News

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ

CM ਮਾਨ ਨੇ ਅਦਾਕਾਰ ਕਰਮਜੀਤ ਅਨਮੋਲ ਨਾਲ ਗੁਰੂ ਘਰ ਮੱਥਾ ਟੇਕਿਆ, ਸੰਗਤ ਨੂੰ ਦਿੱਤੀ ਗੁਰਪੁਰਬ ਦੀ ਵਧਾਈਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ, ਪੰਜਾਬ ਵਿਚ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ […]

Continue Reading

ਗੁਰਪੁਰਬ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਈਆਂ ਨਤਮਸਤਕ

ਲਾਹੌਰ: 14 ਨਵੰਬਰ , ਦੇਸ਼ ਕਲਿੱਕ ਬਿਓਰੋ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਪਾਕਿਸਤਾਨ ਸਰਕਾਰ ਵੱਲੋਂ ਵੀਜ਼ਾ ਪ੍ਰਣਾਲੀ ਹੋਰ ਸਰਲ ਹੋਣ ਕਰਕੇ ਜਿੱਥੇ ਵਿਦੇਸ਼ਾਂ ਦੇ ਵਿਚੋਂ ਭਾਰੀ ਗਿਣਤੀ ਦੇ ਵਿਚ ਸਿੱਖ ਸੰਗਤ ਇਥੇ ਪਹੁੰਚ […]

Continue Reading

ਮੋਹਾਲੀ ‘ਚ ਨੌਜਵਾਨ ਦੇ ਕਤਲ ਖਿਲਾਫ਼ ਸਾਰੀ ਰਾਤ ਏਅਰਪੋਰਟ ਰੋਡ ‘ਤੇ ਲਾਸ਼ ਰੱਖ ਕੇ ਦਿੱਤਾ ਧਰਨਾ

ਮੋਹਾਲੀ, 15 ਨਵੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ 17 ਸਾਲਾ ਦਮਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਰ ਅਜੇ ਵੀ ਇਸ ਮਾਮਲੇ ਵਿੱਚ ਸ਼ਾਮਲ ਤਿੰਨੋਂ ਮੁਲਜ਼ਮ ਪੁਲੀਸ ਦੀ ਪਕੜ ਤੋਂ ਬਾਹਰ ਹਨ। ਕੈਮਰੇ ‘ਚ ਵੀ ਮੁਲਜ਼ਮ ਕੈਦ ਹੋ ਗਏ ਹਨ। ਇਸ ਦੇ ਨਾਲ ਹੀ ਨਾਰਾਜ਼ ਪਰਿਵਾਰਕ ਮੈਂਬਰ ਏਅਰਪੋਰਟ ਰੋਡ ‘ਤੇ ਧਰਨਾ ਦੇ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ‘ਚ AAP ਆਗੂ ਰਾਜਪਾਲ ਨੂੰ ਮਿਲੇ

ਕਿਹਾ ਕਿ ਅਸੀਂ ਹਰਿਆਣਾ ਨੂੰ ਇਕ ਇੰਚ ਜ਼ਮੀਨ ਦੇਣ ਲਈ ਵੀ ਤਿਆਰ ਨਹੀਂ ਹਾਂਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ […]

Continue Reading

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਥਾਂ ਦੇਣ ਦਾ ਮਾਮਲਾ : ਪੰਜਾਬ ਦੇ AAP ਆਗੂ ਅੱਜ ਰਾਜਪਾਲ ਨੂੰ ਮਿਲਣਗੇ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਥਾਂ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ ‘ਚ ਆ ਗਈਆਂ ਹਨ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ […]

Continue Reading

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਢ ਵਧੀ, ਧੁੰਦ ਕਾਰਨ ਉਡਾਣਾਂ ਦਾ ਸਮਾਂ ਤਬਦੀਲ, ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ […]

Continue Reading

ਅੰਧ ਵਿਸ਼ਵਾਸ਼ਾਂ ਨੂੰ ਸਮਝਾਇਆ ਸੀ ਗੁਰੂ ਨਾਨਕ ਨੇ

ਬਲਵਿੰਦਰ ਬਾਲਮ ਗੁਰਦਾਸਪੁਰ ਇਕ ਸੁੰਦਰ ਸੰਸਾਰ ਬਣਾਇਆ ਸੀ ਗੁਰੂ ਨਾਨਕ ਨੇ।ਅੰਧ ਵਿਸ਼ਵਾਸਾਂ ਨੂੰ ਸਮਝਾਇਆ ਸੀ ਗੁਰੂ ਨਾਨਕ ਨੇ।ਮਾਤਾ ਤ੍ਰਿਪਤਾ ਦੇ ਘਰ ਜਨਮੇ ਮਹਿਤਾ ਕਾਲੂ ਜੀ ਦੇ ਜਾਏ।ਰਾਇ ਭੋਇ ਤਲਵੰਡੀ ਅੰਦਰ ਇਕ ਜੋਤੀ ਲੈ ਕੇ ਆਏ।ਕਿਰਸਾਨੀ ਤੇ ਲੇਖਣ ਨੂੰ ਮਾਨਵਤਾ ਦੇ ਵਿਚ ਪਰੋਇਆ।ਵਿਸ਼ਵ ਜਗਤ ਦੀ ਵਾਸਤਵਿਕਤਾ ਦੇ ਵਿਚ ਚਾਨਣ ਹੋਇਆ।ਬੀਬੀ ਸੁਲੱਖਣੀ ਦੇ ਨਾਲ ਸ਼ਾਦੀ ਦੇ ਬੰਧਨ […]

Continue Reading

ਇਜ਼ਰਾਈਲ ਵਲੋਂ ਸੀਰੀਆ ‘ਤੇ ਹਵਾਈ ਹਮਲੇ, 15 ਲੋਕਾਂ ਦੀ ਮੌਤ 16 ਜ਼ਖਮੀ

ਦਮਿਸ਼ਕ, 15 ਨਵੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ ਅਤੇ ਇਸ ਦੇ ਨੇੜੇ ਦੇ ਖੇਤਰ ‘ਤੇ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ‘ਚ 15 ਲੋਕਾਂ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ। ਸੀਰੀਆ ਦੀ ਸਰਕਾਰੀ ਏਜੰਸੀ ਸਾਨਾ ਨੇ ਇਹ ਜਾਣਕਾਰੀ ਦਿੱਤੀ ਹੈ।ਦਮਿਸ਼ਕ ਦੇ ਮਜ਼ੇਹ ਖੇਤਰ ਅਤੇ ਕੁਦਸਯਾ ਉਪਨਗਰ ਵਿੱਚ ਦੋ ਇਮਾਰਤਾਂ […]

Continue Reading

ਭਾਰਤ ਵਲੋਂ ਪਿਨਾਕ ਵੈਪਨ ਸਿਸਟਮ ਦਾ ਸਫਲ ਪ੍ਰੀਖਣ, 44 ਸਕਿੰਟਾਂ ‘ਚ 12 ਰਾਕੇਟ ਦਾਗ਼ਣ ਦੀ ਸਮਰੱਥਾ

ਨਵੀਂ ਦਿੱਲੀ, 15 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੇ ਗਾਈਡਡ ਪਿਨਾਕ ਵੈਪਨ ਸਿਸਟਮ ਦਾ ਸਫਲ ਪ੍ਰੀਖਣ ਕੀਤਾ ਹੈ। ਇਹ ਪ੍ਰੀਖਣ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਵੱਲੋਂ ਕੀਤਾ ਗਿਆ।ਇਹ ਪ੍ਰਣਾਲੀ ਪੂਰੀ ਤਰ੍ਹਾਂ ਦੇਸ਼ ਵਿਚ ਹੀ ਬਣਾਈ ਗਈ ਹੈ। ਇਹ ਸਿਸਟਮ ਸਿਰਫ 44 ਸਕਿੰਟਾਂ ਵਿੱਚ 12 ਰਾਕੇਟ ਦਾਗ ਸਕਦਾ ਹੈ, ਯਾਨੀ ਹਰ 4 ਸਕਿੰਟ ਵਿੱਚ ਇੱਕ […]

Continue Reading

ਚੰਡੀਗੜ੍ਹ ‘ਚ ਬਿਜਲੀ ਹੋਈ ਮਹਿੰਗੀ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਚੰਡੀਗੜ੍ਹ ਵਿੱਚ ਵਿੱਤੀ ਸਾਲ 2024-25 ਲਈ ਬਿਜਲੀ ਦਰਾਂ ਵਿੱਚ 9.4% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵਾਧਾ 1 ਅਗਸਤ, 2024 ਤੋਂ ਲਾਗੂ ਹੋ ਗਿਆ ਹੈ, ਜਿਸਦਾ ਉਦੇਸ਼ ਬਿਜਲੀ ਦੀ ਸਥਿਰਤਾ ਨੂੰ ਬਣਾਈ ਰੱਖਣਾ ਅਤੇ ਬਿਜਲੀ ਦੀ ਖਰੀਦ ਲਾਗਤ ਨੂੰ ਸੰਤੁਲਿਤ ਕਰਨਾ ਹੈ।ਜੇਈਆਰਸੀ […]

Continue Reading