News

ਸੁਖਬੀਰ ਬਾਦਲ ਪੈਰ ‘ਤੇ ਹੋਇਆ ਫ੍ਰੈਕਚਰ

ਅੰਮ੍ਰਿਤਸਰ: 13 ਨਵੰਬਰ, ਦੇਸ਼ ਕਲਿੱਕ ਬਿਓਰੋ ਸੁਖਬੀਰ ਬਾਦਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਦੇ ਸੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ ਪੈਰ ‘ਤੇ ਫ਼੍ਰੈਕਟਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਰਾਮ ਦਾਸ ਹਸਪਤਾਲ ਲਿਜਾਇਆ ਗਿਆ, […]

Continue Reading

ਕੈਬਿਨਟ ਸਬ ਕਮੇਟੀ ਵੱਲੋਂ ਦਫਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ਼ ਉਤੇ ਪੱਕੇ ਕਰਨ ਸਬੰਧੀ ਸਿੱਖਿਆ ਵਿਭਾਗ ਨੂੰ ਲਿਖਤੀ ਆਦੇਸ਼

ਯੂਨੀਅਨ ਵੱਲੋਂ ਮੰਗਾਂ ਦਾ ਠੋਸ ਹੱਲ ਨਾ ਹੋਣ ਦੀ ਸੂਰਤ ਵਿਚ 20 ਨਵੰਬਰ ਤੋਂ ਬਾਅਦ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਸਮੇਤ ਸਿੱਖਿਆ ਵਿਭਾਗ ਦਾ ਮੁਕੰਮਲ ਕੰਮ ਠੱਪ ਕਰਨ ਦੀ ਚੇਤਾਵਨੀ 20 ਨਵੰਬਰ ਨੂੰ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨਾਲ ਮੀਟਿੰਗ ਤੈਅ ਜਲੰਧਰ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ […]

Continue Reading

ਪਿੰਡ ਡੇਰਾ ਪਠਾਣਾਂ ‘ਚ ਸੁਖਜਿੰਦਰ ਰੰਧਾਵਾ ਨੇ ਬੀਬੀ ਰੰਧਾਵਾ ਲਈ ਮੰਗੀਆਂ ਵੋਟਾਂ

ਡੇਰਾ ਬਾਬਾ ਨਾਨਕ, 13 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ( ਖਵਾਜਾ ਵਰਦਕ) ਵਿਖੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਭੋਆ ਜੋਗਿੰਦਰ ਪਾਲ ਨੇ […]

Continue Reading

ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਨਾਲ ਕੁੱਟਮਾਰ ਕਰਨ ਵਾਲੇ ਪੁਲਸ ਮੁਲਾਜ਼ਮ ਮੁਅੱਤਲ

ਤਰਨਤਾਰਨ, 13 ਨਵੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਇਕ ਨੌਜਵਾਨ ਨੂੰ ਜ਼ਮੀਨ ‘ਤੇ ਸੁੱਟ ਕੇ ਕੁੱਟਮਾਰ ਕਰਨ ਦੇ ਦੋਸ਼ ‘ਚ ਦੋ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ, ਦੋਨੋਂ ਮੁਅੱਤਲ ਕੀਤੇ ਪੁਲਿਸ ਮੁਲਾਜ਼ਮਾਂ ਨੇ ਤਰਨਤਾਰਨ ਇਲਾਕੇ ‘ਚ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਵਜੋਂ ਮਸ਼ਹੂਰ ਹੋਏ ਧਰਮਪ੍ਰੀਤ ਸਿੰਘ ਨਾਲ ਕੁੱਟਮਾਰ ਕੀਤੀ ਸੀ। ਲੜਾਈ ਦਾ […]

Continue Reading

ਸੁਖਬੀਰ ਬਾਦਲ ਨੇ ਅਕਾਲ ਤਖ਼ਤ ਜਥੇਦਾਰ ਨੂੰ ਸੌਪੀ ਅਰਜ਼ੀ, ਜਲਦੀ ਤਨਖਾਹ ਲਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚ ਕੇ ਸਿੰਘ ਸਾਹਿਬ ਨੂੰ ਲਿਖਤੀ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਲਾਈ ਜਾਣ ਵਾਲੀ ਧਾਰਮਿਕ ਸਜ਼ਾ ਦਾ ਜਲਦੀ ਐਲਾਨ ਕੀਤਾ ਜਾਵੇ।ਸ੍ਰੀ ਬਦਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਹਰ ਸਿੱਖ ਲਈ […]

Continue Reading

ਕੇਂਦਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਲਈ ਵਾਪਸ ਲਈ

ਅੰਮ੍ਰਿਤਸਰ: 13 ਨਵੰਬਰ, ਦੇਸ਼ ਕਲਿੱਕ ਬਿਓਰੋ ਕੇਂਦਰ ਸਰਕਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਕਿਓਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਕੇਂਦਰ ਸਰਕਾਰ ਨੇ ਕੱਲ੍ਹ ਇਹ ਸਕਿਓਰਿਟੀ ਵਾਪਸ ਲੈ ਲਈ […]

Continue Reading

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੀ ਸੰਪਤੀ ਜਨਤਕ ਕੀਤੀ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸੇ ਨਾ ਕਿਸੇ ਮੁੱਦੇ ‘ਤੇ ਕਿਸਾਨਾਂ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ। ਦੋ ਦਿਨ ਪਹਿਲਾਂ ਬਿੱਟੂ ਨੇ ਖਾਦ ਦੀ ਲੁੱਟ ਕਰਨ ਵਾਲੇ ਕਿਸਾਨ ਆਗੂਆਂ ਨੂੰ ਤਾਲਿਬਾਨੀ ਕਿਹਾ ਸੀ। ਬਿੱਟੂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਸੀ ਕਿ ਸਰਕਾਰ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ […]

Continue Reading

ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਜੁਝਾਰ ਨਗਰ ਵਿਚ ਡੇਂਗੂ ਸਰਵੇ

ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰਬੂਥਗੜ੍ਹ, 13 ਨਵੰਬਰ : ਦੇਸ਼ ਕਲਿੱਕ ਬਿਓਰੋ   ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਵਲੋਂ ਪਿੰਡ ਜੁਝਾਰਨਗਰ ਵਿਚ ਘਰ-ਘਰ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਚਲਾਈ ਗਈ ਅਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ ਅੰਮ੍ਰਿਤਸਰ, 13 ਨਵੰਬਰ-ਦੇਸ਼ ਕਲਿੱਕ ਬਿਓਰੋਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ […]

Continue Reading

ਮਾਂ ਕੋਲੋਂ ਚਿੱਟੇ ਲਈ ਪੈਸੇ ਨਾ ਮਿਲਣ ‘ਤੇ ਨਸ਼ੇੜੀ ਨੌਜਵਾਨ ਨੇ ਆਪਣੇ ਹੀ ਘਰ ਨੂੰ ਅੱਗ ਲਾਈ

ਲੁਧਿਆਣਾ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਨਸ਼ੇੜੀ ਨੌਜਵਾਨ ਨੇ ਆਪਣੇ ਹੀ ਘਰ ਨੂੰ ਅੱਗ ਲਗਾ ਦਿੱਤੀ।ਮੁਲਜ਼ਮ ਨੌਜਵਾਨ ਆਪਣੀ ਮਾਂ ਤੋਂ ਨਸ਼ੀਲਾ ਪਦਾਰਥ (ਚਿੱਟਾ) ਖਰੀਦਣ ਲਈ ਪੈਸੇ ਮੰਗ ਰਿਹਾ ਸੀ। ਮਾਂ ਨੇ ਪੈਸੇ ਨਾ ਦਿੱਤੇ ਤਾਂ ਨੌਜਵਾਨ ਨੇ ਘਰ ਨੂੰ ਅੱਗ ਲਗਾ ਦਿੱਤੀ। ਘਰ ਨੂੰ ਅੱਗ ਲਾਉਣ ਤੋਂ ਬਾਅਦ ਨੌਜਵਾਨ ਵੀ ਅੰਦਰ ਬੈਠ ਗਿਆ […]

Continue Reading