News

ਪੰਜਾਬ ‘ਚ ਠੰਢ ਵਧਣ ਲੱਗੀ, ਮੌਸਮ ਵਿਭਾਗ ਵੱਲੋਂ ਕਈ ਦਿਨ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ ‘ਚ ਹਨ।ਚੰਡੀਗੜ੍ਹ ਦੀ ਹਵਾ ਪੂਰੀ ਵੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਪੰਜਾਬ ਦੇ ਗੋਬਿੰਦਗੜ੍ਹ, ਮੰਡੀਗੜ੍ਹ ਵਿੱਚ ਸਭ ਤੋਂ ਵੱਧ AQI 269 ਦਰਜ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ 24 ਘੰਟਿਆਂ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ […]

Continue Reading

ਗੈਂਗਸਟਰ ਅਰਸ਼ਦੀਪ ਡੱਲਾ ਤੇ ਗੁਰਜੰਟ ਜੰਟਾ ਕੈਨੇਡਾ ਪੁਲਿਸ ਦੀ ਗ੍ਰਿਫ਼ਤ ‘ਚ, ਨਜਾਇਜ਼ ਹਥਿਆਰ ਬਰਾਮਦ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ-ਨਾਲ ਉਸਦਾ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ […]

Continue Reading

ਤਲਾਕ ਕਾਰਨ ਨਾਰਾਜ਼ ਵਿਅਕਤੀ ਨੇ ਲੋਕਾਂ ‘ਤੇ ਕਾਰ ਚੜ੍ਹਾਈ, 35 ਦੀ ਮੌਤ 43 ਗੰਭੀਰ ਜ਼ਖਮੀ

ਬੀਜਿੰਗ, 13 ਨਵੰਬਰ, ਦੇਸ਼ ਕਲਿਕ ਬਿਊਰੋ :ਚੀਨ ਦੇ ਜ਼ੁਹਾਈ ਸ਼ਹਿਰ ‘ਚ 62 ਸਾਲਾ ਵਿਅਕਤੀ ਨੇ ਕਾਰ ਨਾਲ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ 43 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਪੁਲਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਸ ਮੁਤਾਬਕ ਫੈਨ ਨਾਂ ਦਾ ਮੁਲਜ਼ਮ ਤਲਾਕ ਤੋਂ […]

Continue Reading

ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੀ ਰਿਫਾਇਨਰੀ ‘ਚ ਧਮਾਕਾ, 12 ਲੋਕ ਝੁਲਸੇ

ਲਖਨਊ, 13 ਨਵੰਬਰ, ਦੇਸ਼ ਕਲਿਕ ਬਿਊਰੋ :ਮਥੁਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਦੀ ਰਿਫਾਇਨਰੀ ‘ਚ ਮੰਗਲਵਾਰ ਦੇਰ ਸ਼ਾਮ ਧਮਾਕਾ ਹੋਇਆ। ਧਮਾਕੇ ਦੀ ਗੂੰਜ 1 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਅੱਗ ‘ਚ 12 ਲੋਕ ਝੁਲਸ ਗਏ। ਪਲਾਂਟ ਦੇ ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਜ਼ਖਮੀਆਂ ਦਾ ਆਈਸੀਯੂ ਵਿੱਚ […]

Continue Reading

ਝਾਰਖੰਡ ‘ਚ ਪਹਿਲੇ ਪੜਾਅ ਦੀਆਂ 43 ਸੀਟਾਂ ਦੇ ਨਾਲ-ਨਾਲ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਇੱਕ ਲੋਕ ਸਭਾ ਸੀਟ ‘ਤੇ ਵੋਟਾਂ ਪੈਣੀਆਂ ਸ਼ੁਰੂ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ :ਝਾਰਖੰਡ ‘ਚ ਪਹਿਲੇ ਪੜਾਅ ਦੀਆਂ 43 ਸੀਟਾਂ ਦੇ ਨਾਲ-ਨਾਲ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਰਾਜਸਥਾਨ ਦੀਆਂ 7 ਸੀਟਾਂ ਲਈ 307 ਪੋਲਿੰਗ ਬੂਥਾਂ […]

Continue Reading

ਅੱਜ ਦਾ ਇਤਿਹਾਸ

13 ਨਵੰਬਰ 1780 ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਹੋਇਆ ਸੀਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 13 ਨਵੰਬਰ ਦੇ ਇਤਿਹਾਸ ਸੰਬੰਧੀ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 13-11-2024

ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ […]

Continue Reading

‘ਪੰਜਾਬ ਵਿਜ਼ਨ: 2047’ ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਕਨਕਲੇਵ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ […]

Continue Reading

ਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਅੰਮ੍ਰਿਤਸਰ 12 ਨਵੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ, ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵਜੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਕੱਟੇ ਜਾਣ […]

Continue Reading