News

ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਪਿੱਛੇ ਅਮਿਤ ਸ਼ਾਹ ਦਾ ਹੱਥ : ਕੈਨੇਡਾ ਸਰਕਾਰ

ਓਟਾਵਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਟਰੂਡੋ ਸਰਕਾਰ ਦੇ ਇੱਕ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਸਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਨੂੰ ਸੰਸਦੀ ਪੈਨਲ ‘ਚ ਇਹ ਬਿਆਨ ਦਿੱਤਾ।ਮੌਰੀਸਨ ਨੇ ਸੰਸਦੀ ਪੈਨਲ ਨੂੰ ਦੱਸਿਆ ਕਿ ਉਸ ਨੇ ਅਮਰੀਕੀ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਬੰਦੀ ਛੋੜ ਦਿਵਸ ਮੌਕੇ ਅਹਿਮ ਹਦਾਇਤ ਜਾਰੀ

ਅੰਮ੍ਰਿਤਸਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਹਿਮ ਹਦਾਇਤ ਜਾਰੀ ਕੀਤੀ ਹੈ। ਉਨ੍ਹਾਂ ਨੇ 1 ਨਵੰਬਰ 2024 ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਸਿਰਫ਼ ਘਿਓ ਦੇ ਦੀਵੇ ਜਗਾਉਣ ਦੀ ਸਲਾਹ […]

Continue Reading

ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, 2 ਕਰੋੜ ਮੰਗੇ

ਮੁੰਬਈ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ।ਮੁੰਬਈ ਟ੍ਰੈਫਿਕ ਪੁਲਸ ਨੂੰ ਮਿਲੀ ਇਸ ਧਮਕੀ ‘ਚ ਕਿਹਾ ਗਿਆ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ […]

Continue Reading

ਪੰਜਾਬ ਦੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ […]

Continue Reading

ਪੰਜਾਬ ‘ਚ ਇੱਕ ਹਫ਼ਤਾ ਮੀਂਹ ਨਾ ਪੈਣ ਦੀ ਸੰਭਾਵਨਾ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁਕ ਗਈ। ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਈ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ […]

Continue Reading

ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ AAP ਆਗੂ ਤੇ ਵਰਕਰ ਅੱਜ BJP ਦਫਤਰ ਦਾ ਘਿਰਾਓ ਕਰਨਗੇ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ‘ਆਪ’ ਆਗੂ ਸਵੇਰੇ 11:30 ਵਜੇ ਸੈਕਟਰ-37 ਬੱਤਰਾ ਥੀਏਟਰ […]

Continue Reading

RBI ਨੇ ਧਨਤਰੇਸ ਦੇ ਸ਼ੁਭ ਦਿਨ ‘ਤੇ 102 ਟਨ ਸੋਨਾ ਲੰਡਨ ਤੋਂ ਵਾਪਿਸ ਲਿਆਂਦਾ

ਨਵੀਂ ਦਿੱਲੀ: 30 ਅਕਤੂਬਰ, ਦੇਸ਼ ਕਲਿੱਕ ਬਿਓਰੋਧਨਤਰੇਸ ਤਿਓਹਾਰ ਦੇ ਮੌਕੇ ‘ਤੇ ਸਿਰਫ਼ ਭਾਰਤੀ ਪਰਿਵਾਰ ਹੀ ਨਹੀਂ ਜੋ ਆਪਣੇ ਲਾਕਰਾਂ ਵਿੱਚ ਸੋਨਾ ਲਿਆਉਣਾ ਚਾਹੁੰਦੇ ਹਨ ਹੁਣ ਇਸ ਸ਼ੁਭ ਮੌਕੇ ‘ਤੇ, ਭਾਰਤੀ ਰਿਜ਼ਰਵ ਬੈਂਕ ਨੇ ਖੁਲਾਸਾ ਕੀਤਾ ਕਿ ਉਸਨੇ ਦੇਸ਼ ਅੰਦਰਲੇ ਸਥਾਨਾਂ ‘ਤੇ ਸੋਨਾ ਸੁਰੱਖਿਅਤ ਕਰਨ ਲਈ ਲੰਡਨ ਵਿੱਚ ਬੈਂਕ ਆਫ ਇੰਗਲੈਂਡ ਦੇ ਵਾਲਟ ਤੋਂ 102 ਟਨ […]

Continue Reading

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ  ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ ਮੀਟਿੰਗ ਵਿੱਚ ਵਧੀ ਮੁੱਖ ਸਕੱਤਰ ਮਾਲ ਵਿਭਾਗ, ਮਿਸ਼ਨ ਡਾਇਰੈਕਟਰ, ਡਾਇਰੈਕਟਰ (ਵਿੱਤ) ਪੀ ਐਸ ਪੀ ਸੀ ਐਲ […]

Continue Reading

ਬਰਨਾਲਾ ਦੇ ਡਾ: ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ‘ਚ ਵਿਧਾਇਕ ਚੁਣੇ ਗਏ

ਬਰਨਾਲਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ‘ਚ ਭਦੌੜ ਦੇ ਜੰਮਪਲ ਅਤੇ ਤਰਕਸ਼ੀਲ ਆਗੂ ਮਾਸਟਰ ਰਜਿੰਦਰ ਭਦੌੜ ਦੇ ਛੋਟੇ ਭਰਾ ਵਿਗਿਆਨੀ ਡਾ: ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਵਿੱਚ ਵਿਧਾਇਕ ਚੁਣੇ ਗਏ ਹਨ।ਜਿਕਰਯੋਗ ਹੈ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਪੀਐਚਡੀ ਕਰਨ ਤੋਂ ਬਾਅਦ ਤਜਿੰਦਰ ਸਿੰਘ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਡਾ: ਰਵਿੰਦਰ ਕੌਰ ਗਰੇਵਾਲ ਨੇ […]

Continue Reading

ਬਿਸ਼ਨੋਈ ਭਾਈਚਾਰੇ ਨੇ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਬਣਾਇਆ ਕੌਮੀ ਪ੍ਰਧਾਨ

ਅਬੋਹਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅਬੋਹਰ ਵਿੱਚ ਬਿਸ਼ਨੋਈ ਭਾਈਚਾਰੇ ਦੇ ਆਗੂਆਂ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਹੈ। ਇਸ ਮਾਮਲੇ ‘ਚ ਖਾਸ ਗੱਲ ਇਹ ਹੈ ਕਿ ਦੇਸ਼ ਦੀ ਰਾਸ਼ਟਰੀ ਸੁਰੱਖਿਆ ਏਜੰਸੀ ਸਮੇਤ ਕਈ ਸੂਬਿਆਂ ਦੀ ਪੁਲਸ ਲਾਰੇਂਸ ਬਿਸ਼ਨੋਈ ਖਿਲਾਫ […]

Continue Reading