News

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਸ਼ੁਰੂ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਅੱਜ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਦੌਰਾਨ ਸੁਰੱਖਿਆ ਪ੍ਰਬੰਧ ਮਜ਼ਬੂਤ ਰਹਿਣਗੇ।ਸੱਤ ਲੱਖ ਦੇ ਕਰੀਬ ਵੋਟਰ […]

Continue Reading

ਅੱਜ ਦਾ ਇਤਿਹਾਸ

20 ਨਵੰਬਰ 1981 ਨੂੰ ਭਾਸਕਰ ਉਪਗ੍ਰਹਿ ਲਾਂਚ ਕੀਤਾ ਗਿਆ ਸੀਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 20 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 20 ਨਵੰਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ,20-11-2024

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ […]

Continue Reading

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ

ਬਠਿੰਡਾ/ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿੱਕ ਬਿਓਰੋਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 318 ਪਿੰਡਾਂ ਦੀਆਂ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ […]

Continue Reading

ਮਹਿੰਦਰ ਭਗਤ ਨੇ ਜਲੰਧਰ ’ਚ 5443  ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਜਲੰਧਰ/ਚੰਡੀਗੜ੍ਹ, 19 ਨਵੰਬਰ : ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਪਿੰਡ ਜੰਡਿਆਲਾ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਈਆਂ 890 ਗ੍ਰਾਮ ਪੰਚਾਇਤਾਂ ਵਿੱਚੋਂ 5443 ਪੰਚਾਂ ਨੂੰ ਕੈਬਨਿਟ […]

Continue Reading

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਨਵਾਂ ਸ਼ਹਿਰ/ਚੰਡੀਗੜ੍, 19 ਨਵੰਬਰ 2024 : ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ […]

Continue Reading

ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

ਚੰਡੀਗੜ੍ਹ, 19 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ […]

Continue Reading

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਚੰਡੀਗੜ੍ਹ, 19 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ‘ਨਸ਼ਾ ਮੁਕਤ ਪੰਜਾਬ ਮਿਸ਼ਨ’ ਨਾਲ ਜੁੜਨ ਦਾ ਸੱਦਾ ਦਿੱਤਾ। ਉਹ ਅੱਜ ਪਿੰਡ ਲੁਹਾਰਾ […]

Continue Reading

ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

ਚੰਡੀਗੜ੍ਹ/ਫਾਜ਼ਿਲਕਾ, 19 ਨਵੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ […]

Continue Reading

ਕੈਬਨਿਟ ਮੰਤਰੀ ਗੋਇਲ ਨੇ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਧੜੇਬੰਦੀ ਤੋ ਉਪਰ ਉੱਠਕੇ ਪਿੰਡਾਂ ਦੇ ਵਿਕਾਸ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋਂ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ […]

Continue Reading