ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਨੂੰ ਮੰਤਰੀ ਖੁੱਡੀਆਂ ਨੇ ਦਿੱਤੀ ਨਿੱਘੀ ਸ਼ਰਧਾਂਜਲੀ
ਮਲੋਟ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹ ਦਹਾੜੇਗਾ। ਡਾ ਭੀਮ ਰਾਓ ਅੰਬੇਦਕਰ ਦੇ ਇਸ ਵਿਚਾਰ ਨੂੰ ਦੁਹਰਾਉਂਦਿਆਂ ਇਸ ਗੱਲ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਨੂੰ ਉਨ੍ਹਾਂ ਦੇ 134 ਵੇਂ ਜਨਮਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ਼ਰਧਾਂਜਲੀ ਦਿੰਦਿਆਂ ਕੀਤਾ। ਇਹ ਸਮਾਗਮ ਮਹਾਰਾਜਾ […]
Continue Reading