News

ਮਨਪ੍ਰੀਤ ਬਾਦਲ ਨੇ ਡਿੰਪੀ ਢਿੱਲੋਂ ਨੂੰ ਦਿੱਤੀ ਸਲਾਹ ਤੇ ਰਾਜਾ ਵੜਿੰਗ ਨੂੰ ਬਣਾਇਆ ਨਿਸ਼ਾਨਾ

ਚੰਡੀਗੜ੍ਹ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਵਿੱਚ ਹੋਈ ਹਾਰ ਤੋਂ ਬਾਅਦ ਅੱਜ ਮਨਪ੍ਰੀਤ ਬਾਦਲ ਨੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਡਿੰਪੀ ਢਿੱਲੋਂ ਨੂੰ ਵਧਾਈ ਦਿੰਦੇ ਹੋਏ ਨਸ਼ਹੀਤ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਸ […]

Continue Reading

ਅਕਾਲੀ ਤੇ ਕਾਂਗਰਸੀ ਆਗੂ ਦੇ ਘਰ ਉਤੇ ਚਲਾਈਆਂ ਗੋਲੀਆਂ

ਬਠਿੰਡਾ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਅਕਾਲੀ ਦਲ ਦੇ ਆਗੂ ਦੇ ਘਰ ਉਤੇ ਬੀਤੇ ਰਾਤ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਤੇ ਉਨ੍ਹਾਂ ਦੇ ਭਰਾ ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਦੇ ਘਰ ਉਤੇ ਗੋਲੀਆ ਚਲਾਈਆਂ ਗਈਆਂ ਹਨ। ਇਹ ਘਟਨਾ […]

Continue Reading

ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ, ਕਾਰ ਵਿਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਬਟਾਲਾ, 24 ਨਵੰਬਰ, ਨਰੇਸ਼ ਕੁਮਾਰ : ਇੱਥੋਂ ਨਜ਼ਦੀਕੀ ਪਿੰਡ ਰਸੂਲਪੁਰ ਵਿੱਚ ਉਸ ਸਮੇਂ ਸਨਸਨੀ ਫੇਲ੍ਹ ਗਈ ਜਦੋਂ ਇਕ ਕਾਰ ਵਿੱਚੋਂ ਵਿਅਕਤੀ ਦੀ ਲਾਸ਼ ਮਿਲੀ। ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਕਿਸੇ ਵਿਅਕਤੀ ਨੇ ਪੁਲਿਸ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਪਿੰਡ ਰਸੂਲਪੁਰ ਦੇ ਬਾਹਰ ਵਾਰ ਇਕ ਕਾਰ ਖੜ੍ਹੀ ਹੈ, ਜਿਸ ਵਿੱਚ ਵਿਅਕਤੀ ਮ੍ਰਿਤਕ ਪਿਆ ਹੈ। ਖ਼ਬਰ […]

Continue Reading

ਸ਼ਰਾਬ ਦੇ ਠੇਕੇ ਤੋਂ ਸ਼ਰਾਬ ਖਰੀਦਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਕਤਲ

ਲੁਧਿਆਣਾ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਹੀ ਸ਼ਰਾਬ ਦੇ ਠੇਕੇ ਉਤੇ ਬੀਅਰ ਖਰੀਦਣ ਨੂੰ ਲੈ ਕੇ ਨੌਜਵਾਨਾਂ ਵਿੱਚ ਹੋਈ ਬਹਿਸ਼ਬਾਜ਼ੀ ਖੂਨੀ ਰੂਪ ਧਾਰਨ ਕਰ ਗਈ। ਸਵੇਰੇ ਕਰੀਬ 4 ਵਜੇ ਰੇਲਵੇ ਸਟੇਸ਼ਨ ਦੇ ਬਾਹਰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਸਵੇਰ ਸਮੇਂ ਹੀ ਬੀਅਰ ਖਰੀਦਣ ਨੂੰ ਲੈ ਕੇ ਨੌਜਵਾਨਾਂ ਵਿੱਚ ਤਕਰਾਰ ਹੋ ਗਿਆ। […]

Continue Reading

ਪੰਜਾਬ ’ਚ ਥਾਣੇ ਨੇੜਿਓਂ ਮਿਲੀ ਬੰਬਨੁਮਾ ਚੀਜ਼

ਅੰਮ੍ਰਿਤਸਰ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਥਾਣਾ ਅਜਨਾਲਾ ਦੇ ਨੇੜਿਓਂ ਇਕ ਬੰਬਨੁਮਾ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਦਾ ਪਤਾ ਚਲਦਿਆਂ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਸੂਤਰਾਂ ਦੇ ਹਵਾਲੇ ਨਾਲ ਆਈਆਂ ਖ਼ਬਰਾਂ ਮੁਤਾਬਕ ਇਹ ਇਕ ਬੰਬ ਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਈਈਡੀ […]

Continue Reading

ਸਰਕਾਰੀ ਮੁਲਾਜ਼ਮਾਂ ਦੀ ਸੇਵਾ ਮੁਕਤੀ ਦੀ ਉਮਰ ਨੂੰ ਲੈ ਕੇ ਵਾਇਰਲ ਹੋਇਆ ਪੱਤਰ, ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

ਨਵੀਂ ਦਿੱਲੀ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਕਈ ਤਰ੍ਹਾਂ ਦੇ ਪੱਤਰ ਵਾਇਰਲ ਹੁੰਦੇ ਰਹਿੰਦੇ ਹਨ, ਜੋ ਲੋਕਾਂ ਨੂੰ ਕਾਫੀ ਪ੍ਰਭਾਵਿਤ ਕਰਦੇ ਹਨ। ਇਕ ਅਜਿਹਾ ਹੀ ਪੱਤਰ ਸੋਸ਼ਲ ਮੀਡੀਆ ਉਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ […]

Continue Reading

2013, 2015, 2020 ਤੋਂ ਬਾਅਦ ਹੁਣ ‘ਆਪ’ 2025 ‘ਚ ਦਿੱਲੀ ਜਿੱਤ ਕੇ ਇਤਿਹਾਸ ਰਚਣ ਜਾ ਰਹੀ ਹੈ – ਕੇਜਰੀਵਾਲ

ਭਾਜਪਾ ਦੀ ਚਾਰ ‘ਚੋਂ ਤਿੰਨ ਸੀਟਾਂ ‘ਤੇ ਜ਼ਮਾਨਤ ਜ਼ਬਤ ਹੋਈ ਹੈ, ਹੁਣ ਦਿੱਲੀ ਦੀਆਂ 70 ਸੀਟਾਂ ‘ਤੇ ਵੀ ਜ਼ਮਾਨਤ ਜ਼ਬਤ ਕਰਾਉਣੀ ਹੈ : ਭਗਵੰਤ ਮਾਨ ਨਵੀਂ ਦਿੱਲੀ, 24 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਵਿੱਚ ਜੋਸ਼ ਅਤੇ ਉਤਸ਼ਾਹ ਭਰ ਦਿੱਤਾ ਹੈ। ‘ਆਪ’ ਨੇ ਪੰਜਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-11-2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ […]

Continue Reading

ਆਪ ਆਗੂਆਂ ਨੇ ਪਾਰਟੀ ਦਫ਼ਤਰ ਵਿੱਚ ਮਨਾਇਆ ਜਸ਼ਨ, ਢੋਲ ਵਜਾਏ, ਵੰਡੇ ਲੱਡੂ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਦਿੱਤੀ ਵਧਾਈ, ਲੋਕਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਜਿੱਤ ਦਰਜ ਕੀਤੀ ਹੈ।  ਪਾਰਟੀ ਨੇ ਚਾਰ ‘ਚੋਂ ਤਿੰਨ ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ।  ਪਹਿਲਾਂ […]

Continue Reading

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਤਸੱਲੀ ਮੁਤਾਬਕ ਜ਼ਮੀਨ ਦੇ ਰੇਟ ਦੇਣ ਦੀ ਮੰਗ ਮੰਨੇ ਜਾਣ ਦੇ ਭਰੋਸੇ ਪਿੱਛੋਂ ਕਿਸਾਨ ਯੂਨੀਅਨ ਵੱਲੋਂ ਮੋਰਚਾ ਮੁਲਤਵੀ

ਬਠਿੰਡਾ/ਚੰਡੀਗੜ੍ਹ 23 ਨਵੰਬਰ, ਦੇਸ਼ ਕਲਿੱਕ ਬਿਓਰੋ : ਦੁੱਨੇਵਾਲਾ, ਭਗਵਾਨਗੜ੍ਹ ਤੇ ਸ਼ੇਰਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਉੱਤੇ ਭਾਰਤ ਮਾਲ਼ਾ ਹਾਈਵੇ ਸੜਕ ਦੀ ਠੇਕੇਦਾਰ ਕਾਰਪੋਰੇਟ ਕੰਪਨੀ ਵੱਲੋਂ ਬਿਨਾਂ ਅਦਾਇਗੀ ਪੁਲਸੀ ਧੱਕੇਸ਼ਾਹੀ ਨਾਲ ਕਬਜਾ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ‘ਤੇ ਪੁਲਸੀ ਡਾਂਗਾਂ, ਅੱਥਰੂ ਗੈਸ ਗੋਲਿਆਂ ਤੇ ਬਰਫੀਲੇ ਪਾਣੀ ਦੀਆਂ ਬੁਛਾੜਾਂ ਸਿਦਕਦਿਲੀ ਨਾਲ਼ ਝੱਲਦਿਆਂ ਕੱਲ੍ਹ ਤੋਂ […]

Continue Reading