News

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੀ ਹੋਈ ਸਰਗਰਮ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇੱਕ ਪਾਸੇ ਪਹਿਲਾਂ ਰਣਨੀਤੀ ਅਤੇ ਯੋਜਨਾ ਕਮੇਟੀ ਬਣਾਈ ਗਈ। ਇਸ ਦੇ ਨਾਲ ਹੀ ਹੁਣ ਚਾਰ ਹਲਕਿਆਂ ਲਈ 23 ਲੋਕਾਂ ਦੀ ਵਿਸ਼ੇਸ਼ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮ ਟੀਮ ਬਣਾਈ […]

Continue Reading

ਬਜ਼ੁਰਗ ਨੂੰ ਕੁੱਟਮਾਰ ਕਰਕੇ ਕਾਰ ਵਿੱਚੋਂ ਸੁੱਟਿਆ, ਮੌਤ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਦਾਣਾ ਮੰਡੀ ਨੇੜੇ ਕਾਰ ਵਿੱਚੋਂ ਸੁੱਟ ਕੇ ਫ਼ਰਾਰ ਹੋ ਗਏ। ਬਜ਼ੁਰਗ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ।ਜਦੋਂ ਕਿਸੇ ਰਾਹਗੀਰ ਨੇ ਬਜ਼ੁਰਗ ਨੂੰ ਰੌਲਾ ਪਾਉਂਦੇ […]

Continue Reading

ਬਿਨਾਂ ਮਨਜ਼ੂਰੀ ਸਰਕਾਰੀ ਕਰਮਚਾਰੀਆਂ ‘ਤੇ ਮਨੀ ਲਾਂਡਰਿੰਗ ਕੇਸ ਨਹੀਂ ਚਲਾਇਆ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡਿਊਟੀ ਦੌਰਾਨ ਮਨੀ ਲਾਂਡਰਿੰਗ ਦੇ ਦੋਸ਼ੀ ਸਰਕਾਰੀ ਕਰਮਚਾਰੀਆਂ ਵਿਰੁੱਧ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਦੀ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ।ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਸੀਆਰਪੀਸੀ ਦੀ ਧਾਰਾ 197 (1) ਦੇ ਤਹਿਤ ਇਹ ਵਿਵਸਥਾ ਹੈ ਕਿ ਸਰਕਾਰੀ ਅਧਿਕਾਰੀਆਂ ਅਤੇ […]

Continue Reading

ਲੜਾਈ-ਝਗੜੇ ਦੇ ਮਾਮਲੇ ‘ਚ ਮੈਡੀਕਲ ਕਰਵਾਉਣ ਆਏ ਵਿਅਕਤੀ ‘ਤੇ ਹਸਪਤਾਲ ਦੀ ਐਮਰਜੈਂਸੀ ‘ਚ ਹਮਲਾ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਹੁਣ ਰੋਜ਼ਾਨਾ ਲੜਾਈ-ਝਗੜੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਸਪਤਾਲ ਵਿੱਚ ਪੁਲੀਸ ਚੌਕੀ ਹੋਣ ਦੇ ਬਾਵਜੂਦ ਮੈਡੀਕਲ ਕਰਵਾਉਣ ਲਈ ਆਏ ਲੋਕ ਖੁੱਲ੍ਹੇਆਮ ਆਪਸ ਵਿੱਚ ਲੜ ਰਹੇ ਹਨ। ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਉੱਤੇ ਜੁੱਤੀਆਂ ਨਾਲ ਹਮਲਾ ਕੀਤਾ ਗਿਆ ਅਤੇ ਥੱਪੜ ਮਾਰੇ ਗਏ।ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਅੱਜ ਦਾ ਇਤਿਹਾਸ

7 ਨਵੰਬਰ 1944 ਨੂੰ ਫਰੈਂਕਲਿਨ ਡੀ. ਰੂਜ਼ਵੈਲਟ ਨੂੰ ਚੌਥੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਸੀਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 7 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 7 ਨਵੰਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 07-11-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ […]

Continue Reading

ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਦੇ ਬੱਚਿਆਂ ਵੱਲੋਂ ਸਾਈਬਰ ਕ੍ਰਾਈਮ ਪੁਲਿਸ ਲਾਈਨ ਦਾ ਦੌਰਾ

ਦਲਜੀਤ ਕੌਰ  ਸੰਗਰੂਰ/ਭਵਾਨੀਗੜ੍ਹ, 6 ਨਵੰਬਰ, 2024: ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਾਈਬਰ ਕ੍ਰਾਈਮ ਪੁਲਿਸ ਲਾਈਨ ਦਾ ਦੌਰਾ ਕਰਵਾਇਆ ਤਾਂ ਜੋ ਬੱਚੇ ਆਨਲਾਈਨ ਧੋਖਾਧੜੀ ਅਤੇ ਮੋਬਾਈਲ ਫ਼ੋਨਾਂ ਦੀ ਦੁਰਵਰਤੋਂ ਰਾਹੀਂ ਅਜੋਕੇ ਸਮੇਂ ਵਿੱਚ ਚੱਲ ਰਹੀਆਂ ਮਾੜੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਇਹ ਇਸ ਬਾਰੇ ਸਮਾਜ ਦੇ ਲੋਕਾਂ ਨੂੰ […]

Continue Reading

ਵਿੱਤ ਮੰਤਰੀ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ […]

Continue Reading

ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਬੋਲੀ ਲਾਉਣ ਵਾਲੇ ਅਧਿਕਾਰੀਆਂ ਦਾ ਘਿਰਾਓ

ਦਲਜੀਤ ਕੌਰ  ਸੰਗਰੂਰ, 6 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਘਾਬਦਾਂ ਵਿਖੇ ਬੋਲੀ ਲਾਉਣ ਵਾਲੇ ਅਧਿਕਾਰੀਆਂ ਦਾ ਘਰਾਓ ਕਰਕੇ ਰੱਖਿਆ ਗਿਆ ਕਿਉਂਕਿ ਕਈ ਦਿਨਾਂ ਤੋਂ ਬੋਲੀ ਨਹੀਂ ਲੱਗ ਰਹੀ ਸੀ ਅਤੇ ਕਿਸਾਨ ਮੰਡੀਆਂ ‘ਚ ਪਰੇਸ਼ਾਨ ਹੋ ਰਹੇ ਹਨ।  ਇਸ ਮੌਕੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਮੀਤ […]

Continue Reading

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ […]

Continue Reading