ਤੰਦਰੁਸਤ ਸਰੀਰ ਨਾਲ ਮਿਲਦੀ ਹੈ ਜੀਵਨ ਵਿੱਚ ਤਰੱਕੀ: ਬਰਸਟ
ਪਟਿਆਲਾ/ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ ਬੱਚੇ ਅਤੇ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਖੇਡਾਂ ਸਭ ਤੋਂ ਵਧਿਆ ਰਾਹ ਹਨ। ਸਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸਾਹਿਤ ਕਰਨ, ਤਾਂ ਜੋ ਉਹ […]
Continue Reading