News

ਕੈਨੇਡਾ ਵਲੋਂ ਹਰਦੀਪ ਨਿੱਝਰ ਨੂੰ ਮਾਰਨ ਦੀ ਯੋਜਨਾ ‘ਚ PM ਮੋਦੀ, ਜੈਸ਼ੰਕਰ ਤੇ ਡੋਵਾਲ ਦੇ ਸ਼ਾਮਲ ਹੋਣ ਦੀਆਂ ਰਿਪੋਰਟਾਂ ਰੱਦ

ਓਟਾਵਾ, 22 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡੀਅਨ ਸਰਕਾਰ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਮੋਦੀ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦੀ ਯੋਜਨਾ ਬਾਰੇ ਜਾਣੂ ਸਨ। ਕੈਨੇਡੀਅਨ ਅਖਬਾਰ ‘ਦ ਗਲੋਬ ਐਂਡ ਮੇਲ’ ਦੀ ਇਕ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਵਿਦੇਸ਼ ਮੰਤਰੀ ਐੱਸ […]

Continue Reading

ਸੁਖਬੀਰ ਬਾਦਲ ਵਲੋਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਜਲਦ ਫੈਸਲਾ ਲੈਣ ਦੀ ਅਪੀਲ

ਚੰਡੀਗੜ੍ਹ: 22 ਨਵੰਬਰ, ਦੇਸ਼ ਕਲਿੱਕ ਬਿਓਰੋਸੁਖਬੀਰ ਸਿੰਘ ਬਾਦਲ ਨੇ ਦੁਬਾਰਾ ਫਿਰ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ‘ਤੇ ਜਲਦ ਫ਼ੈਸਲਾ ਸੁਣਾਇਆ ਜਾਵੇ। ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ, ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ […]

Continue Reading

ਦੇਸ਼ ’ਚ ਅਨੌਖਾ ਮਾਮਲਾ ਆਇਆ ਸਾਹਮਣੇ, Whatsapp ਗਰੁੱਪ ਦੀ ਸਲਾਹ ਨਾਲ ਕਰਵਾਇਆ ਜਣੇਪਾ, ਸ਼ਿਕਾਇਤ ਦਰਜ

ਚੇਨਈ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਜਿੱਥੇ ਲੋਕਾਂ ਨੂੰ ਦੂਰ ਦੁਰਾਡੇ ਤੋਂ ਬੈਠਿਆ ਜੁੜਦਾ ਹੈ, ਲੋਕਾਂ ਤੱਕ ਹਰ ਗੱਲਬਾਤ ਨੂੰ ਪਹੁੰਚਾਉਣ ਦਾ ਆਸਾਨ ਤਰੀਕਾ ਹੈ। ਪਰ ਕਈ ਵਾਰ ਲੋਕ ਜਾਨ ਜੋਖ਼ਮ ਵਿੱਚ ਪਾ ਬੈਠਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਤੀ-ਪਤਨੀ ਨੇ ਵਟਸਐਪ ਗਰੁੱਪ ਉਤੇ ਪੁੱਛ ਪੁੱਛ ਕੇ ਘਰ […]

Continue Reading

ਏ.ਆਈ. ਤਕਨੀਕ ਤਹਿਤ ਰੋਬੋਟ ਨੂੰ ਅਧਿਆਪਕ ਵਜੋਂ ਲਿਆਉਣ ਦਾ ਤਜਰਬਾ ਚਿੰਤਾਜਨਕ: ਡੀ.ਟੀ.ਐੱਫ.

ਪਟਿਆਲਾ : 22 ਨਵੰਬਰ, ਦੇਸ਼ ਕਲਿੱਕ ਬਿਓਰੋ ‘ਆਇਰਸ’ ਨਾਮ ਦੇ ਇੱਕ ਰੋਬੋਟ ਅਧਿਆਪਕ ਨੂੰ ਤਜ਼ਰਬੇ ਦੇ ਤੌਰ ‘ਤੇ ‘ਫੈਡਰਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ’ ਵੱਲੋਂ ਕਈ ਜਿਲ੍ਹਿਆਂ ਦੇ ਸਕੂਲਾਂ ਵਿੱਚ ਸਾਂਝੇ ਉੱਦਮ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ A.I.(ਅਰਟੀਫ਼ਿਸ਼ੀਅਲ ਇੰਟੈਲੀਜੈਂਸ) ਤਕਨੀਕ ਤਹਿਤ ਕੀਤੇ ਜਾ ਰਹੇ ਇਸ ਤਜਰਬੇ ਨੂੰ […]

Continue Reading

ਪੁਲਿਸ ਨਾਲ ਮੁਕਾਬਲੇ ਦੌਰਾਨ 10 ਨਕਸਲੀ ਢੇਰ, ਹਥਿਆਰ ਬਰਾਮਦ

ਰਾਏਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਜੰਗਲ ‘ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। […]

Continue Reading

ਸੁਲਤਾਨਪੁਰ ਲੋਧੀ ਵਿਖੇ BJP ਨੇਤਾ ਦਾ ਕਤਲ

ਕਪੂਰਥਲਾ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ‘ਚ ਵੀਰਵਾਰ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਕੇ ਕਤਲ ਕਰ ਦਿੱਤਾ। ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਪਠਾਨਕੋਟ, 22 ਨਵੰਬਰ, ਦੇਸ਼ ਕਲਿੱਕ ਬਿਓਰੋ :ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਮਾਣਯੋਗ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡਿਆ ਦੀ ਯੋਗ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਪੰਜਾਬ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਡਿਪਟੀ ਡਾਇਰੈਕਟਰ ਪਠਾਨਕੋਟ ਡਾਕਟਰ ਮੁਕੇਸ਼ ਕੁਮਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ […]

Continue Reading

ਮੁਕਾਬਲੇ ‘ਚ ਲੰਡਾ ਹਰੀਕੇ ਦੇ ਦੋ ਸਾਥੀ ਜ਼ਖ਼ਮੀ ਹਾਲਤ ਵਿੱਚ ਕਾਬੂ, 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

ਜਲੰਧਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਲੰਡਾ ਦਾ ਇੱਕ ਸਾਥੀ ਗੈਂਗਸਟਰ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ […]

Continue Reading

ਮੋਹਾਲੀ ਦੇ ਪਿੰਡ ਕੁੰਭੜਾ ‘ਚ ਪੁਲਿਸ ਤਾਇਨਾਤ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਦੇ ਸੈਕਟਰ 68 ਦੇ ਕੁੰਭੜਾ ਵਿੱਚ ਦਮਨਪ੍ਰੀਤ (17) ਦਾ 13 ਨਵੰਬਰ ਨੂੰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ ਨੂੰ ਬਚਾਉਣ ਆਏ ਉਸ ਦੇ ਦੋਸਤ ਦਿਲਪ੍ਰੀਤ ਨੂੰ ਵੀ ਸਿਰ ਵਿੱਚ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਉਸ ਦੀ ਵੀ ਨੌਂ ਦਿਨਾਂ ਬਾਅਦ ਵੀਰਵਾਰ […]

Continue Reading

ਜਦੋਂ ਤੋਂ ਰਾਜਪਾਲ ਕਟਾਰੀਆ ਨੇ ਅਹੁਦਾ ਸੰਭਾਲਿਆ ਉਦੋਂ ਤੋਂ ਪੰਜਾਬ ਸਰਕਾਰ ਬਹੁਤ ਵਧੀਆ ਚੱਲ ਰਹੀ : CM ਮਾਨ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੀਐਮ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੀ ਚੰਗਾ ਕੰਮ ਕਰ […]

Continue Reading