News

ਅੱਜ ਦਾ ਇਤਿਹਾਸ

19 ਨਵੰਬਰ 1997 ਨੂੰ ਕਲਪਨਾ ਚਾਵਲਾ ਪੁਲਾੜ ਵਿੱਚ ਜਾਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਸੀਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 19 ਨਵੰਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ 19-11-2024

ਸੋਰਠਿ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ […]

Continue Reading

ਬਰੈਂਪਟਨ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ’ਚ ਸੈਮੀਨਾਰ

ਦਲਜੀਤ ਕੌਰ  ਟੋਰਾਂਟੋ, 18 ਨਵੰਬਰ, 2024: ‘ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 109ਵੇਂ ਸ਼ਹਾਦਤ ਦਿਵਸ ਤੇ ਬਰੈਂਪਟਨ ਵਿਖੇ ‘ਵਿਦੇਸ਼ਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਤੇ ਸੰਘਰਸ਼ ਦਾ ਰਾਹ’ ਵਿਸ਼ੇ ਉੱਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।  ਇਸ ਸਮੇਂ ਮਾਇਸੋ ਦੇ ਨੌਜਵਾਨ ਆਗੂ ਖੁਸ਼ਪਾਲ ਗਰੇਵਾਲ ਨੇ ਸ਼ਹੀਦ ਕਰਤਾਰ […]

Continue Reading

ਭਾਕਿਯੂ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਖ਼ਿਲਾਫ਼ ਕੀਤਾ ਪਰਦਾਫਾਸ਼ ਮਾਰਚ

ਦਲਜੀਤ ਕੌਰ  ਬਰਨਾਲਾ, 18 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਕ ਭਰਪੂਰ ਮਾਰਚ ਕੀਤਾ ਗਿਆ। ਕਿਸਾਨਾਂ ਨੇ ਮੰਡੀਆਂ ਵਿੱਚ ਝੋਨੇ ਦੀ ਲੁੱਟ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ […]

Continue Reading

ਮੁਸਲਿਮ ਭਾਈਚਾਰੇ ਨੇ ਵੀ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਦਾ ਕੀਤਾ ਸਮਰਥਨ

ਗਿੱਦੜਬਾਹਾ, 18 ਨਵੰਬਰ, ਦੇਸ਼ ਕਲਿੱਕ ਬਿਓਰੋ ਚੋਣ ਪ੍ਰਚਾਰ ਦੇ ਆਖਰੀ ਦਿਨ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ।  ਸੋਮਵਾਰ ਨੂੰ ਗਿੱਦੜਬਾਹਾ ਦੇ ਮੁਸਲਿਮ ਭਾਈਚਾਰੇ ਨੇ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਹਲਕਾ ਗਿੱਦੜਬਾਹਾ ਦੇ ਮੁਹੱਲਾ ਘੁਮਿਆਰਾਂ ਵਾਲੀ ਮਸਜਿਦ ਦੇ ਪ੍ਰਧਾਨ ਇਕਬਾਲ ਖਾਨ ਆਮ ਆਦਮੀ ਪਾਰਟੀ […]

Continue Reading

ਮੋਹਾਲੀ: ਬਿਜਲੀ ਮੰਤਰੀ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਕਰਨਗੇ ਪ੍ਰਧਾਨਗੀ

ਡੀਸੀ ਆਸ਼ਿਕਾ ਜੈਨ ਨੇ ਓਪਨ ਗਰਾਊਂਡ, ਸੈਕਟਰ 88, ਮੁਹਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਮੋਹਾਲੀ, 18 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਮੋਹਾਲੀ: 18 ਨਵੰਬਰ : ਦੇਸ਼ ਕਲਿੱਕ ਬਿਓਰੋਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 […]

Continue Reading

ਸ਼ੁਗਰ ਦੀ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਤੇ ਇਲਾਜ ਜਰੂਰੀ: ਸਿਵਲ ਸਰਜਨ

ਫਾਜ਼ਿਲਕਾ, 18 ਨਵੰਬਰ, ਦੇਸ਼ ਕਲਿੱਕ ਬਿਓਰੋ ਵਿਸ਼ਵ ਸ਼ੂਗਰ ਦਿਵਸ ਸਬੰਧੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਹਤ ਸੰਸਥਾਵਾਂ ਚ ਲੋਕਾਂ ਨੂੰ ਸੂਗਰ ਦੀ ਸਮੇਂ ਸਿਰ ਜਾਂਚ ,ਇਲਾਜ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਵੱਲੋਂ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਸੂਗਰ ਦੀ ਬੀਮਾਰੀ ਹੋਰ ਵੀ ਕਈ ਬੀਮਾਰੀਆਂ ਦੀ […]

Continue Reading

ਅਮਨ ਅਰੋੜਾ ਵੱਲੋਂ ਗਿੱਦੜਬਾਹਾ ‘ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ ‘ਤੇ ਕੀਤਾ ਤਿੱਖਾ ਹਮਲਾ

ਗਿੱਦੜਬਾਹਾ, 18 ਨਵੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਗਿੱਦੜਬਾਹਾ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂਆਂ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ‘ਤੇ ਤਿੱਖੇ ਹਮਲੇ ਕੀਤੇ।  ਅਰੋੜਾ ਨੇ ਗਿੱਦੜਬਾਹਾ ਦੇ ਸਾਬਕਾ ਵਿਧਾਇਕਾਂ (ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ) ‘ਤੇ ਇਸ ਖੇਤਰ ਨੂੰ ਨਜ਼ਰਅੰਦਾਜ਼ […]

Continue Reading

ਧਰਮ ਪ੍ਰਚਾਰ ਕਮੇਟੀ ਵੱਲੋਂ 19 ਤੇ 20 ਨਵੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ

ਅੰਮ੍ਰਿਤਸਰ 18 ਨਵੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ […]

Continue Reading