News

ਚੱਬੇਵਾਲ ਤੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਅੱਗੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨਾਂ ਵਿੱਚ ਦੋ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਦੋ ਤੋਂ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਚੱਬੇਵਾਲ ਤੋਂ 5ਵੇਂ ਰਾਊਂਡ ਤੱਕ ਆਮ ਆਦਮੀ ਪਾਰਟੀ ਦਾ ਉਮੀਦਵਾਰ 8508 ਵੋਟਾਂ ਦੇ ਫਰਕ […]

Continue Reading

ਬਰਨਾਲਾ ਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਅੱਗੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨਾਂ ਵਿੱਚ ਦੋ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਦੋ ਤੋਂ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਕਾਂਗਰਸ ਅੱਗੇ ਚਲ ਰਹੀ ਹੈ। […]

Continue Reading

ਵਾਇਨਾਡ ਲੋਕ ਸਭਾ ਚੋਣ : ਪ੍ਰਿਅੰਕਾ ਗਾਂਧੀ ਅੱਗੇ

ਨਵੀਂ ਦਿੱਲੀ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਕੇਰਲ ਦੀ ਲੋਕ ਸਭਾ ਸੀਟ ਵਾਇਨਾਡ ਉਤੇ ਹੋਈ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਉਮੀਦਵਾਰ ਪ੍ਰਿਅੰਕਾ ਗਾਂਧੀ ਅੱਗੇ ਚਲ ਰਹੀ ਹੈ। ਕਾਂਗਰਸ ਵੱਲੋਂ ਵਾਇਨਾਡ ਤੋਂ ਲੋਕ ਸਭਾ ਸੀਟ ਤੋਂ ਪ੍ਰਿਅੰਕਾ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਦਾ ਮੁਕਾਬਲਾ ਖੱਬੇ ਮੋਰਚੇ (ਸੀਪੀਆਈ) ਦੇ ਸਤਿਆਨ ਮੋਕੇਰੀ ਅਤੇ ਭਾਜਪਾ ਦੀ […]

Continue Reading

ਜ਼ਿਮਨੀ ਚੋਣਾਂ ਦੇ ਆਏ ਸ਼ੁਰੂਆਤੀ ਰੁਝਾਨਾ ਵਿੱਚ ‘ਆਪ’ 3 ਸੀਟਾਂ ਉਤੇ ਅੱਗੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਤਿੰਨ ਸੀਟਾਂ ਉਤੇ ਅੱਗੇ ਚੱਲ ਰਹੀ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਚੱਬੇਵਾਲਾ ਤੋਂ ਇਸ਼ਾਂਕ ਚੱਬੇਵਾਲ ਅੱਗੇ […]

Continue Reading

ਡੇਰਾ ਬਾਬਾ ਨਾਨਕ : ਸ਼ੁਰੂਆਤੀ ਰੁਝਾਨ ਵਿੱਚ ‘ਆਪ’ ਉਮੀਦਵਾਰ ਅੱਗੇ

ਡੇਰਾ ਬਾਬਾ ਨਾਨਕ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਦਾ ਰੁਝਾਨ ਆਉਣਾ ਸ਼ੁਰੂ ਹੋ ਗਿਆ ਹੈ। ਸ਼ੁਰੂਆਤ ਰੁਝਾਨ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਹਨ। ਸ਼ੁਰੂਆਤ ਰੁਝਾਨ ਬੈਲਟ ਪੇਪਰਾਂ ਦੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਸ਼ੁਰੂਆਤ ਰੁਝਾਨ ਵਿੱਚ ਅੱਗੇ ਹਨ। ਅਜੇ ਤੱਕ […]

Continue Reading

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ

ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ […]

Continue Reading

ਪੰਜਾਬ ਦੀਆਂ ਚਾਰ ਸੀਟਾਂ ਲਈ ਚੋਣ ਨਤੀਜੇ ਅੱਜ, ‘ਆਪ‘ ਤੇ ਕਾਂਗਰਸ ‘ਚ ਮੁਕਾਬਲੇ ਦੇ ਆਸਾਰ

ਚੰਡੀਗੜ, 23 ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ 23 ਨਵੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪੰਜਾਬ ਦੇ ਲੋਕ ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ ਅਤੇ ਭਾਜਪਾ ਵੋਟਾਂ ਦੀ ਗਿਣਤੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਹਨ। ਇਸ ਚੋਣ ਨੂੰ ਪੰਜਾਬ ਦੇ ਮੁੱਖ ਮੰਤਰੀ […]

Continue Reading

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ: ਕਦੋਂ ਅਤੇ ਕਿੱਥੇ ਦੇਖੋ

ਨਵੀਂ ਦਿੱਲੀ, 23 ਨਵੰਬਰ, ਦੇਸ਼ ਕਲਿੱਕ ਬਿਓਰੋਮਹਾਰਾਸ਼ਟਰ ਅਤੇ ਝਾਰਖੰਡ ਨੇ ਆਪਣੀਆਂ ਅਗਲੀਆਂ ਸਰਕਾਰਾਂ ਦੀ ਚੋਣ ਕਰਨ ਲਈ ਬੁੱਧਵਾਰ ਨੂੰ ਵੋਟਾਂ ਪਾਈਆਂ। ਝਾਰਖੰਡ ਦੀਆਂ ਚੋਣਾਂ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਈਆਂ ਸਨ, ਜਦੋਂ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਹੀ ਪੜਾਅ ਵਿੱਚ ਸਾਰੇ 288 ਹਲਕਿਆਂ ਲਈ ਵੋਟਾਂ ਪਈਆਂ ਸਨ। ਵੋਟਾਂ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਹੁਣ ਦਸੰਬਰ ਦੇ ਅੰਤ ਤੱਕ ਹੋਣਗੀਆਂ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, 23-11-2024

ਰਾਗੁ ਵਡਹੰਸੁ ਮਹਲਾ 1 ਘਰੁ 5 ਅਲਾਹਣੀਆੴ ਸਤਿਗੁਰ ਪ੍ਰਸਾਦਿ ॥ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਿਨ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਿਖਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਿਖਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ […]

Continue Reading