News

ਹਰੇਕ ਡੀਲਰ ਵੱਲੋਂ ਰੋਜ਼ਾਨਾ ਨੋਟਿਸ ਬੋਰਡ ‘ਤੇ ਖਾਦ ਦੇ ਸਟਾਕ ਲਿਖਣਾ ਲਾਜ਼ਮੀ

ਮੋਹਾਲੀ, 05 ਨਵੰਬਰ, 2024: ਦੇਸ਼ ਕਲਿੱਕ ਬਿਓਰੋਜ਼ਿਲ੍ਹੇ ਵਿੱਚ ਡੀ.ਏ.ਪੀ ਖਾਦ ਦੀ ਕਾਲਾਬਾਜ਼ਾਰੀ, ਮਿੱਥੇ ਰੇਟ ਤੋਂ ਵੱਧ ਵਸੂਲੀ ਜਾਂ ਨਾਲ ਹੋਰ ਖੇਤੀ ਸਮੱਗਰੀ ਦੀ ਵਿੱਕਰੀ (ਟੈਗਿੰਗ) ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਖੇਤੀਬਾੜੀ ਇਨਪੁੱਟ ਡੀਲਰਾਂ ਦੇ ਖਾਦ ਸਟਾਕ ਦੀ ਜਾਂਚ ਕਰਨ ਦੇ ਨਿਰਦੇਸ਼ […]

Continue Reading

ਡੇਰਾ ਬਿਆਸ ਮੁਖੀ ਪਹੁੰਚੇ ਰਾਜ ਭਵਨ, ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸੰਬੰਧੀ ਪੋਸਟ ਪਾ ਕੇ ਇਹ […]

Continue Reading

ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’  ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

ਚੰਡੀਗੜ੍ਹ, 5 ਨਵੰਬਰ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ […]

Continue Reading

ਅੰਡਰ 17 ਲੜਕੀਆਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਪਟਿਆਲਾ ਬਣਿਆ ਚੈਂਪੀਅਨ

ਪਟਿਆਲਾ, 5 ਨਵੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਹਰਮਨਦੀਪ ਕੌਰ ਸੈਕਸ਼ਨ ਅਫ਼ਸਰ ਦੀ ਯੋਗ ਅਗਵਾਈ ਹੇਠ 68ਵੀਆਂ ਅੰਤਰ ਜ਼ਿਲ੍ਹਾ ਜਿਮਨਾਸਟਿਕ ਅਤੇ ਕੁਰਾਸ਼ ਮੁਕਾਬਲਿਆਂ […]

Continue Reading

ਮੰਗਾਂ ਨੂੰ ਲੈ ਕੇ ਆਂਗਣਵਾੜੀ ਯੂਨੀਅਨ 14 ਨਵੰਬਰ ਨੂੰ ਕਰੇਗੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਜਲੰਧਰ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਜਿਲਾ ਜਲੰਧਰ ਵੱਲੋਂ ਜਿਲਾ ਕਮੇਟੀ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਜੀ ਦੀ ਅਗਵਾਈ ਵਿੱਚ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਜਰਨਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਮੀਟਿੰਗ ਦੇ ਏਜੰਡੇ ਰੱਖਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਕੀਮ ਵਰਕਰਾਂ ਨੂੰ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਥਾਈਂ ਪੰਜਾਬ ਤੇ ਕੇਂਦਰ ਸਰਕਾਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ

ਜਲੰਧਰ, 5 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਵੇਰੇ ਕਰੀਬ 11 ਵਜੇ ਸ਼ੁਰੂ ਹੋਇਆ। ਜਿਸ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਹੱਥਾਂ ਵਿੱਚ ਪੋਸਟਰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਮਾਰਚ ਕੱਢਿਆ। ਮਾਰਚ ਕੱਢਦੇ ਹੋਏ […]

Continue Reading

ਗੋਲੀ ਮਾਰ ਕੇ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ, ਪਤੀ ਫਰਾਰ

ਵਾਰਾਣਸੀ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਤੇ 3 ਬੱਚਿਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਵਾਰਾਣਸੀ ਦੇ ਭੇਲੂਪੁਰ ਥਾਣਾ ਖੇਤਰ ਅੰਦਰ ਪੈਂਦੇ ਭਦੈਨੀ ਵਿੱਚ ਇਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ […]

Continue Reading

ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜਮਾਨਤ ਮਿਲੀ, ਅੱਜ ਆਉਣਗੇ ਜੇਲ੍ਹ ‘ਚੋਂ ਬਾਹਰ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਅੱਜ ਮੰਗਲਵਾਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ। ਉਹ ਬਾਅਦ ਦੁਪਹਿਰ ਜੇਲ੍ਹ ਤੋਂ […]

Continue Reading

ਸਲਮਾਨ ਖਾਨ ਨੂੰ ਫਿਰ ਮਿਲੀ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ

ਮੁੰਬਈ, 5 ਨਵੰਬਰ, ਦੇਸ਼ ਕਲਿਕ ਬਿਊਰੋ :ਸਲਮਾਨ ਖਾਨ ਨੂੰ ਹੁਣ ਮੰਗਲਵਾਰ ਸਵੇਰੇ ਅਦਾਕਾਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਇਕ ਵਾਰ ਫਿਰ ਧਮਕੀ ਮਿਲੀ ਹੈ।ਮੁੰਬਈ ਕੰਟਰੋਲ ਰੂਮ ‘ਚ ਮਿਲੇ ਸੰਦੇਸ਼ ‘ਚ ਕਿਹਾ ਗਿਆ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਦੇ ਮੰਦਰ ‘ਚ ਜਾ ਕੇ ਕਾਲੇ ਹਿਰਨ ਦੇ ਸ਼ਿਕਾਰ ਲਈ ਮੁਆਫੀ ਨਹੀਂ ਮੰਗਦੇ ਜਾਂ 5 ਕਰੋੜ ਰੁਪਏ […]

Continue Reading

ਕ੍ਰਿਕਟਰ ਤੇ AAP ਦੇ MP ਹਰਭਜਨ ਸਿੰਘ ਨੇ BJP ਦੇ ਸੀਨੀਅਰ ਆਗੂ ਜੈਵੀਰ ਸ਼ੇਰਗਿੱਲ ਨਾਲ ਕੀਤੀ ਮੁਲਾਕਾਤ

ਜਲੰਧਰ, 5 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜੈਵੀਰ ਸ਼ੇਰਗਿੱਲ ਨਾਲ ਮੁਲਾਕਾਤ ਕੀਤੀ। ਜੈਵੀਰ ਸ਼ੇਰਗਿੱਲ ਨੇ ਖੁਦ ਫੋਟੋ ਸ਼ੇਅਰ ਕਰਕੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਸ਼ੇਰਗਿੱਲ ਨੇ ਲਿਖਿਆ ਕਿ ਇਹ ਮੀਟਿੰਗ ਇੱਕ ਆਮ ਮੁਲਾਕਾਤ ਹੈ, ਇਸ ਨੂੰ […]

Continue Reading