News

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ […]

Continue Reading

ਵਿਧਾਇਕ ਬਣਨ ਨਾਲੋਂ ਸਰਪੰਚ ਬਣਨਾ ਔਖਾ: ਕੇਜਰੀਵਾਲ

ਪਿੰਡਾਂ ਲਈ ਗ੍ਰਾਂਟ ਦੇਣ ‘ਚ ਕਦੇ ਹੱਥ ਨਹੀਂ ਘੁੱਟਾਂਗੇ: ਭਗਵੰਤ ਮਾਨ ਲੁਧਿਆਣਾ: 8 ਨਵੰਬਰ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਵਿੱਚ ਅੱਜ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੇ ਸਹੁੰ ਚੁੱਕੀ। ਧਨਾਨਸੂ ਵਿੱਚ ਹੋਏ ਸੂਬਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਅਰਵਿੰਦ ਕੇਜਰੀਵਾਲ ਨੇ […]

Continue Reading

ਮੋਹਾਲੀ: ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਮੋਹਾਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਸਿਹਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿਚਲੇ ਵੱਖ-ਵੱਖ ਖੇਤਰਾਂ ਵਿਚ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਖ਼ੁਦ ਚੱਲ […]

Continue Reading

ਬਰੈਂਪਟਨ ‘ਚ ਹਿੰਸਾ ਮਗਰੋਂ ਭਾਰਤੀ ਮੂਲ ਦਾ ਵਿਅਕਤੀ ਨਫਰਤ ਭੜਕਾਉਣ ਦੇ ਦੋਸ਼ ‘ਚ ਗ੍ਰਿਫਤਾਰ, ਦੋ ਹੋਰਾਂ ਦੀ ਭਾਲ ਜਾਰੀ

ਬਰੈਂਪਟਨ: 8 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਕੌਂਸਲੇਟ ਨੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਸੁਰੱਖਿਆ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ Brampton ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ।ਪੀਲ ਪੁਲਿਸ ਨੇ ਟੋਰਾਂਟੋ ਨਿਵਾਸੀ ਰਣਇੰਦਰ ਲਾਲ ਬੈਨਰਜੀ (57) ਨੂੰ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿਖੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ […]

Continue Reading

ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਜਿਮਨੀ ਚੋਣ ਹਲਕਿਆਂ ਵਿੱਚ ਕਰਨਗੀਆਂ ਝੰਡਾ ਮਾਰਚ

10 ਨਵੰਬਰ ਨੂੰ ਗਿੱਦੜਵਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਪਟਿਆਲਾ ਵਿਖੇ ਕੀਤੇ ਜਾਣਗੇ ਝੰਡਾ ਮਾਰਚਫਤਿਹਗੜ੍ਹ ਸਾਹਿਬ,8, ਨਵੰਬਰ (ਮਲਾਗਰ ਖਮਾਣੋਂ) : ਮਾਣ ਭੱਤਾ ਵਰਕਰਜ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਮਨੀ ਚੋਣ ਉਮੀਦਵਾਰਾਂ ਵਿਰੁੱਧ ਵਿਰੁੱਧ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਦੀ […]

Continue Reading

AMU ਦੇ ਘੱਟ ਗਿਣਤੀ ਦਰਜੇ ਦਾ ਮਾਮਲਾ

ਸੁਪਰੀਮ ਕੋਰਟ ਨੇ 1967 ਦੇ ਆਪਣੇ ਹੀ ਫੈਸਲੇ ਨੂੰ ਉਲ਼ਟਾਇਆ ਨਵੀਂ ਦਿੱਲੀ: 8 ਨਵੰਬਰ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (AMU) ਬਾਰੇ 1967 ਦੇ ਆਪਣੇ ਫੈਸਲੇ ਨੂੰ ਰੱਦ ਕਰ ਦਿੱਤਾ ਜੋ ਸੰਸਥਾ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਤੋਂ ਇਨਕਾਰ ਕਰਨ ਦਾ ਆਧਾਰ ਬਣ ਗਿਆ ਸੀ। 4-3 ਤੇ ਅਧਾਰਿਤ ਵੰਡੇ ਹੋਏ ਫੈਸਲੇ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਜਲੰਧਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ ‘ਤੇ ਹਰ ਤਰ੍ਹਾਂ ਦੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮਜਲੰਧਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ ‘ਤੇ ਹਰ ਤਰ੍ਹਾਂ ਦੀ ਸ਼ਰਾਬ […]

Continue Reading

ਮੋਗਾ : ਤਲਾਕ ਦੇਣ ਤੋਂ ਮਨ੍ਹਾ ਕਰਨ ‘ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ

ਮੋਗਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਕਸਬਾ ਧਰਮਕੋਟ ‘ਚ ਪਤੀ ਨੇ ਪਤਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਤਲਾਕ ਨਾ ਦੇਣ ‘ਤੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੇ ਪਤਨੀ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੂੰ ਨਾਜਾਇਜ਼ ਪਿਸਤੌਲ ਅਤੇ ਕਾਰ ਸਮੇਤ ਕਾਬੂ ਕੀਤਾ ਹੈ।ਪੀੜਤ ਰਿਤੂ ਨੇ […]

Continue Reading

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ : ਮੀਤ ਹੇਅਰ

ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ :ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ […]

Continue Reading