ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 31 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ […]
Continue Reading