News

ਗਲਤ ਸਾਈਡ ਜਾ ਰਹੀ ਕਾਰ ਦੀ ਟਿੱਪਰ ਨਾਲ ਟੱਕਰ, 5 ਨੌਜਵਾਨਾਂ ਦੀ ਮੌਤ

ਉਦੇਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਉਦੈਪੁਰ ‘ਚ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 5 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਹੈੱਡ ਕਾਂਸਟੇਬਲ ਦਾ ਬੇਟਾ ਵੀ ਸ਼ਾਮਲ ਹੈ। ਇਹ ਹਾਦਸਾ ਸੁਖੇਰ ਥਾਣਾ ਖੇਤਰ ਦੇ ਅੰਬੇਰੀ ‘ਚ ਵੀਰਵਾਰ ਰਾਤ ਕਰੀਬ 12 ਵਜੇ ਵਾਪਰਿਆ। ਪੁਲਿਸ ਨੇ ਟਿੱਪਰ ਨੂੰ ਜ਼ਬਤ ਕਰ ਲਿਆ ਹੈ।ਪੁਲਿਸ ਅਧਿਕਾਰੀ […]

Continue Reading

ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਦੋ ਦਿਨ ਸੰਘਣੀ ਧੁੰਦ ਛਾਈ ਰਹੇਗੀ, ਯੈਲੋ ਅਲਰਟ ਜਾਰੀ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨਾ ਰੁਕ ਨਹੀਂ […]

Continue Reading

CM ਸੁਰੱਖਿਆ ‘ਚ ਵੱਡੀ ਖਾਮੀ ਆਈ ਸਾਹਮਣੇ, ਸਵਾਰੀਆਂ ਨਾਲ ਭਰਿਆ ਆਟੋ ਕਾਫ਼ਲੇ ‘ਚ ਵੜਿਆ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਗੁਰੂਗ੍ਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਸਾਹਮਣੇ ਆਈ ਹੈ। ਸੀਐਮ ਸਿਰਸਾ ਤੋਂ ਗੁਰੂਗ੍ਰਾਮ ਜਾ ਰਹੇ ਸਨ। ਉਨ੍ਹਾਂ ਦਾ ਰੂਟ ਗੁਰੂਗ੍ਰਾਮ ਵਿੱਚ ਸੀ। ਇਸੇ ਦੌਰਾਨ ਉਨ੍ਹਾਂ ਦੇ ਕਾਫ਼ਲੇ ਦੇ ਵਿਚਕਾਰ ਸਵਾਰੀਆਂ ਨਾਲ ਭਰਿਆ ਇੱਕ ਆਟੋ ਆ ਗਿਆ। ਇਹ ਘਟਨਾ ਸੈਕਟਰ 29 […]

Continue Reading

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਦੀ ਤਿਆਰੀ

ਕੈਨਬਰਾ, 22 ਨਵੰਬਰ, ਦੇਸ਼ ਕਲਿਕ ਬਿਊਰੋ :ਆਸਟ੍ਰੇਲੀਆ ਅਤੇ ਬ੍ਰਿਟੇਨ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਜਲਦੀ ਹੀ ਪਾਬੰਦੀ ਲਗਾਈ ਜਾ ਸਕਦੀ ਹੈ। ਇਸ ਸਬੰਧੀ ਇੱਕ ਬਿੱਲ ਆਸਟ੍ਰੇਲੀਆ ਦੀ ਸੰਸਦ ਵਿੱਚ ਪੇਸ਼ ਕੀਤਾ ਗਿਆ ਹੈ। ਬਿੱਲ ਦੇ ਅਨੁਸਾਰ, ਜੇਕਰ X, TikTok, Facebook ਅਤੇ Instagram ਵਰਗੇ ਪਲੇਟਫਾਰਮ ਬੱਚਿਆਂ ਨੂੰ […]

Continue Reading

ਮੋਹਾਲੀ : ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪਹਿਲੇ ਮਾਮਲੇ ‘ਚ ਤਨਜ਼ਾਨੀਆ ਦੀ ਵਿਦਿਆਰਥਣ ਨੂਰੂ ਮਾਰੀ ਦੀ ਉਸ ਦੇ ਬੈਚਮੇਟ ਨੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਜ਼ੈਂਬੀਅਨ ਵਿਦਿਆਰਥੀ ਸੇਵੀਅਰ ਚਿਕੋਪੇਲਾ ਨੇ […]

Continue Reading

ਅੱਜ ਦਾ ਇਤਿਹਾਸ

22 ਨਵੰਬਰ 2005 ਨੂੰ ਹਿੰਦੀ ਕਵੀ ਕੁੰਵਰ ਨਰਾਇਣ ਨੂੰ ਗਿਆਨਪੀਠ ਪੁਰਸਕਾਰ ਲਈ ਚੁਣਿਆ ਗਿਆ ਸੀਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 22 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਗੱਲ ਕਰਾਂਗੇ 22 ਨਵੰਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, 22-11-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ […]

Continue Reading

ਪਾਕਿਸਤਾਨ ’ਚ ਅੱਤਵਾਦੀ ਹਮਲਾ, ਯਤਾਰੀਆਂ ਨਾਲ ਭਰੇ ਵਾਹਨਾਂ ਉਤੇ ਅੰਨ੍ਹੇਵਾਹ ਗੋਲੀਬਾਰੀ 50 ਦੀ ਮੌਤ

ਲਾਹੌਰ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਖੈਬਰ ਪਖਤੂਨਨਖਾ ਖੇਤਰ ਵਿੱਚ ਅੱਤਵਾਦੀਆਂ ਵੱਲੋਂ ਵਾਹਨਾਂ ਦੇ ਕਾਫਲੇ ਉਤੇ ਵੱਡਾ ਹਮਲਾ ਕੀਤਾ ਗਿਆ ਹੈ। ਖਬਰਾਂ ਮੁਤਾਬਕ ਅੱਤਵਾਦੀਆਂ ਵੱਲੋਂ ਪਾਰਾਚਿਨਾਰ ਤੋਂ 2 ਕਾਫਲਿਆਂ ਵਿਚ ਜਾ ਰਹੇ ਯਾਤਰੀਆਂ ਦੀ ਵੈਨ ਉਤੇ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ 50 ਵਿਅਕਤੀਆਂ ਦੀ ਮੌਤ ਹੋ ਗਈ। ਅੱਤਵਾਦੀਆਂ […]

Continue Reading

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਮੁਹਾਲੀ, 21 ਨਵੰਬਰ, ਦੇਸ਼ ਕਲਿੱਕ ਬਿਓਰੋ           ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦੋਵਾਂ ਵਿਭਾਗਾਂ ਨਾਲ ਆਪਸ ਵਿੱਚ ਜੁੜੇ ਮਾਮਲਿਆਂ ਨੂੰ […]

Continue Reading

ਲੋਕ ਗਾਇਕੀ ਨੂੰ ਸਮਰਪਿਤ ਗਾਇਕਾ – ਅਨੁਜੋਤ ਕੌਰ

ਉਹ ਰੂਹਾਂ ਬਹੁਤ ਸੁਭਾਗੀਆਂ ਹੁੰਦੀਆਂ ਹਨ ਜਿਨ੍ਹਾਂ ਦੀ ਜ਼ਿੰਦਗੀ ਦੇ ਹਰ ਪੜਾਅ ‘ਤੇ ਉਨ੍ਹਾਂ ਦੀ ਅਗਵਾਈ ਅਤੇ ਰਾਖੀ ਕਰਨ ਵਾਲੇ ਪਰਮ ਪ੍ਰਮਾਤਮਾ ਦਾ ਹੱਥ ਉਨ੍ਹਾਂ ਦੇ ਸਿਰ ‘ਤੇ ਰਹਿੰਦਾ ਹੈ। ਅਜਿਹੀ ਰੂਹਾਨੀ ਸ਼ਖਸੀਅਤ ਹੈ ਅਨੁਜੋਤ ਕੌਰ ਜੋ ਨਾ ਸਿਰਫ ਇੱਕ ਬਹੁਤ ਹੀ ਪ੍ਰਤਿਭਾਸ਼ਾਲੀ ਗਾਇਕਾ ਹੈ ਸਗੋਂ ਇੱਕ ਅਧਿਆਤਮਿਕ ਗਿਆਨ ਵਾਲੀ, ਚਿੱਤਰਕਾਰ ਅਤੇ ਭੌਤਿਕ ਵਿਗਿਆਨ ਦੀ […]

Continue Reading