News

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਨੂੰ ਕੀਤਾ ਕਾਬੂ

ਤਰਨਤਾਰਨ, 12 ਨਵੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਦੇਰ ਰਾਤ ਪੁਲਸ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਗੈਂਗਸਟਰ ਜੋਧਬੀਰ ਸਿੰਘ ਉਰਫ ਜੋਧਾ ਵਿਚਾਲੇ ਮੁਕਾਬਲਾ ਹੋਇਆ। ਅਸਲ ਵਿੱਚ ਜੋਧਬੀਰ ਸਿੰਘ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਤਰਨਤਾਰਨ ਦੀ ਸੀਆਈਏ ਟੀਮ ਨੇ ਸੂਚਨਾ ਮਿਲਦਿਆਂ ਹੀ ਉਸ ਨੂੰ ਫੜਨ ਦੀ ਯੋਜਨਾ ਬਣਾਈ। ਪਰ ਜੋਧਬੀਰ ਨੇ ਪੁਲਿਸ […]

Continue Reading

ਚੋਣ ਕਮਿਸ਼ਨ ਵਲੋਂ ਵੱਡੀ ਕਾਰਵਾਈ, ਡੇਰਾ ਬਾਬਾ ਨਾਨਕ ਦਾ DSP ਹਟਾਇਆ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਉਪ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ […]

Continue Reading

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਤੈਨਾਤ ਗੰਨਮੈਨ ਨੂੰ ਲੱਗੀ ਗੋਲੀ, ਮੌਤ

ਮਾਨਸਾ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਸੁਰੱਖਿਆ ਵਜੋਂ ਤੈਨਾਨ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨਾਲ ਤੈਨਾਤ ਗੰਨਮੈਨ ਹਰਦੀਪ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਇਹ ਵੀ ਪੜ੍ਹੋ : ਮੋਬਾਇਲ […]

Continue Reading

ਅਚੰਭਾ : ਸਿਰ ਕੱਟਣ ਦੇ ਬਾਵਜੂਦ 18 ਮਹੀਨੇ ਜਿਉਂਦਾ ਰਿਹਾ ਮੁਰਗਾ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਕੋਈ ਇਨਸਾਨ ਜਾਂ ਜੀਵ ਬਿਨਾਂ ਸਿਰ ਤੋਂ ਰਹਿ ਸਕਦਾ ਹੈ, ਇਹ ਸੁਣਨ ਕੇ ਇਕ ਵਾਰ ਸਿੱਧੀ ਨਾਂਹ ਹੀ ਹੁੰਦੀ ਹੈ। ਪਰ ਅਜਿਹਾ ਹੋਇਆ ਹੈ ਕਿ ਇਕ ਮੁਰਗਾ ਬਿਨਾਂ ਸਿਰ ਤੋਂ 18 ਮਹੀਨੇ ਜਿਉਂਦਾ ਰਿਹਾ ਸੀ। ਇਸ ਪਿੱਛੇ ਕੋਈ ਗੈਬੀ ਸ਼ਕਤੀ ਨਹੀਂ ਸੀ, ਮਾਹਿਰਾ ਮੁਤਾਬਕ ਇਕ ਵਿਗਿਆਨਕ ਕਾਰਨ ਸੀ। […]

Continue Reading

ਕੈਪਟਨ ਅਮਰਿੰਦਰ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ ‘ਚ ਕਿਹਾ ਹੈ ਕਿ ਪਟੀਸ਼ਨਕਰਤਾ […]

Continue Reading

ਮੋਹਾਲੀ ‘ਚ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 200 ਵਾਧੂ ਜਵਾਨ ਤੇ 30 PCR ਵਾਹਨ ਮਿਲੇ

ਮੋਹਾਲੀ, 12 ਨਵੰਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ 200 ਦੇ ਕਰੀਬ ਵਾਧੂ ਜਵਾਨਾਂ ਅਤੇ 30 ਦੇ ਕਰੀਬ ਪੀਸੀਆਰ ਵਾਹਨਾਂ ਨਾਲ ਪੁਲੀਸ ਫੋਰਸ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਨਿਗਰਾਨੀ ਸਮਰੱਥਾ ਵਿੱਚ ਸੁਧਾਰ ਹੋਵੇਗਾ, ਨਤੀਜੇ ਵਜੋਂ ਸੁਰੱਖਿਆ […]

Continue Reading

ਲੁਧਿਆਣਾ ‘ਚ ਮੋਬਾਇਲ ‘ਤੇ ਗੱਲ ਕਰਦਿਆਂ ਅਚਾਨਕ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਿਆ ਵਿਅਕਤੀ, ਮੌਤ

ਲੁਧਿਆਣਾ, 12 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਫੋਨ ਸੁਣਦੇ ਸਮੇਂ ਇਕ ਵਿਅਕਤੀ ਅਚਾਨਕ ਸੰਤੁਲਨ ਗੁਆ ਬੈਠਾ। ਜਿਸ ਕਾਰਨ ਉਹ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਸਿਰ ‘ਤੇ ਸੱਟ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਲਾਕੇ ਦੇ ਲੋਕ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ ਵੱਧ ਪਾਇਆ ਜਾ ਰਿਹਾ ਹੈ। ਇਸ ਦੌਰਾਨ, ਪੱਛਮੀ ਹਿਮਾਲਿਆ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਵੈਸਟਰਨ ਡਿਸਟਰਬੈਂਸ ਤੋਂ ਦੂਰੀ ਹੋਣ ਕਾਰਨ ਪੰਜਾਬ ‘ਚ ਮੀਂਹ […]

Continue Reading

ਰੂਸ ਵੱਲੋਂ ਯੂਕਰੇਨ ‘ਤੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲੇ, 6 ਲੋਕਾਂ ਦੀ ਮੌਤ 30 ਤੋਂ ਵੱਧ ਜ਼ਖ਼ਮੀ

ਮਾਸਕੋ/ਕੀਵ, 12 ਨਵੰਬਰ, ਦੇਸ਼ ਕਲਿਕ ਬਿਊਰੋ :ਰੂਸ ਨੇ ਯੂਕਰੇਨ ‘ਤੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਦੌਰਾਨ ਰੂਸ ਨੇ ਯੂਕਰੇਨ ਦੇ ਦੱਖਣ-ਪੱਛਮੀ ਸ਼ਹਿਰਾਂ ‘ਤੇ ਗਲਾਈਡ ਬੰਬ ਵੀ ਸੁੱਟੇ। ਇਨ੍ਹਾਂ ਹਮਲਿਆਂ ਵਿੱਚ ਛੇ ਯੂਕਰੇਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 30 ਤੋਂ ਵੱਧ ਜ਼ਖ਼ਮੀ ਹਨ।ਰੂਸ ਦੁਆਰਾ ਨਿਸ਼ਾਨਾ ਬਣਾਏ ਗਏ ਯੂਕਰੇਨ ਦੇ ਸ਼ਹਿਰ […]

Continue Reading

ਝੋਨੇ ਦੀ ਖਰੀਦ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ

ਬਠਿੰਡਾ, 12 ਨਵੰਬਰ, ਦੇਸ਼ ਕਲਿਕ ਬਿਊਰੋ :ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਵਿੱਚ ਸੋਮਵਾਰ ਦੇਰ ਸ਼ਾਮ ਝੋਨੇ ਦੀ ਖਰੀਦ ਵਿੱਚ ਦੇਰੀ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਤਹਿਸੀਲਦਾਰ ਅਤੇ ਖਰੀਦ ਇੰਸਪੈਕਟਰ ਨੂੰ ਬੰਧਕ ਬਣਾ ਲਿਆ ਸੀ। ਜਦੋਂ ਪੁਲਿਸ ਪਹੁੰਚੀ ਤਾਂ ਉਨ੍ਹਾਂ ‘ਤੇ ਪਥਰਾਅ ਕੀਤਾ ਗਿਆ ਅਤੇ […]

Continue Reading