News

ਜੱਜ ਨੂੰ ਹਾਈਵੇ ‘ਤੇ ਬਦਮਾਸ਼ਾਂ ਨੇ ਘੇਰਿਆ, ਹਥਿਆਰ ਦਿਖਾਏ, ਪੁਲਿਸ ਚੌਕੀ ‘ਚ ਵੜ ਕੇ ਬਚਾਈ ਜਾਨ

ਲਖਨਊ, 11 ਨਵੰਬਰ, ਦੇਸ਼ ਕਲਿਕ ਬਿਊਰੋ :ਨਾਮੀ ਮਾਫੀਏ ਸੁੰਦਰ ਭਾਟੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਵਾਲੇ ਜੱਜ ਨੂੰ ਅਲੀਗੜ੍ਹ ‘ਚ ਹਾਈਵੇ ‘ਤੇ ਬਦਮਾਸ਼ਾਂ ਨੇ ਘੇਰ ਲਿਆ। ਹਥਿਆਰਾਂ ਨਾਲ ਲੈਸ ਬੋਲੈਰੋ ਸਵਾਰ ਪੰਜ ਬਦਮਾਸ਼ਾਂ ਨੇ ਜੱਜ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਫਰੂਖਾਬਾਦ ‘ਚ ਵਿਸ਼ੇਸ਼ ਜੱਜ (ਈਸੀ ਐਕਟ) ਅਨਿਲ ਕੁਮਾਰ ਦਾ ਬਦਮਾਸ਼ਾਂ ਨੇ ਕਾਫੀ […]

Continue Reading

ਵਿਦਾਈ ਸਮੇਂ ਚਲਾਈ ਗੋਲੀ ਲਾੜੀ ਦੇ ਸਿਰ ‘ਚ ਲੱਗੀ, CM ਮਾਨ ਨੇ ਘਟਨਾ ‘ਤੇ ਜਤਾਇਆ ਅਫ਼ਸੋਸ

ਫਿਰੋਜ਼ਪੁਰ, 11 ਨਵੰਬਰ, ਦੇਸ਼ ਕਲਿਕ ਬਿਊਰੋ :ਵਿਆਹ ਸਮਾਗਮ ਦੀਆਂ ਖੁਸ਼ੀਆਂ ਕੁਝ ਮਿੰਟਾਂ ਵਿੱਚ ਹੀ ਗਮ ਵਿੱਚ ਬਦਲ ਗਈਆਂ। ਲਾੜੀ ਦੀ ਵਿਦਾਈ ਸਮੇਂ ਚੱਲੀ ਗੋਲੀ ਲਾੜੀ ਦੇ ਸਿਰ ਨੂੰ ਲੱਗੀ। ਇਸ ਕਾਰਨ ਲਾੜੀ ਜ਼ਖਮੀ ਹੋ ਗਈ। ਲਾੜੀ ਨੂੰ ਜਲਦੀ ਹਸਪਤਾਲ ਲਿਜਾਇਆ ਗਿਆ।ਫਾਜ਼ਿਲਕਾ-ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ (ਹਸਨ ਤੂਤ) ‘ਚ ਐਤਵਾਰ ਸ਼ਾਮ ਨੂੰ ਡੋਲੀ ਦੀ ਵਿਦਾਈ […]

Continue Reading

ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ

ਨਵੀਂ ਦਿੱਲੀ, 11 ਨਵੰਬਰ, ਦੇਸ਼ ਕਲਿਕ ਬਿਊਰੋ :ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ।ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ […]

Continue Reading

ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਣ ਵਾਲੇ ਲੋਕ ਖਤਮ ਹੋ ਗਏ, ਮੈਂ ਅੱਜ ਵੀ ਜਿੱਥੇ ਜਾਂਦਾ ਹਾਂ, ਸਿੱਧੂ ਸਾਬ੍ਹ-ਸਿੱਧੂ ਸਾਬ੍ਹ ਹੁੰਦੀ ਹੈ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :ਸਿਆਸਤ ਤੋਂ ਦੂਰੀ ਬਣਾ ਕੇ ਵਿਚਰ ਰਹੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਈ ਲੋਕ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਦੇ ਸਨ, ਪਰ ਉਹ ਖਤਮ ਹੋ ਗਏ। ਮੈਂ ਅੱਜ ਵੀ ਜਿੱਥੇ ਜਾਂਦਾ ਹਾਂ, ਸਿੱਧੂ ਸਾਹਬ-ਸਿੱਧੂ ਸਾਹਬ ਹੁੰਦੀ ਹੈ। ਨਵਜੋਤ ਸਿੰਘ ਸਿੱਧੂ ਨੇ ਇਹ ਗੱਲ ਇੱਕ […]

Continue Reading

ਪੰਜਾਬ ‘ਚ ਤਾਪਮਾਨ ਡਿੱਗਿਆ, ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ

ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :ਪਰਾਲੀ ਸਾੜਨ ਨਾਲ ਪੰਜਾਬ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ ਪਲੀਤ ਹੈ, ਮੰਡੀ ਗੋਬਿੰਦਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਇੱਥੇ AQI 270 ਦਰਜ ਕੀਤਾ ਗਿਆ ਹੈ।ਇਸ ਦੇ […]

Continue Reading

ਪੰਜਾਬ ‘ਚ ਰੇਲਗੱਡੀ ਦੇ ਡੱਬੇ ਦੀ ਬ੍ਰੇਕ ਜਾਮ ਹੋਣ ਕਾਰਨ ਲੱਗੀ ਅੱਗ, ਫੈਲੀ ਦਹਿਸ਼ਤ

ਲੁਧਿਆਣਾ, 11 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਤੋਂ ਜਲੰਧਰ ਆਉਂਦੇ ਸਮੇਂ ਗੁਰਾਇਆ-ਫਗਵਾੜਾ ਵਿਚਾਲੇ ਅਜਮੇਰ-ਅੰਮ੍ਰਿਤਸਰ ਐਕਸਪ੍ਰੈੱਸ (19611) ਵਿੱਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ 19611 (ਅੱਪ) ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਤਾਂ ਐੱਸ4 ਕੋਚ ਦੀ ਬ੍ਰੇਕ ਜਾਮ ਹੋ ਗਈ ਅਤੇ ਕੋਚ ਦੇ ਹੇਠਾਂ ਅੱਗ ਲੱਗ ਗਈ। ਇਸ ਦੌਰਾਨ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ […]

Continue Reading

ਅਮਰੀਕਾ ਦੀ ਇੱਕ ਯੂਨੀਵਰਸਿਟੀ ‘ਚ ਗੋਲੀਬਾਰੀ, ਇਕ ਨੌਜਵਾਨ ਦੀ ਮੌਤ 16 ਜ਼ਖਮੀ

ਵਾਸਿੰਗਟਨ, 11 ਨਵੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਅਲਬਾਮਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਟਸਕੇਗੀ ਯੂਨੀਵਰਸਿਟੀ ਵਿੱਚ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 16 ਹੋਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਗੋਲੀਬਾਰੀ ਦਾ ਸ਼ਿਕਾਰ ਹੋਇਆ 18 ਸਾਲਾ ਨੌਜਵਾਨ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ ਸੀ, ਪਰ ਹਾਦਸੇ […]

Continue Reading

ਅੱਜ ਦਾ ਇਤਿਹਾਸ

ਹਿੰਦੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਮਾਲਾ ਸਿਨਹਾ ਦਾ ਜਨਮ 11 ਨਵੰਬਰ 1936 ਨੂੰ ਹੋਇਆ ਸੀਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :-ਦੇਸ਼ ਅਤੇ ਦੁਨੀਆਂ ਵਿੱਚ 11 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਨ ਦੀ ਕੋਸ਼ਿਸ਼ ਕਰਾਂਗੇ 11 ਨਵੰਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,11-11-2024

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ […]

Continue Reading

ਮਹਾਂਰਿਸ਼ੀ ਦਯਾਨੰਦ ਸਰਸਵਤੀ ਨੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਮਹਾਨ ਕੰਮ ਕੀਤੇ: CM ਮਾਨ

ਜਲੰਧਰ/ਚੰਡੀਗੜ੍ਹ, 10 ਨਵੰਬਰ , ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਜਲੰਧਰ ਵਿੱਚ ਆਰੀਆ ਸਮਾਜ ਦੇ ਸੰਸਥਾਪਕ ਅਤੇ ਭਾਰਤ ਦੇ ਮਹਾਨ ਸਮਾਜ ਸੁਧਾਰਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ 200ਵੇਂ ਜਨਮ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਮਹਾਂਰਿਸ਼ੀ ਜੀ ਵੱਲੋਂ ਸਿੱਖਿਆ, ਸਮਾਜ ਸੁਧਾਰ ਅਤੇ ਭਾਰਤ ਦੇ […]

Continue Reading