News

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 10 ਨਵੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ‘ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ […]

Continue Reading

ਜ਼ੀਰੋ ਫ਼ੀਸਦੀ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ

ਬਠਿੰਡਾ, 10 ਨਵੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡ ਰਾਮਨਗਰ ਅਤੇ ਭਗਵਾਨਪੁਰਾ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ […]

Continue Reading

ਮਨਰੇਗਾ ਮਜ਼ਦੂਰਾਂ ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਰਾਜ ਭਰ ਵਿੱਚ ਮਨਾਇਆ ਜਾਵੇਗਾ ਸ਼ਹੀਦੀ ਦਿਵਸ : ਸੀਟੂ

14-18-26 ਨਵੰਬਰ ਨੂੰ ਆਂਗਨਵਾੜੀ ਵਰਕਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਨੂੰ ਕੀਤਾ ਜਾਵੇਗਾ ਕਾਮਯਾਬ -ਸਾਥੀ ਕੂੰਮਕਲਾਂ ਖੰਨਾ -10 ਨਵੰਬਰ, ਦੇਸ਼ ਕਲਿੱਕ ਬਿਓਰੋ : ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਨਾਲ ਸਬੰਧਤ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਦੈਹਿੜੂ, ਮਹਿੰਦੀਪੁਰ, ਅਤੇ ਸੰਗਤਪੁਰ ਦੇ ਮਨਰੇਗਾ ਕਿਰਤੀਆਂ ਦੀਆਂ ਮੀਟਿੰਗਾਂ ਸਾਥੀ ਜਗਬੀਰ ਸਿੰਘ ਇਕੋਲਾਹੀ, ਹਰੀ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਚੰਡੀਗੜ੍ਹ, 10 ਨਵੰਬਰ: ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨ.ਡੀ.ਏ./ਟੀ.ਈ.ਐਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ […]

Continue Reading

ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਬੂਥਗੜ੍ਹ, 10 ਨਵੰਬਰ : ਦੇਸ਼ ਕਲਿੱਕ ਬਿਓਰੋ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ […]

Continue Reading

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ । ਗੁਜਰਾਤ ਹਾਈਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਾਂਝੀ ਤੌਰ ਤੇ ਇੱਕ ਨੀਤੀ ਤਿਆਰ […]

Continue Reading

 ਖਿਡਾਉਣੇ ਪਿਸਤੌਲ ਦੀ ਨੋਕ ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਔਰਤ ਦੀਆਂ ਬਾਲੀਆਂ ਲੁੱਟੀਆਂ 

ਮੋਰਿੰਡਾ 10 ਨਵੰਬਰ ( ਭਟੋਆ) ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਬਹਿਰਾਮਪੁਰ ਬੇਟ ਵਿਖੇ ਸਵੇਰੇ  ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਖਿਡਾਉਣੇ ਪਿਸਤੌਲ ਦੀ ਨੋਕ ਤੇ ਇੱਕ ਮਹਿਲਾ ਦੀਆਂ ਕੰਨਾਂ ਦੀਆਂ ਬਾਲੀਆਂ ਲੁੱਟ ਲੈ ਜਾਣ ਦੀ ਜੰਗਲ ਦੀ ਅੱਗ ਵਾਂਗੂ ਫੈਲੀ ਖਬਰ ਨੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ । ਇਸ […]

Continue Reading

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ : ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ

ਚੰਡੀਗੜ੍ਹ/ਫਰੀਦਕੋਟ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿਖੇ ਕਤਲ ਦੀ ਵਾਰਦਾਤ ਸਮੇਤ ਤਿੰਨ ਸਨਸਨੀਖੇਜ਼ ਅਪਰਾਧਤ […]

Continue Reading

ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ

ਡੇਰਾ ਬਾਬਾ ਨਾਨਕ, 10 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸਰਦਾਰ ਪ੍ਰਤਾਪ ਸਿੰਘ ਸਿੰਘ ਬਾਜਵਾ ਅਤੇ ਪੱਟੀ ਤੋਂ ਸਾਬਕਾ ਵਿਧਾਇਕ ਸਰਦਾਰ ਹਰਮਿੰਦਰ ਸਿੰਘ ਗਿੱਲ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਹਵੇਲੀਆਂ,ਪੱਡਾ, ਵੜੈਚ,ਢੀਂਡਸਾ,ਭਾਈ ਕਾ ਪਿੰਡ ਅਤੇ […]

Continue Reading

‘ਆਪ’ ਨੇ ਝੂਠੇ ਵਾਅਦਿਆਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮਨਪ੍ਰੀਤ ਬਾਦਲ ਦੀ ਕੀਤੀ ਸਖ਼ਤ ਆਲੋਚਨਾ

ਗਿੱਦੜਬਾਹਾ ਨੂੰ ਜਵਾਬ ਚਾਹੀਦਾ ਹੈ, ਝੂਠੇ ਅਤੇ ਫ਼ਰਜ਼ੀ ਵਾਅਦੇ ਨਹੀਂ : ਡਿੰਪੀ ਢਿੱਲੋਂ ਗਿੱਦੜਬਾਹਾ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਤਿੱਖੀ ਆਲੋਚਨਾ ਕਰਦਿਆਂ ਗਿੱਦੜਬਾਹਾ ਤੋਂ ‘ਆਪ’  ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਉਨ੍ਹਾਂ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਡਿੰਪੀ ਢਿੱਲੋਂ ਨੇ ਬਾਦਲ […]

Continue Reading