News

ਖਾਦ ਡੀਲਰਾਂ ਦੇ ਸਟਾਕ ਦੀ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਨੇ ਕੀਤੀ ਚੈਕਿੰਗ

ਮਾਲੇਰਕੋਟਲਾ 10 ਨਵੰਬਰ : ਦੇਸ਼ ਕਲਿੱਕ ਬਿਓਰੋ                 ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਲਈ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸਾ ਨਿਰਦੇਸਾਂ ਤਹਿਤ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਖਾਦਾਂ ਦੀ ਜਮ੍ਹਾਖੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ ਵੇਚਣ […]

Continue Reading

ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ ‘ਤੇ ਹਾਸਲ ਕੀਤਾ ਪਹਿਲਾ ਸਥਾਨ

ਫਾਜ਼ਿਲਕਾ, 10 ਨਵੰਬਰ, ਦੇਸ਼ ਕਲਿੱਕ ਬਿਓਰੋਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਕਲਾ ਨੂੰ ਹੋਰ ਨਿਖਾਰਨ ਦੇ ਮੰਤਵ ਤਹਿਤ ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰੰਗ ਲਿਆ ਰਹੀਆਂ ਹਨ। ਇਸੇ ਤਹਿਤ ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਪਹਿਲਾ ਸਥਾਨ ਹਾਸਲ ਕਰਕੇ ਕਿਸੇ ਪੱਖੋਂ ਵੀ ਕਲਾ ਦੀ ਘਾਟ ਨਾ ਹੋਣ ਦਾ […]

Continue Reading

ਬਰੈਂਪਟਨ ਹਿੰਦੂ ਮੰਦਰ ਹਿੰਸਾ ਮਾਮਲੇ ‘ਚ ਸਿੱਖ ਫਾਰ ਜਸਟਿਸ ਦਾ ਆਗੂ ਗ੍ਰਿਫਤਾਰ

ਬਰੈਂਪਟਨ: 10 ਨਵੰਬਰ, ਦੇਸ਼ ਕਲਿੱਕ ਬਿਓਰੋ3 ਨਵੰਬਰ ਨੂੰ ਬਰੈਂਪਟਨ, ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਵਿੱਚ ਹੋਏ ਹਿੰਸਕ ਝਗੜੇ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ।,ਪੁਲਿਸ ਦੇ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, 21 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਅਤੇ ਐਸ ਆਈ ਟੀ ਦੇ ਤਫ਼ਤੀਸ਼ਕਾਰਾਂ ਨੇ ਬਰੈਂਪਟਨ ਮੰਦਰ ਵਿੱਚ ਹਿੰਸਕ ਪ੍ਰਦਰਸ਼ਨ […]

Continue Reading

ਭਾਜਪਾ ਦਫ਼ਤਰ ’ਚੋਂ ਮਿਲੀ ਪਾਰਟੀ ਆਗੂ ਦੀ ਲਾਸ਼, ਇਕ ਔਰਤ ਗ੍ਰਿਫਤਾਰ

ਕੋਲਕਾਤਾ, 10 ਨਵੰਬਰ, ਦੇਸ਼ ਕਲਿੱਕ ਬਿਓਰੋ :ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿੱਚੋਂ ਇਕ ਪਾਰਟੀ ਆਗੂ ਦੀ ਲਾਸ਼ ਮਿਲਣ ਦੀ ਖਬਰ ਹੈ। ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਉਸਥੀ ਵਿੱਚ ਸਥਿਤ ਭਾਜਪਾ ਦਫ਼ਤਰ ਵਿਚੋਂ ਪਾਰਟੀ ਆਗੂ ਪ੍ਰਿਥਵੀਰਾਜ ਨਸਕਰ ਦੀ ਲਾਸ਼ ਮਿਲੀ। ਭਾਜਪਾ ਆਗੂ ਪ੍ਰਿਥਵੀਰਾਜ ਸੋਸ਼ਲ ਮੀਡੀਆ ਅਕਾਊਂਟ ਦਾ ਕੰਮ ਦੇਖਦੇ ਸਨ। ਇਸ ਮਾਮਲੇ ਵਿੱਚ […]

Continue Reading

ਕਹਾਣੀ : ਭਗਤੂ ਬਾਬਾ

ਮਨਇੰਦਰਜੀਤ ਸਿੰਘ ਮੌਖਾ ਭਗਤੂ ਬਾਬਾ ਸਹਿਰੋਂ ਬਾਹਰ ਛੋਟੀ ਨਹਿਰ ਲਾਗੇ ਆਪਣੀ ਝੋਪੜੀ ’ਚ ਰਹਿੰਦਾ, ਸਵੇਰੇ ਮੂੰਹ ਹਨੇਰੇ ਉੱਠ ਇਸ਼ਨਾਨ ਪਾਣੀ ਕਰਨਾ ਤੇ, ਫਿਰ ਵਾਹਿਗੁਰੂ ਦੀ ਬੰਦਗੀ ’ਚ ਲੀਨ ਹੋ ਜਾਣਾ। ਉਸ ਦਾ ਨਿਤਨੇਮ ਸੀ, ਪਰ ਨਾਲ ਹੀ ਦਿਹਾੜੀ ਲਈ ਵੀ ਲੇਬਰ ਚੌਂਕ ਸਵੱਖਤੇ ਹੀ ਪੁੱਜ ਜਾਣਾ ਵੀ ਉਸ ਦੇ ਜੀਵਨ ਦਾ ਇਕ ਅਹਿਮ ਹਿੱਸਾ ਸੀ […]

Continue Reading

ਦੋ ਧਿਰਾਂ ਵਿੱਚ ਖੂਨੀ ਝੜਪ, 3 ਦੀ ਮੌਤ

ਹੁਸ਼ਿਆਰਪੁਰ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਵਾਲੀ ਵਿੱਚ ਗੁਆਂਢੀਆਂ ਵਿੱਚਕਾਰ ਹੋਈ ਝੜਪ ਖੂਨੀ ਰੂਪ ਧਾਰ ਗਈ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੋ ਧਿਰਾਂ ਵਿੱਚ ਹੋਈ ਇਸ ਖੂਨੀ ਝੜਪ ਵਿੱਚ ਇਕ ਧਿਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣਾ ਮਨਪ੍ਰੀਤ ਸਿੰਘ, ਸੁਖਤਿਆਰ ਸਿੰਘ ਅਤੇ […]

Continue Reading

ਅੱਜ ਦਾ ਇਤਿਹਾਸ

10 ਨਵੰਬਰ 1659 ਨੂੰ ਸ਼ਿਵਾਜੀ ਨੇ ਪ੍ਰਤਾਪਗੜ੍ਹ ਦੀ ਲੜਾਈ ‘ਚ ਅਫ਼ਜ਼ਲ ਖ਼ਾਨ ਨੂੰ ਹਰਾਇਆ।ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 10 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜਾਣਦੇ ਹਾਂ 10 ਨਵੰਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 10-11-2024

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ […]

Continue Reading

PWD ਬਿਜਲੀ ਵਿੰਗ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੀ ਮੋਰਚਾ ਆਗੂਆਂ ਵੱਲੋਂ ਸਖਤ ਨਿਖੇਧੀ

ਬਠਿੰਡਾ: 09 ਨਵੰਬਰ 2024, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ,ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਬਿਜਲੀ ਵਿੰਗ ਵਿੱਚ ਪਿਛਲੇ 17-18 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ […]

Continue Reading

‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ 11 ਨਵੰਬਰ ਨੂੰ

ਚੰਡੀਗੜ੍ਹ: 9 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ ਵੱਲੋਂ “ਪੰਜਾਬੀ ਮਾਹ” ਦੌਰਾਨ 11 ਨਵੰਬਰ 2024 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਇੱਕ- ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਦਾ ਵਿਸ਼ਾ “ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ” ਹੈ।ਇਸ ਦੇ ਵਕਤਾ ਉੱਘੇ ਸਿੱਖਿਆ ਸ਼ਾਸਤਰੀ ਸ਼੍ਰੀ ਸ਼ੁਭ ਪ੍ਰੇਮ ਬਰਾੜ […]

Continue Reading