News

ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਅੱਜ ਸੋਮਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸਖ਼ਤ ਹੁਕਮ ਦੇ ਸਕਦਾ ਹੈ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ ਸੰਕੇਤ ਦਿੱਤਾ ਸੀ। ਜਦੋਂ ਕਿ ਪੰਜਾਬ ਸਰਕਾਰ […]

Continue Reading

ਪੰਜਾਬ ‘ਚ ਪਰਾਲੀ ਜਲ਼ਾਉਣ ਦੀਆਂ ਘਟਨਾਵਾਂ ਨੂੰ ਲੈ ਕੇ 2 SDM, 2 SHO ਤੇ ਹੋਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਮੋਗਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਤਵਾਰ ਨੂੰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਦੋ ਉਪ ਮੰਡਲ ਮੈਜਿਸਟ੍ਰੇਟ ਅਤੇ ਦੋ ਸਟੇਸ਼ਨ ਹਾਊਸ ਅਫ਼ਸਰਾਂ ਸਮੇਤ ਕਈ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੋਗਾ ਵਿੱਚ ਹੁਣ ਤੱਕ ਅੱਗ […]

Continue Reading

ਪੰਜਾਬ ‘ਚ ਧੁੰਏ ਤੇ ਬਦਲਦੇ ਮੌਸਮ ਦੌਰਾਨ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਧੁੰਏ ਅਤੇ ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ (ਅੱਜ) ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਬਦਲਾਅ ਅਗਲੇ ਸਾਲ 28 ਫਰਵਰੀ ਤੱਕ ਜਾਰੀ ਰਹਿਣਗੇ।ਇਨ੍ਹਾਂ ਹੁਕਮਾਂ ਅਨੁਸਾਰ ਸਕੂਲਾਂ […]

Continue Reading

ਅੱਜ ਦਾ ਇਤਿਹਾਸ

4 ਨਵੰਬਰ 2008 ਨੂੰ ਬਰਾਕ ਓਬਾਮਾ ਅਫਰੀਕੀ ਮੂਲ ਦੇ ਪਹਿਲੇ ਅਮਰੀਕੀ ਰਾਸ਼ਟਰਪਤੀ ਚੁਣੇ ਗਏ ਸਨਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 4 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ।ਅੱਜ ਜਾਣਨ ਦੀ ਕੋਸ਼ਿਸ਼ ਕਰਾਂਗੇ 4 ਨਵੰਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 04-11-2024

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਨੂੰ ਲੈਕੇ ਸੂਬੇ ਭਰ ‘ਚ ਰੋਸ ਪ੍ਰਦਰਸ਼ਨ

ਦਲਜੀਤ ਕੌਰ  ਚੰਡੀਗੜ੍ਹ, 3 ਨਵੰਬਰ, 2024: ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਅੱਜ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤੇ। ਸੂਬਾ ਦਫਤਰ ਵਿਖੇ ਪ੍ਰਾਪਤ ਰਿਪੋਰਟਾਂ ਅਨੁਸਾਰ ਸਮਾਣਾ, ਪਾਤੜਾਂ, ਭੰਡਾਲ ਬੇਟ ਅਤੇ ਕਾਲਾ ਸੰਘਿਆ (ਕਪੂਰਥਲਾ), ਗੁਰੂ ਕਾ […]

Continue Reading

ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਉਮੀਦਵਾਰਾਂ ਨੂੰ ਮੂੰਹ ਨਾ ਲਾਉ: ਮਨਜੀਤ ਧਨੇਰ 

ਦਲਜੀਤ ਕੌਰ  ਬਰਨਾਲਾ, 3 ਨਵੰਬਰ, 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਐੱਸਡੀਐੱਮ ਬਰਨਾਲਾ ਦੇ ਦਫਤਰ ਅੱਗੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਖਿਲਾਫ ਮੋਰਚਾ ਖੋਲ੍ਹਦਿਆਂ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸੈਂਕੜੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ। ਇਸ ਰੈਲੀ ਨੂੰ ਜਥੇਬੰਦੀ ਦੇ ਜਨਰਲ ਸਕੱਤਰ […]

Continue Reading

ਕਿਸਾਨਾਂ ਵੱਲੋਂ ਗਿੱਦੜਬਾਹਾ ਤੇ ਬਰਨਾਲਾ ‘ਚ ਭਾਜਪਾ ਤੇ ਆਪ ਦੇ ਉਮੀਦਵਾਰਾਂ ਦੇ ਘਰਾਂ/ਦਫ਼ਤਰਾਂ ਅੱਗੇ ਪੱਕੇ ਮੋਰਚੇ ਸ਼ੁਰੂ ਕਰਨ ਦਾ ਐਲਾਨ

ਦਲਜੀਤ ਕੌਰ  ਚੰਡੀਗੜ੍ਹ, 3 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਿਆਸੀ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ/ਦਫ਼ਤਰਾਂ ਅੱਗੇ 26 ਮੋਰਚੇ ਖ਼ਤਮ ਕਰਕੇ ਗਿੱਦੜਬਾਹਾ ਤੇ ਬਰਨਾਲਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਕ੍ਰਮਵਾਰ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਤੇ ਕੇਵਲ ਸਿੰਘ ਢਿੱਲੋਂ ਅਤੇ ਆਪ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਹਰਵਿੰਦਰ ਸਿੰਘ ਧਾਲੀਵਾਲ ਦੇ ਘਰਾਂ […]

Continue Reading

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਖਰੀਦੀਆਂ

ਚੰਡੀਗੜ੍ਹ, 3 ਨਵੰਬਰ: ਦੇਸ਼ ਕਲਿੱਕ ਬਿਓਰੋ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ […]

Continue Reading

ਚੰਡੀਗੜ੍ਹ: ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿ਼ਕ ਬਿਓਰੋ– ਕੱਲ੍ਹ 4 ਨਵੰਬਰ ਤੋਂ ਚੰਡੀਗੜ੍ਹ ਦੇ ਸਕੂਲਾਂ ਵਿੱਚ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸੋਮਵਾਰ ਤੋਂ ਲਾਗੂ ਹੋ ਜਾਵੇਗੀ ਅਤੇ 31 ਮਾਰਚ, 2025 ਤੱਕ ਲਾਗੂ ਰਹੇਗੀ। ਸਿੰਗਲ ਸ਼ਿਫਟ ਵਿੱਚ ਚੱਲਣ ਵਾਲੇ […]

Continue Reading