News

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ

ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ […]

Continue Reading

ਮੋਰਿੰਡਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ

ਮੋਰਿੰਡਾ 15 ਨਵੰਬਰ ਭਟੋਆ  ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ ਮੋਰਿੰਡਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਮੱਥਾ ਟੇਕਿਆ ਅਤੇ   ਇੱਕ ਦੂਜੇ ਨੂੰ […]

Continue Reading

ਕਿਰਤੀ ਕਿਸਾਨ ਯੂਨੀਅਨ ਨੇ ਨਿਹੱਕੀ ਜੰਗ ਦੀ ਮਾਰ ਹੇਠ ਆਏ ਫਲਸਤੀਨੀਆ ਲਈ 5 ਲੱਖ ਦੀ ਸਹਾਇਤਾ ਭੇਜੀ

ਚੰਡੀਗੜ੍ਹ,15, ਨਵੰਬਰ (ਮਲਾਗਰ ਖਮਾਣੋਂ) ਪੰਜਾਬ ਦੇ ਛੋਟੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਤੇ ਜਮਹੂਰੀ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਨੇ ਅੱਜ ਫਲਸਤੀਨੀਆਂ ਦੇ ਹੱਕ ਚ ਹਾਅ ਦਾ ਨਾਹਰਾ ਮਾਰਦਿਆਂ 5 ਲੱਖ ਦੀ ਸਹਾਇਤਾ ਫਲੱਸਤੀਨੀ ਅਬੈਂਸੀ ਰਾਹੀਂ ਭੇਜੀ ਤੇ ਫਲਸਤੀਨੀ ਅਧਿਕਾਰੀਆ ਨੇ ਇਸਨੂੰ ਜੀ ਆਇਆ ਆਖਦਿਆਂ ਆਗੂਆਂ ਨੂੰ ਸਨਮਾਨਿਤ ਵੀ ਕੀਤਾ।ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੂੱਡੀਕੈ, […]

Continue Reading

ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ ਸਮਾਪਨ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ, ਦੇਸ਼ ਕਲਿੱਕ ਬਿਓਰੋ           ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜ਼ਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, […]

Continue Reading

ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ: 15 ਨਵੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ […]

Continue Reading

ਜਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਦਿਵਸ ਨੂੰ ਸਮਰਪਿਤ ਫੋਟੋਗ੍ਰਾਫੀ ਮੁਕਾਬਲੇ ਸ਼ੁਰੂ

ਫਰੀਦਕੋਟ 15 ਨਵੰਬਰ, ਦੇਸ਼ ਕਲਿੱਕ ਬਿਓਰੋ ਗੁਰੂਆਂ ਅਤੇ ਪੀਰਾਂ ਦੇ ਵਰੋਸਾਏ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਸ਼ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ। l ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਧਰਤੀ ਬਹੁਤ ਧਾਰਮਿਕ ਮਹੱਤਤਾ ਰੱਖਣ ਵਾਲੀ ਹੈ ਅਤੇ ਫ਼ਰੀਦਕੋਟ ਰਿਆਸਤ ਵਜੋਂ […]

Continue Reading

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ 15 ਨਵੰਬਰ- ਦੇਸ਼ ਕਲਿੱਕ ਬਿਓਰੋਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ […]

Continue Reading

ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਅੰਕੜਾ 2 ਲੱਖ ਤੋਂ ਹੋਇਆ ਪਾਰ

ਫਾਜ਼ਿਲਕਾ, 15 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ […]

Continue Reading

ਫਾਜ਼ਿਲਕਾ ਦੇ ਵਿਅਕਤੀ ਦੀਆਂ 72 ਘੰਟਿਆਂ ‘ਚ ਨਿਕਲੀਆਂ ਦੋ ਲਾਟਰੀਆਂ

ਫ਼ਾਜ਼ਿਲਕਾ, 15 ਨਵੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ‘ਚ ਇਕ ਵਿਅਕਤੀ ਨੇ 72 ਘੰਟਿਆਂ ‘ਚ ਦੋ ਵਾਰ ਲਾਟਰੀ ਜਿੱਤੀ ਹੈ।ਪਹਿਲਾਂ 2.25 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ ਤੇ ਹੁਣ ਡਿਅਰ ਨਾਗਾਲੈਂਡ ਸਟੇਟ ਲਾਟਰੀ ਦਾ ਨਤੀਜਾ ਆ ਗਿਆ ਹੈ। ਜਿਸ ‘ਚ ਉਸ ਨੂੰ 45 ਹਜ਼ਾਰ ਰੁਪਏ ਦਾ ਦੂਜਾ ਇਨਾਮ ਦਿੱਤਾ ਗਿਆ ਹੈ।ਲਾਟਰੀ ਜਿੱਤਣ ਵਾਲੇ ਵਿਅਕਤੀ ਹਰਬੰਸ ਸਿੰਘ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ‘ਚ ਝੋਨੇ ਦੀ ਖਰੀਦ ਵਿੱਚ ਕਿਸਾਨਾਂ ਦੀ ਹੋਈ ਲੁੱਟ ਦੀ ਕੀਤੀ ਸ਼ਿਕਾਇਤ

ਗੁਰਦਾਸਪੁਰ: 15 ਨਵੰਬਰ, ਦੇਸ਼ ਕਲਿੱਕ ਬਿਓਰੋਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਪ੍ਰਸਾਸ਼ਨ ਦੀ ਮਿਲੀਭੁਗਤ ਨਾਲ ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਸਬੰਧੀ ਚੇਅਰਮੈਨ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਨੂੰ ਸ਼ਿਕਾਇਤ ਕੀਤੀ ਹੈ। ਇਸ ਵਾਰ ਝੋਨੇ ਦੇ ਸੀਜ਼ਨ ਵਿੱਚ ਨਿਰਧਾਰਤ ਤੋਂ ਵੱਧ ਮੋਇਸਚਰ ਕਾਟ ਕੱਟਣ, ਨਮੀ ਸੁਕਾਉਣ ਦੇ ਨਾਮ ‘ ਤੇ ਕਈ […]

Continue Reading