News

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ, ਸੋਮਵਾਰ ਤੋਂ 9 ਵਜੇ ਖੁੱਲ੍ਹਣਗੇ

ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਬੰਦ ਰਹਿਣਗੇ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ […]

Continue Reading

ਵੱਡੇ ਲੀਡਰਾਂ ਦਾ ਹਲਕਾ ਰਹੇ ਗਿੱਦੜਵਾਹਾ ਦਾ ਹਾਲ ਪੰਜਾਬ ਦੇ ਆਮ ਹਲਕਿਆਂ ਨਾਲੋਂ ਵੀ ਬਦਤਰ

ਗਿੱਦੜਬਾਹਾ: 2 ਨਵੰਬਰ, ਦੇਸ਼ ਕਲਿੱਕ ਬਿਓਰੋ ਗਿੱਦੜਬਾਹਾ ਹਲਕਾ ਵੱਡੇ ਸਿਆਸਤਦਾਨਾਂ ਜਾਂ ਕਹਿ ਲਓ ਧੜਵੈਲਾਂ ਦਾ ਹਲਕਾ ਹੈ। ਇਸ ਹਲਕੇ ਵਿੱਚ 42 ਪਿੰਡ ਅਤੇ ਗਿੱਦੜਬਾਹਾ ਕਸਬਾ ਪੈਂਦਾ ਹੈ, ਇਸ ਕਸਬੇ ਦੀ ਆਬਾਦੀ ਲਗਭਗ 22 ਹਜ਼ਾਰ ਹੈl ਗਿੱਦੜਬਾਹਾ ਹਲਕਾ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਉਨਾਂ ਵੱਲੋਂ ਦਿੱਤੇ […]

Continue Reading

ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਹਰਿਆਣਾ ਨਾਲੋਂ ਪੰਜਾਬ ਨੂੰ ਮਿਲਿਆ ਵੱਧ ਫੰਡ: ਅਰਵਿੰਦ ਖੰਨਾ

ਚੰਡੀਗੜ੍ਹ, 2 ਨਵੰਬਰ : ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੰਡ ਦੇੇਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ‘ਤੇ ਪੱਖਪਾਤੀ ਵਿਵਹਾਰ ਕਰਨ ਦਾ ਦੋਸ਼ ਕੋਰਾ ਝੂਠ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਆਰ.ਟੀ.ਆਈ ਤਹਿਤ ਹਾਸਿਲ […]

Continue Reading

DAP ਦੇ ਬਦਲ ਦੇ ਤੌਰ ਤੇ ਹੋਰ ਖਾਦਾਂ ਵੀ ਉਪਲਬੱਧ-ਡਾ. ਅਮਰੀਕ ਸਿੰਘ 

ਫਰੀਦਕੋਟ 2 ਨਵੰਬਰ 2024, ਦੇਸ਼ ਕਲਿੱਕ ਬਿਓਰੋ ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋ ਜਾ ਰਿਹਾ ਅਤੇ ਅਗਲੇ ਹਫਤੇ ਤੋਂ ਕਣਕ ਦੀ ਬਿਜਾਈ  ਦਾ ਕੰਮ ਸ਼ੁਰੂ ਹੋ ਜਾਵੇਗਾ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ । ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦਾ ਫਾਸਫੋਰਸ ਤੱਤਾਂ ਦੀ ਪੂਰਤੀ ਆਮ ਕਰਕੇ ਡੀ ਏ […]

Continue Reading

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 2 ਨਵੰਬਰ- ਦੇਸ਼ ਕਲਿੱਕ ਬਿਓਰੋਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ […]

Continue Reading

ਵਿਸ਼ਕਰਮਾ ਸਭਾ ਮੋਰਿੰਡਾ ਵੱਲੋਂ ਮਨਾਇਆ ਵਿਸ਼ਵਕਰਮਾ ਦਿਵਸ

ਮੋਰਿੰਡਾ 2  ਨਵੰਬਰ ( ਭਟੋਆ  )  ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਮੂਰਤੀ ਦੇ ਇਸ਼ਨਾਨ ਕਰਵਾਏ ਗਏ ਅਤੇ ਬਸਤਰ ਬਦਲੇ ਗਏ। ਉਪਰੰਤ ਹਵਨ ਯੱਗ ਸ਼ੁਰੂ ਕੀਤਾ ਗਿਆ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਤੇ […]

Continue Reading

ਪੰਜਾਬ ‘ਚ ਲਗਾਤਾਰ ਤਿੰਨ ਦਿਨ ਰਹਿਣਗੀਆਂ ਛੁੱਟੀਆਂ

ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਤਿੰਨੋਂ ਦਿਨ ਬੰਦ ਰਹਿਣਗੇ। ਇਹ ਵੀ ਪੜ੍ਹੋ: ਅਮਰੀਕਾ […]

Continue Reading

ਕੈਨੇਡਾ ਨੇ ਭਾਰਤ ਨੂੰ ਖਤਰਾ ਪੈਦਾ ਕਰਨ ਵਾਲੇ ਦੇਸ਼ਾਂ ਦੀ ਸੂਚੀ ‘ਚ ਕੀਤਾ ਸ਼ਾਮਲ

ਓਟਾਵਾ, 2 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਖੁਫੀਆ ਏਜੰਸੀ ਕਮਿਊਨੀਕੇਸ਼ਨ ਸਕਿਓਰਿਟੀ ਇਸਟੈਬਲਿਸ਼ਮੈਂਟ (ਸੀ.ਐੱਸ.ਈ.) ਨੇ ਭਾਰਤ ਨੂੰ ਖਤਰਾ ਪੈਦਾ ਕਰਨ ਵਾਲੇ ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਸਰਕਾਰ ਦੀ ਇਸ ਸੂਚੀ ਵਿੱਚ ਭਾਰਤ ਦਾ ਨਾਂ ਸਾਹਮਣੇ ਆਇਆ ਹੈ। ਇਹ ਵੀ ਪੜ੍ਹੋ : ਅਮਰੀਕਾ ਨੇ 19 […]

Continue Reading

ਅਮਰੀਕਾ ਨੇ 19 ਭਾਰਤੀ ਕੰਪਨੀਆਂ ਉੱਤੇ ਲਾਈ ਪਾਬੰਦੀ

ਵਾਸਿੰਗਟਨ, 2 ਨਵੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਜਿਨ੍ਹਾਂ ‘ਚ 19 ਭਾਰਤੀ ਕੰਪਨੀਆਂ ਸ਼ਾਮਲ ਹਨ। ਅਮਰੀਕਾ ਦਾ ਦੋਸ਼ ਹੈ ਕਿ ਫਰਵਰੀ 2022 ‘ਚ ਯੂਕਰੇਨ ‘ਤੇ ਹਮਲੇ ਤੋਂ ਬਾਅਦ ਇਹ ਕੰਪਨੀਆਂ ਰੂਸ ਨੂੰ ਉਪਕਰਣ ਮੁਹੱਈਆ […]

Continue Reading

ਗਲ਼ ’ਚ ਆਤਿਸ਼ਬਾਜੀ ਵੱਜਣ ਕਾਰਨ ਨੌਜਵਾਨ ਦੀ ਮੌਤ

ਗੁਰਦਾਸਪੁਰ, 2 ਨਵੰਬਰ : ਗੁਰਦਾਸਪੁਰ ਜ਼ਿਲ੍ਹੇ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦੇ ਗ਼ਲ ਵਿੱਚ ਆਤਿਸ਼ਬਾਜੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਪਟਾਕਿਆਂ ਨੇ ਇਕ ਨੌਜਵਾਨ ਦੀ ਜਾਨ ਲੈ ਲਈ। ਨੌਜਵਾਨ ਜਦੋਂ ਪਟਾਕੇ ਚਲਾ ਰਿਹਾ ਸੀ ਇਕ ਆਤਿਸ਼ਬਾਜੀ ਉਸਦੇ ਗ਼ਲ ਵਿੱਚ ਲੱਗ […]

Continue Reading