News

ਪੰਜਾਬ ਦੇ ਰਾਜਪਾਲ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ

ਨਾਭਾ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇੱਥੇ ਪੰਜਾਬ ਪਬਲਿਕ ਸਕੂਲ, ਨਾਭਾ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ ਬੌਧਿਕ ਗਿਆਨ ਨੂੰ ਵਿਕਸਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਵੱਲ ਵਿਸ਼ੇਸ਼ ਤਵੱਜੋ ਦੇਣ। ਸ੍ਰੀ ਕਟਾਰੀਆ ਜੋ […]

Continue Reading

ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ : 27 ਅਕਤੂਬਰ 2024, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ  ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ […]

Continue Reading

ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੇ ਫੜੀ ਤੇਜ਼ੀ : ਡਿਪਟੀ ਕਮਿਸ਼ਨਰ

ਕਿਹਾ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ 19 ਉੱਡਣ ਦਸਤੇ ਕਰ ਰਹੇ ਹਨ ਰੋਜ਼ਾਨਾ ਮੰਡੀਆਂ ਦਾ ਦੌਰਾ  ਬਠਿੰਡਾ, 27 ਅਕਤੂਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਝੋਨੇ ਦੀ ਖਰੀਦ ਨੇ ਪੂਰੀ ਤੇਜ਼ੀ ਫੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 168 ਮਿੱਲ ਮਾਲਕਾਂ ਵੱਲੋਂ ਸਮਝੌਤਿਆਂ ’ਤੇ […]

Continue Reading

28 ਅਕਤੂਬਰ ਨੂੰ  ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ 

ਫ਼ਰੀਦਕੋਟ 27 ਅਕਤੂਬਰ, ਦੇਸ਼ ਕਲਿੱਕ ਬਿਓਰੋ ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. […]

Continue Reading

ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੋਣ ਲੱਗੀ ਵਾਤਾਵਰਣ ਦੀ ਗੱਲ

ਪਟਿਆਲਾ, 27 ਅਕਤੂਬਰ: ਦੇਸ਼ ਕਲਿੱਕ ਬਿਓਰੋਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੁਣ ਸਵੇਰੇ-ਸ਼ਾਮ ਵਾਤਾਵਰਣ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਵਿੱਚ ਪਿੰਡ ਦੇ ਬਜ਼ੁਰਗਾਂ ਤੋਂ ਲੈ ਕੇ ਨੌਜਵਾਨ ਤੇ ਬੱਚੇ ਵੀ ਸ਼ਾਮਲ ਹੋ ਰਹੇ ਹਨ ਤੇ ਦਿਨ ਪ੍ਰਤੀ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਆਪਣਾ ਯੋਗਦਾਨ ਪਾਉਣ ਦਾ ਅਹਿਦ ਲੈ ਕੇ […]

Continue Reading

ਕੁਲਵਿੰਦਰ ਬਿੱਲਾ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਰਸ ਮੇਲਾ ਸੰਗੀਤਕ ਸ਼ਾਮ ਨੂੰ ਬਣਾਇਆ ਯਾਦਗਾਰੀ

ਮੰਚ ਤੇ ਮਾਲਵੇ ਦੇ ਪ੍ਰਸਿੱਧ ਕਵੀਸ਼ਰ ਦੇਸ ਰਾਜ ਲਚਕਾਣੀ ਨਾਲ ਰਲ ਕੇ “ਢੱਡ ਸਾਰੰਗੀ ਵੱਜੇ ਮਾਲਵੇ, ਜੋੜੀ ਵੱਜਦੀ ਅਮ੍ਰਿਤਸਰ” ਦਾ ਗਾਇਨ ਕੀਤਾ ਸਰੋਤਿਆਂ ਨੂੰ ਆਪਣੇ ਚਰਚਿਤ ਗੀਤਾਂ ਦੀਆਂ ਧੁਨਾਂ ‘ਤੇ ਨੱਚਣ ਲਈ ਕੀਤਾ ਮਜਬੂਰ ਪੋਪ ਸੰਗੀਤ ਦੇ ਦੌਰ ਚ ਪੰਜਾਬੀ ਸੱਭਿਆਚਾਰ ਗਾਇਕੀ ਨੂੰ ਮਿਲਿਆ ਭਰਵਾਂ ਹੁੰਗਾਰਾ ਐਸ.ਏ.ਐਸ.ਨਗਰ, 27 ਅਕਤੂਬਰ, 2026: ਦੇਸ਼ ਕਲਿੱਕ ਬਿਓਰੋਉੱਘੇ ਪੰਜਾਬੀ ਗਾਇਕ […]

Continue Reading

ਪੰਜਾਬ ਭਾਜਪਾ ਨੇ ਰਾਜਪਾਲ ਨੂੰ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਦਿੱਤਾ ਮੰਗ ਪੱਤਰ, ਮੁੱਖ ਨੇਤਾ ਰਹੇ ਦੂਰ

ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋਅੱਜ ਵੀ ਆਸ ਤੋਂ ਉਲਟ ਪੰਜਾਬ ਭਾਜਪਾ ਦੇ ਪੰਜਾਬ ਦੇ ਰਾਜਪਾਲ ਨੂੰ ਮਿਲੇ ਵਫ਼ਦ ਵਿੱਚ ਪਾਰਟੀ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਕਈ ਸੰਕੇਤ ਛੱਡ ਗਈ। ਕੈਪਟਨ ਦੇ ਮੰਡੀਆਂ ਵਿੱਚ ਕੀਤੇ ਦੌਰੇ ਨੂੱ ਸਮਝਿਆ ਜਾ ਰਿਹਾ ਸੀ ਕਿ ਹੁਣ ਉਹ ਜ਼ਿਮਨੀ ਚੋਣਾਂ ਵਿੱਚ ਸਰਗਰਮ ਹੋਣਗੇ ਪਰ ਅੱਜ […]

Continue Reading

ਭਗਵੰਤ ਮਾਨ ਨੇ ਪਾਰਟੀ ਪ੍ਰਧਾਨਗੀ ਛੱਡਣ ਦਾ ਦਿੱਤਾ ਸੰਕੇਤ

ਕੰਮ ਵੰਡ ਲਈ ਪੂਰਾ ਸਮਾਂ ਪ੍ਰਧਾਨ ਜ਼ਰੂਰੀ: ਮਾਨ ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ CM ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ। CM ਮਾਨ ਦਾ ਕਹਿਣਾ ਹੈ ਕਿ ਉਹ ਪਿਛਲੇ 7 ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜਿੰਮੇਵਾਰੀ ਨਿਭਾਅ ਰਹੇ ਹਨ । ਹੁਣ ਢਾਈ ਸਾਲ […]

Continue Reading

ਐਤਵਾਰ ਦੀ ਛੁੱਟੀ

ਹਫਤੇ ਵਿੱਚ ਐਤਵਾਰ ਦੀ ਛੁੱਟੀ ਨੂੰ ਪੁਰਾਣੇ ਸਮੇਂ ਤੋਂ ਹੀ ਇੱਕ ਮਹੱਤਵਪੂਰਨ ਦਿਨ ਦੇ ਤੌਰ ‘ਤੇ ਮੰਨਿਆ ਜਾਂਦਾ ਹੈ। ਇਸ ਦਿਨ ਨੂੰ ਆਰਾਮ ਲਈ ਰਖਿਆ ਜਾਂਦਾ ਹੈ, ਖ਼ਾਸ ਕਰਕੇ ਉਨ੍ਹਾਂ ਲੋਕਾਂ ਲਈ ਜੋ ਪੂਰੇ ਹਫ਼ਤੇ ਮਿਹਨਤ ਕਰਦੇ ਹਨ। ਮੁੱਖ ਤੌਰ ‘ਤੇ, ਐਤਵਾਰ ਦੀ ਛੁੱਟੀ ਮਨੁੱਖੀ ਸਿਹਤ, ਮਨੋਵਿਗਿਆਨ ਅਤੇ ਸਮਾਜਕ ਸੰਬੰਧਾਂ ਲਈ ਬਹੁਤ ਲਾਭਕਾਰੀ ਸਾਬਤ ਹੁੰਦੀ […]

Continue Reading

ਕਿਸਾਨਾਂ ਨਾਲ ਅੱਜ ਪੰਜਾਬ ਸਰਕਾਰ ਕਰੇਗੀ ਗੱਲਬਾਤ

ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਢੁੱਕਵੀਂ ਲਿਫਟਿੰਗ ਅਤੇ ਡੀਏਪੀ ਦੀ ਘਾਟ ਦੇ ਮੁੱਦੇ ਨੂੰ ਲੈ ਕੇ ਚਾਰੇ ਰਾਜ ਮਾਰਗਾਂ ’ਤੇ ਖੜ੍ਹੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ […]

Continue Reading