News

ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ : ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ‘ਤੇ ਬੋਲਿਆ ਹਮਲਾ, ਕਿਹਾ- ਪਿਛਲੀ ਸਰਕਾਰ ‘ਚ ਮੰਤਰੀ ਪੰਜ ਸਾਲ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ ਮੈਂ ਚੱਬੇਵਾਲ ਨੂੰ ਆਦਰਸ਼ ਹਲਕਾ ਬਣਾਉਣ ਦਾ ਡਾ. ਰਾਜਕੁਮਾਰ ਚੱਬੇਵਾਲ ਦਾ ਸੁਪਨਾ ਪੂਰਾ ਕਰਾਂਗਾ : ਇਸ਼ਾਂਕ ਚੱਬੇਵਾਲ ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ […]

Continue Reading

NRI ਦੇ ਘਰ ‘ਤੇ ਗੋਲੀਬਾਰੀ, ਪੁਲਿਸ ਜਾਂਚ ‘ਚ ਜੁਟੀ

ਕਪੂਰਥਲਾ, 9 ਨਵੰਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ‘ਚ ਦੇਰ ਰਾਤ ਪਿੰਡ ਕੋਟ ਕਰਾਰ ਖਾਂ ‘ਚ ਇਕ NRI ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ। ਪੁਲਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਗੋਲੀ ਚਲਾਉਣ ਵਾਲਿਆਂ ਨੇ ਫਿਰੌਤੀ ਦਾ ਨੋਟ ਵੀ ਸੁੱਟਿਆ ਹੈ। ਜਿਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ […]

Continue Reading

ਬੰਦੂਕ ਦੀ ਨੋਕ ‘ਤੇ ਵਿਅਕਤੀ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ SDM ਗ੍ਰਿਫਤਾਰ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿੱਚ ਐਚਸੀਐਸ ਅਧਿਕਾਰੀ ਕੁਲਭੂਸ਼ਣ ਬਾਂਸਲ ਨੂੰ ਪੁਲਿਸ ਨੇ ਅੱਜ ਸ਼ਨੀਵਾਰ 9 ਨਵੰਬਰ ਨੂੰ ਹਿਸਾਰ ਤੋਂ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਬਾਂਸਲ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ।ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਕੁਲਭੂਸ਼ਣ ਬਾਂਸਲ ‘ਤੇ ਦਲਿਤ ਵਿਅਕਤੀ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਵਿਅਕਤੀ […]

Continue Reading

ਗੋਦਾਮ ‘ਚ ਕੈਮੀਕਲ ਲੀਕ ਹੋਣ ਕਾਰਨ ਲੱਗੀ ਅੱਗ, ਤਿੰਨ ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 9 ਨਵੰਬਰ, ਦੇਸ਼ ਕਲਿਕ ਬਿਊਰੋ : ਗੁਜਰਾਤ ਦੇ ਨਵਸਾਰੀ ਵਿੱਚ ਅੱਜ ਸ਼ਨੀਵਾਰ ਸਵੇਰੇ ਇੱਕ ਗੋਦਾਮ ਵਿੱਚ ਕੈਮੀਕਲ ਲੀਕ ਹੋਣ ਕਾਰਨ ਲੱਗੀ ਅੱਗ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ ਤਿੰਨ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਅੱਗ ਸਵੇਰੇ 9 ਵਜੇ ਦੇ ਕਰੀਬ ਉਸ ਸਮੇਂ ਲੱਗੀ ਜਦੋਂ ਵਰਕਰ ਬਿਲੀਮੋਰੀਆ ਤਾਲੁਕਾ ਦੇ ਦੇਵਸਰ ਪਿੰਡ […]

Continue Reading

ਪੰਜਾਬ ‘ਚ ਹਿਮਾਚਲ ਦੀ ਲੜਕੀ ਨਾਲ ਬਲਾਤਕਾਰ

ਜਲੰਧਰ, 9 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ‘ਚ ਨੇਪਾਲੀ ਨੌਜਵਾਨ ਨੇ ਹਿਮਾਚਲ ਦੀ ਰਹਿਣ ਵਾਲੀ ਲੜਕੀ ਨਾਲ ਬਲਾਤਕਾਰ ਕੀਤਾ। ਪੀੜਤ ਪਰਿਵਾਰ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਉਕਤ ਲੜਕੀ ਗਰਭਵਤੀ ਹੋ ਗਈ। ਇਸ ਮਾਮਲੇ ਵਿੱਚ ਥਾਣਾ ਰਾਮਾਮੰਡੀ ਦੀ ਪੁਲੀਸ ਨੇ ਧਾਰਾ 64, 351 (1) ਬੀ.ਐਨ.ਐਸ. ਤਹਿਤ ਮਾਮਲਾ ਦਰਜ ਕੀਤਾ ਹੈ।ਥਾਣਾ ਰਾਮਾਮੰਡੀ ਦੀ […]

Continue Reading

ਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰ ਬੱਚਿਆਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ […]

Continue Reading

ਪਾਕਿਸਤਾਨ ‘ਚ ਬੰਬ ਧਮਾਕਾ, 20 ਲੋਕਾਂ ਦੀ ਮੌਤ

ਇਸਲਾਮਾਬਾਦ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਅੱਜ ਸ਼ਨੀਵਾਰ ਸਵੇਰੇ ਧਮਾਕਾ ਹੋਇਆ। ਹਾਦਸੇ ਵਿੱਚ 20 ਵਿਅਕਤੀਆਂ ਦੀ ਮੌਤ ਹੋ ਗਈ। 30 ਜ਼ਖਮੀ ਹਨ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਰੇਲਗੱਡੀ ਦੇ ਪਲੇਟਫਾਰਮ ‘ਤੇ ਪਹੁੰਚਣ ਤੋਂ ਠੀਕ ਪਹਿਲਾਂ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ‘ਚ ਧਮਾਕਾ ਹੋਇਆ।ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ […]

Continue Reading

ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰੇ

ਕੋਲਕਾਤਾ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਹਾਵੜਾ ‘ਚ ਰੇਲ ਹਾਦਸਾ ਵਾਪਰਿਆ ਹੈ। ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਘਟਨਾ ‘ਚ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ ਹੈ।ਰੇਲਵੇ ਮੁਤਾਬਕ ਇਹ ਹਾਦਸਾ ਕੋਲਕਾਤਾ ਤੋਂ 40 ਕਿਲੋਮੀਟਰ ਦੂਰ ਨਲਪੁਰ ‘ਚ ਅੱਜ ਸ਼ਨੀਵਾਰ ਸਵੇਰੇ ਕਰੀਬ 5.30 ਵਜੇ ਵਾਪਰਿਆ।ਅਧਿਕਾਰੀਆਂ ਨੇ ਦੱਸਿਆ ਕਿ […]

Continue Reading

ਪੰਜਾਬ ‘ਤੇ ਛਾਇਆ ਜ਼ਹਿਰੀਲਾ ਧੂੰਆਂ, 5 ਜ਼ਿਲ੍ਹੇ ਔਰੇਂਜ ਜ਼ੋਨ ‘ਚ ਪਹੁੰਚੇ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਪਿਛਲੇ 10 ਦਿਨਾਂ ਵਿੱਚ ਹੀ 3162 ਕੇਸ ਦਰਜ ਕੀਤੇ ਗਏ ਹਨ। […]

Continue Reading

ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ

ਪਟਿਆਲ਼ਾ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਰਿਵਾਰ ਸਮੇਤ ਪਾਕਿਸਤਾਨ ਜਾ ਰਹੇ ਹਨ। ਉਹ ਸਰਹੱਦ ਪਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣਗੇ। ਨਵਜੋਤ ਸਿੰਘ ਸਿੱਧੂ ਨੇ ਆਪਣੀ ਫੇਰੀ ਦੀ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਉਮੀਦ ਹੈ ਕਿ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ, […]

Continue Reading