News

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪੰਜਾਬ ਦੀਆਂ ਚਾਰੇ ਵਿਧਾਨ ਸਭਾ ਉਪ ਚੋਣਾਂ ’ਚ 45 ਵਿਚੋਂ 30 ਉਮੀਦਵਾਰ NOTA ਤੋਂ ਵੀ ਹਾਰੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਚੁੱਕੇ ਹਨ। ਆਏ ਨਤੀਜਿਆਂ ਵਿੱਚ 3 ਵਿਧਾਨ ਸਭਾ ਹਲਕਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਇਕ ਕਾਂਗਰਸ ਦੀ ਜਿੱਤ ਹੋਈ ਹੈ। ਚਾਰੇ ਵਿਧਾਨ ਸਭਾ ਸੀਟਾਂ ਉਤੇ ਕੁਲ 45 ਉਮੀਦਵਾਰ ਚੋਣ ਮੈਦਾਨ ਵਿੱਚ ਸਨ। […]

Continue Reading

ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਜੇਤੂ ਕਰਾਰ

ਗਿੱਦੜਬਾਹਾ,23ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੀ ਸਭ ਤੋਂ ਵੱਧ ਚਰਚਿਤ ਤੇ ਮਹੱਤਵਪੂਰਨ ਸੀਟ ਗਿੱਦੜਬਾਹਾ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਡਿੰਪੀ ਨੇ ਗਿੱਦੜਬਾਹਾ ਦੇ ਰਾਜਾ ਨੂੰ ਝਾੜੂ ਨਾਲ ਹੂੰਝ ਦਿੱਤਾ ਹੈ। ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਹ ਸੀਟ 21801 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਆਮ ਆਦਮੀ ਦੀ ਝੋਲੀ ਪਾਈ ਹੈ। […]

Continue Reading

ਚੈਕਿੰਗ ਬਹਾਨੇ ਅਧਿਆਪਕਾਂ ‘ਤੇ ਬੇਲੋੜਾ ਦਬਾਅ ਪਾਉਣ ਦਾ ਵਿਰੋਧ, ਡਾਇਰੈਕਟਰ ਦਫ਼ਤਰ ਪਹੁੰਚੀਆਂ ਜੱਥੇਬੰਦੀਆਂ

ਮੋਹਾਲੀ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਂਸਲ (ਐੱਸ.ਸੀ.ਈ.ਆਰ.ਟੀ.) ਵੱਲੋਂ ਕੌਮੀ ਸਿੱਖਿਆ ਨੀਤੀ ਅਧੀਨ ਸੀ.ਈ.ਪੀ. (Competency enhancement plan) ਨਾਮ ਦਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਇੱਕ ਪਾਸੇ ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਈ ਮਹੀਨਿਆਂ ਤੋਂ ਤਹਿਸ਼ੁਦਾ ਸਿਲੇਬਸ ਤੋਂ ਦੂਰ ਕਰਕੇ ਸਿੱਖਣ ਸਿਖਾਉਣ ਦੇ ਬੁਣਾਇਦੀ ਕੰਮ ਤੋਂ ਲਾਂਭੇ ਕੀਤਾ […]

Continue Reading

ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸ਼ਹਿਯੋਗ ਨਾਲ ਮੈਥ ਕਮ ਸੀਈਪੀ ਵਿਜ਼ਾਰਡ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਸਿੱਖਿਆ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਮੈਥ ਕਮ ਸੀ ਈ ਪੀ ਵਿਜ਼ਾਰਡ ਮੁਕਾਬਲਾ ਕਰਵਾਇਆ ਗਿਆ, ਇਸ ਮੁਕਾਬਲੇ ਵਿੱਚ 6 ਬਲਾਕਾਂ ਦੇ ਲਗਭਗ 5000 ਵਿਦਿਆਰਥੀਆਂ ਨੇ ਹਿੱਸਾ ਲਿਆ।ਅੱਜ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਬਲਾਕਾਂ ਵਿੱਚੋਂ ਅੱਵਲ […]

Continue Reading

ਜ਼ਿਮਨੀ ਚੋਣਾਂ ‘ਚ ਹੋਈ ਜਿੱਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਈਆਂ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਤਿੰਨ ਹਲਕਿਆਂ ਵਿੱਚ ਹੋਈ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। […]

Continue Reading

ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ‘ਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ 

ਸਰਕਾਰੀ ਸਿਹਤ ਸੰਭਾਲ ਖੇਤਰ ‘ਚ ਅਹਿਮ ਪ੍ਰਾਪਤੀ – ਡਾ. ਚੀਮਾ  ਐਸ.ਏ.ਐਸ.ਨਗਰ, 23 ਨਵੰਬਰ, 2024: ਦੇਸ਼ ਕਲਿੱਕ ਬਿਓਰੋਸਿਹਤ ਸੰਭਾਲ ਦੇ ਖੇਤਰ ਵਿਚ ਨਵੀਂ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਸਬੰਧੀ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ।ਹਸਪਤਾਲ ਵਿਚ ਅੱਜ ਪਹਿਲੀ ਕਿਡਨੀ […]

Continue Reading

ਡੇਰਾ ਬਾਬਾ ਨਾਨਕ : ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਜਿੱਤੇ

ਡੇਰਾ ਬਾਬਾ ਨਾਨਕ, 23 ਨਵੰਬਰ, ਨਰੇਸ਼ ਕੁਮਾਰ : ਡੇਰਾ ਬਾਬਾ ਨਾਨਕ ਵਿੱਚ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਜਿੱਤ ਗਏ ਹਨ। ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ। ‘ਆਪ’ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ 5722 ਵੋਟਾਂ ਦੇ ਫਰਕ ਨਾਲ ਹਰਾ ਕੇ […]

Continue Reading

ਆਮ ਆਦਮੀ ਪਾਰਟੀ ਨੇ 2 ਅਤੇ ਕਾਂਗਰਸ ਨੇ ਇੱਕ ਸੀਟ ‘ਤੇ ਜਿੱਤ ਦਰਜ ਕੀਤੀ

ਚੰਡੀਗੜ੍ਹ: 23 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟ ‘ਤੇ ਜਿੱਤ ਦਰਜ ਕਰ ਲਈ ਹੈ।ਬਰਨਾਲਾ ਸੀਟ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ। ਗ਼ਿਦੜਬਾਹਾ ਸੀਟ ਦਾ ਰਿਜ਼ਲਟ ਅਜੇ ਬਾਕੀ ਹੈ।

Continue Reading

ਆਮ ਆਦਮੀ ਪਾਰਟੀ ਨੇ ਇਕ ਵਿਧਾਨ ਸਭਾ ਸੀਟ ਜਿੱਤੀ

ਚੱਬੇਵਾਲ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਨੇ ਇਕ ਸੀਟ ਉਤੇ ਜਿੱਤ ਪ੍ਰਾਪਤ ਕਰ ਲਈ ਹੈ।ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਇਸ਼ਾਂਕ ਕੁਮਾਰ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਪਾਰਟੀ ਦਾ ਮਾਣ ਵਧਾਇਆ। ਇਸ਼ਾਂਕ […]

Continue Reading