News

ਅੱਜ ਦਾ ਇਤਿਹਾਸ

ਅੱਜ ਦੇ ਦਿਨ 1961 ‘ਚ ਨਾਸਾ ਨੇ ਮਿਸ਼ਨ ਸੈਟਰਨ-ਅਪੋਲੋ 1 ਵਿੱਚ ਪਹਿਲੇ ਸੈਟਰਨ I ਰਾਕੇਟ ਦਾ ਪ੍ਰੀਖਣ ਕੀਤਾ। ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 27 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 27 […]

Continue Reading

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਨਵੀਂ ਦਿੱਲੀ/ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27-10-2024

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ […]

Continue Reading

ਰਵਨੀਤ ਬਿੱਟੂ ਝੂਠ ਬੋਲ ਰਹੇ ਹਨ, ਜੇ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ ਕੇਂਦਰ ਨੇ ਸੀਸੀਐਲ ਲਿਮਿਟ ਕਿਵੇਂ ਜਾਰੀ ਕੀਤੀ? – ਮਲਵਿੰਦਰ ਕੰਗ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿੱਟੂ ਸਰਾਸਰ ਝੂਠ ਬੋਲ ਰਹੇ ਹਨ। ਬੀਜ ਦਾ ਕੋਈ ਮੁੱਦਾ ਹੀ ਨਹੀਂ ਹੈ। ਜੇਕਰ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ […]

Continue Reading

ਵੋਟਾਂ ਰਾਹੀਂ ਵਿਦਿਆਰਥੀ-ਆਗੂਆਂ ਦੀ ਚੋਣ, ਹਰ ਹਫ਼ਤੇ ਜੁੜੇਗੀ ਸੀਬਾ ਸਕੂਲ ਦੀ ਵਿਦਿਆਰਥੀ-ਪਾਰਲੀਮੈਂਟ

ਦਲਜੀਤ ਕੌਰ  ਲਹਿਰਾਗਾਗਾ, 26 ਅਕਤੂਬਰ, 2024: ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਦੀ ਵਿਦਿਆਰਥੀ-ਪਾਲੀਮੈਂਟ ਲਈ ਕਰਵਾਈਆਂ ਚੋਣਾਂ ਦੌਰਾਨ ਸਕੂਲ ਹੈੱਡ-ਬੁਆਏ, ਹੈੱਡ-ਗਰਲ, ਕਲਾਸ-ਲੀਡਰ ਦੇ ਨਾਲ-ਨਾਲ ਖੇਡਾਂ, ਅਨੁਸ਼ਾਸਨ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਆਗੂਆਂ ਦੀ ਚੋਣ ਕੀਤੀ ਗਈ। ਇਸ ਚੋਣ-ਪ੍ਰਕਿਰਿਆ ਵਿੱਚ ਬਕਾਇਦਾ ਚੋਣ-ਨਿਸ਼ਾਨ, ਬੈਲਟ-ਪੇਪਰ, ਆਦਿ ਦਾ ਪ੍ਰਬੰਧ ਕੀਤਾ ਗਿਆ। ਉਮੀਦਵਾਰਾਂ ਦੇ ਫਾਰਮ ਭਰਨ ਲਈ ਬਕਾਇਦਾ […]

Continue Reading

ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਕਰਾਂਗੇ ਤਿੱਖਾ ਵਿਰੋਧ: ਮਨਜੀਤ ਧਨੇਰ 

ਦਲਜੀਤ ਕੌਰ  ਬਰਨਾਲਾ, 26 ਅਕਤੂਬਰ, 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ। ਇਸ ਵਿੱਚ 14 ਜ਼ਿਲਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਰਿਲੀਜ਼ ਕਰਦਿਆਂ ਸੂਬਾ ਪ੍ਰੈੱਸ ਸਕੱਤਰ […]

Continue Reading

ਕੇਂਦਰ ਸਰਕਾਰ ਦਾ ਪੰਜਾਬ ਦੇ ਚੌਲਾਂ ਸੰਬੰਧੀ ਬਿਆਨ ਝੋਨੇ ਦੀ ਖਰੀਦ ਤੋਂ ਭੱਜਣ ਦੀ ਸਾਜ਼ਿਸ਼: ਭਾਕਿਯੂ ਉਗਰਾਹਾਂ

ਦਲਜੀਤ ਕੌਰ  ਚੰਡੀਗੜ੍ਹ, 26 ਅਕਤੂਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 10 ਦਿਨਾਂ ਤੋਂ ਟੌਲ ਪਰਚੀ ਮੁਕਤ ਅਤੇ ਸਿਆਸੀ ਆਗੂਆਂ ਦੇ ਘਰਾਂ ਦਫ਼ਤਰਾਂ ਅੱਗੇ ਦਿਨ ਰਾਤ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਕੱਲ੍ਹ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦਫ਼ਤਰ ਅੱਗੇ ਮੋਰਚਾ ਲਾਉਣ ਨਾਲ ਕੁੱਲ ਗਿਣਤੀ 52 ਹੋ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਦੀਆਂ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਦੀ ਮੰਗ

ਮੋਰਿੰਡਾ,26, ਅਕਤੂਬਰ ( ਭਟੋਆ )  ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਜਨਰਲ ਸਕੱਤਰ ਮਾਸਟਰ ਗਿਆਨ ਚੰਦ ,ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਹਰਜੀਤ ਸਿੰਘ, ਦੀਦਾਰ ਸਿੰਘ ਢਿੱਲੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਕਿ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ […]

Continue Reading

ਵਿਜੀਲੈਂਸ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਏ.ਡੀ.ਸੀ. ਗ੍ਰਿਫ਼ਤਾਰ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ […]

Continue Reading

ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ : ਲਾਲਜੀਤ ਭੁੱਲਰ

ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ […]

Continue Reading