ਅਦਾਲਤ ‘ਚ ਪੇਸ਼ੀ ਲਈ ਆਇਆ ਕੈਦੀ ਪੁਲਿਸ ਮੁਲਾਜ਼ਮਾਂ ਤੋਂ ਹੱਥ ਛੁਡਾ ਕੇ ਫਰਾਰ
ਅੰਮ੍ਰਿਤਸਰ, 19 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੇਸ਼ੀ ਲਈ ਆਇਆ ਇਕ ਕੈਦੀ ਸੋਮਵਾਰ ਸ਼ਾਮ ਨੂੰ ਅਦਾਲਤ ‘ਚੋਂ ਫਰਾਰ ਹੋ ਗਿਆ। ਪੁਲਿਸ ਉਸ ਨੂੰ ਜੇਲ੍ਹ ਤੋਂ ਪੇਸ਼ੀ ਲਈ ਲੈ ਆਈ। ਪਰ ਪੇਸ਼ੀ ਤੋਂ ਪਹਿਲਾਂ ਹੀ ਉਹ ਪੁਲਿਸ ਤੋਂ ਹੱਥ ਛੁਡਵਾ ਕੇ ਭੱਜ ਗਿਆ। ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਥਾਣਾ ਸਿਵਲ ਲਾਈਨ ਨੂੰ ਦਿੱਤੀ ਹੈ। […]
Continue Reading