News

ਜੱਜ ਅਤੇ ਵਕੀਲਾਂ ਵਿਚਾਲੇ ਝੜਪ, ਕੁਰਸੀਆਂ ਚੱਲੀਆਂ, ਪੁਲੀਸ ਚੌਕੀ ‘ਚ ਭੰਨਤੋੜ

ਗਾਜੀਆਬਾਦ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਗਾਜ਼ੀਆਬਾਦ ਦੇ ਜ਼ਿਲ੍ਹਾ ਜੱਜ ਦੀ ਅਦਾਲਤ ‘ਚ ਅੱਜ ਮੰਗਲਵਾਰ ਨੂੰ ਸੁਣਵਾਈ ਦੌਰਾਨ ਹੰਗਾਮਾ ਹੋ ਗਿਆ। ਜੱਜ ਅਤੇ ਵਕੀਲਾਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਵਕੀਲਾਂ ਨੇ ਹੰਗਾਮਾ ਕਰ ਦਿੱਤਾ।ਵਕੀਲਾਂ ਨੇ ਜੱਜ ‘ਤੇ ਕੁਰਸੀਆਂ ਸੁੱਟੀਆਂ।ਜੱਜ ਨੇ ਪੁਲਿਸ ਨੂੰ ਬੁਲਾਇਆ।ਪੁਲੀਸ ਨੇ ਵਕੀਲਾਂ ’ਤੇ ਲਾਠੀਚਾਰਜ ਕਰਕੇ ਹੰਗਾਮਾ ਕਰਨ ਵਾਲਿਆਂ ਨੂੰ ਭਜਾ […]

Continue Reading

ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਯੋਜਨਾ ਕਮੇਟੀ ਬਣਾਈ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […]

Continue Reading

CM ਕਾਫ਼ਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ

ਤਿਰੂਵਨੰਤਪੁਰਮ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਸੋਮਵਾਰ ਸ਼ਾਮ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ। ਵਿਜਯਨ ਕੋਟਾਯਮ ਤੋਂ ਤਿਰੂਵਨੰਤਪੁਰਮ ਪਰਤ ਰਹੇ ਸਨ। ਸ਼ਾਮ 5.45 ਵਜੇ ਦੇ ਕਰੀਬ ਵਾਮਨਾਪੁਰਮ ਪਾਰਕ ਜੰਕਸ਼ਨ ‘ਤੇ ਮੁੱਖ ਮੰਤਰੀ ਦੇ ਕਾਫਲੇ ਦੇ ਅੱਗੇ ਜਾ ਰਹੀ ਕਾਰ ਦੇ ਅੱਗੇ ਅਚਾਨਕ ਸਕੂਟੀ ਸਵਾਰ ਔਰਤ ਆ ਗਈ।ਔਰਤ ਦੇ ਅਚਾਨਕ […]

Continue Reading

ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਏ

ਅੰਮ੍ਰਿਤਸਰ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੇ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ।ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ ‘ਤੇ […]

Continue Reading

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਸੂਬੇ ‘ਚ ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ […]

Continue Reading

ਕੇਰਲ ਦੇ ਇੱਕ ਮੰਦਰ ‘ਚ ਧਮਾਕਾ, 150 ਤੋਂ ਵੱਧ ਲੋਕ ਜ਼ਖਮੀ 8 ਦੀ ਹਾਲਤ ਨਾਜ਼ੁਕ

ਤਿਰੂਵਨੰਤਪੁਰਮ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਕੇਰਲ ਦੇ ਕਾਸਾਰਗੋਡ ਸਥਿਤ ਅੰਜੁਤੰਬਲਮ ਵੀਰਕਾਵੂ ਮੰਦਰ ‘ਚ ਸੋਮਵਾਰ ਰਾਤ ਕਰੀਬ 12:30 ਵਜੇ ਆਤਿਸ਼ਬਾਜ਼ੀ ਦੌਰਾਨ ਧਮਾਕਾ ਹੋਇਆ। ਇਸ ‘ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਾਸਰਗੋਡ ਪੁਲਸ ਨੇ ਦੱਸਿਆ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਮੀਡੀਆ ਰਿਪੋਰਟਾਂ ਮੁਤਾਬਕ 1500 ਲੋਕ […]

Continue Reading

ਧਨਤੇਰਸ : ਖਰੀਦਦਾਰੀ ਕਰਨ ਮੌਕੇ ਧਿਆਨ ਰੱਖਣ ਵਾਲੀਆਂ ਖਾਸ ਗੱਲਾਂ

ਧਨਤੇਰਸ ਦਾ ਤਿਉਹਾਰ ਹਰ ਸਾਲ ਦਿਵਾਲੀ ਤੋਂ ਦੋ ਦਿਨ ਪਹਿਲਾਂ ਮਨਾਇਆ ਜਾਂਦਾ ਹੈ, ਅਤੇ ਇਹ ਦਿਨ ਖਾਸ ਤੌਰ ‘ਤੇ ਖਰੀਦਦਾਰੀ ਲਈ ਮੰਨਿਆ ਜਾਂਦਾ ਹੈ। ਲੋਕ ਇਸ ਦਿਨ ਸੋਨੇ, ਚਾਂਦੀ, ਬਰਤਨ ਅਤੇ ਹੋਰ ਕੀਮਤੀ ਚੀਜ਼ਾਂ ਖਰੀਦ ਕੇ ਮਾਨਸਿਕ ਸੰਤੋਖ ਅਤੇ ਆਰਥਿਕ ਸਫਲਤਾ ਦੀ ਕਾਮਨਾ ਕਰਦੇ ਹਨ। ਮੰਨਿਆ ਜਾਂਦਾ ਹੈ ਕਿ ਧਨਤੇਰਸ ਦੇ ਦਿਨ ਕੀਤੀ ਖਰੀਦਦਾਰੀ ਨਾਲ […]

Continue Reading

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ […]

Continue Reading

ਮਾਮੂਲੀ ਤਕਰਾਰ ਦੇ ਚਲਦਿਆਂ ਨਵੇਂ ਚੁਣੇ ਪੰਚਾਇਤ ਮੈਂਬਰ ਦਾ ਕਤਲ

ਬਠਿੰਡਾ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਸੇਮਾ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਆਪਸੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਪਿੰਡ ਵਿੱਚ ਚਲਦੇ ਝਗੜੇ ਕਾਰਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹੁਣੇ ਹੋਈਆਂ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਚੁਣੇ ਗਏ ਮੈਂਬਰ ਜਗਤਾਰ ਸਿੰਘ ਦਾ ਕਤਲ […]

Continue Reading

FMGE 2024: ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ਦਸੰਬਰ 2024 ਲਈ ਰਜਿਸਟਰੇਸ਼ਨ ਸ਼ੁਰੂ

ਨਵੀਂ ਦਿੱਲੀ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਜ਼ (NBEMS) ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ (FMGE) ਦਸੰਬਰ 2024 ਲਈ ਅਰਜ਼ੀਆਂ ਮੰਗ ਰਿਹਾ ਹੈ। ਇਮਤਿਹਾਨ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਅਤੇ ਯੋਗ ਉਮੀਦਵਾਰ ਪ੍ਰੀਖਿਆ ਲਈ ਰਜਿਸਟਰ ਕਰਨ ਲਈ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ (NBE) ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ।FMGE ਦਸੰਬਰ 2024 […]

Continue Reading