁਲਿਸ ਥਾਣੇ ਨਾ ਪਹੁੰਚਣ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਹਨ ਅਤੇ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਮਲਵਿੰਦਰ […]

Continue Reading

ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ/ਬੁਢਲਾਡਾ, 14 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ […]

Continue Reading

ਡਾ. ਅੰਬੇਡਕਰ ਦੁਆਰਾ ਦਿਖਾਏ ਮਾਰਗ ‘ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: ਚੀਮਾ

ਚੰਡੀਗੜ੍ਹ/ਜਲੰਧਰ, 14 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ ‘ਆਪ’ ਸਰਕਾਰ ਨੇ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਹਰਜੀਤ ਗਰੇਵਾਲ ਨੇ ਪੂਰੀ ਤਰ੍ਹਾਂ ਨਕਾਰਿਆ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਾਏ ਦੋਸ਼ਾਂ ਸੰਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਦੋਸ਼ਾਂ ਨੂੰ ਸਪੱਸ਼ਟ ਤੌਰ ‘ਤੇ ਨਕਾਰਿਆ ਅਤੇ ਕਿਹਾ ਕਿ ਇਹ ਲੋਕ ਦਿੱਲੀ ਵਿੱਚ […]

Continue Reading

ਪੁਲਿਸ ਵਲੋਂ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨ ਗ੍ਰਿਫਤਾਰ

ਜਲੰਧਰ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਨੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਤਿੰਨਾਂ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਖਾਲਿਸਤਾਨ ਸਮਰਥਕ ਅਤੇ ਅੱਤਵਾਦੀ ਗੁਰਪਤਵੰਤ ਪੰਨੂ ਤੋਂ ਨਾਅਰੇ ਲਿਖਣ ਦਾ ਟੀਚਾ ਮਿਲਿਆ ਸੀ।ਪੁਲਿਸ ਤਿੰਨੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਤਿੰਨੋਂ ਸਿਰਫ਼ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ

ਚੰਡੀਗੜ੍ਹ /ਦੀਨਾਨਗਰ/ਗੁਰਦਾਸਪੁਰ, 14 ਅਪ੍ਰੈਲ   ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ […]

Continue Reading

ਪੰਜਾਬ ਸਰਕਾਰ ਬਾਬਾ ਸਾਹਿਬ ਦੀ ਸੋਚ ਅਨੁਸਾਰ ਗਰੀਬ ਵਰਗ ਦੀ ਭਲਾਈ ਲਈ ਬਚਨਬੱਧ-ਸੰਧਵਾਂ

ਫ਼ਰੀਦਕੋਟ ,14 ਅਪ੍ਰੈਲ, ਦੇਸ਼ ਕਲਿੱਕ ਬਿਓਰੋ    ਅੱਜ ਮਹਾਨ ਯੁਗ ਪੁਰਸ਼ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ , ਪ੍ਰਸਿੱਧ ਸਮਾਜ ਸੁਧਾਰਕ ਡਾਕਟਰ ਭੀਮ ਰਾਓ ਅੰਬੇਦਕਰ ਦੀ  134ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰੀ ਬੀ ਐਡ ਕਾਲਜ ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ।ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ […]

Continue Reading

ਪੁਲਿਸ ਨੇ ਪੰਜਾਬ ਦੇ ਹਸਪਤਾਲਾਂ ‘ਚ ਸੁਰੱਖਿਆ ਵਧਾਈ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗੁਰਦਾਸਪੁਰ ਤੇ ਮੁਹਾਲੀ ਦੇ ਡੇਰਾਬੱਸੀ ਸਰਕਾਰੀ ਹਸਪਤਾਲਾਂ ਵਿੱਚ ਹਿੰਸਾ ਅਤੇ ਡਾਕਟਰਾਂ ਦੀ ਸੁਰੱਖਿਆ ਦੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਕਾਰਵਾਈ ਕੀਤੀ ਹੈ। ਅੱਜ ਪੁਲੀਸ ਟੀਮਾਂ ਨੇ ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੀ ਚੈਕਿੰਗ ਕੀਤੀ।ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ […]

Continue Reading

ਇਕ ਬੈਂਕ ਨੇ ਸਸਤੇ ਕੀਤੇ ਲੋਨ

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਆਰਬੀਆਈ ਵੱਲੋਂ ਰੇਪੋ ਰੇਟ ਘਟਾਏ ਜਾਣ ਤੋਂ ਬਾਅਦ ਹੁਣ ਬੈਂਕਾਂ ਨੇ ਵੀ ਵਿਆਜ਼ ਦਰਾਂ ਘਟਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਬੈਂਕ ਆਫ ਮਹਾਰਾਸ਼ਟਰ (BOM) ਨੇ ਭਾਰਤੀ ਰਜਿਰਵ ਬੈਂਕ ਦੇ ਰੇਪੋ ਦਰ ਨਾਲ ਜੁੜੇ ਲੋਨ ਦੀ ਵਿਆਜ਼ ਦਰਾਂ ਨੂੰ 0.25 ਫੀਸਦੀ ਘੱਟ ਕਰਨ ਦਾ ਐਲਾਨ ਕੀਤਾ ਹੈ। […]

Continue Reading