News

ਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਮੰਗਿਆ ਦਾ ਦਿਹਾਂਤ

ਮੋਹਾਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਤਰਕਾਰ ਤੱਗੜ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਮਾ ਜੀ ਸਵਰਨ ਮੰਗਿਆ ਦਾ ਦਿਹਾਂਤ ਹੋ ਗਿਆ।ਸਰਦਾਰ ਸਵਰਨ ਸਿੰਘ ਮੰਗਿਆ (92) ਸੇਵਾ ਮੁਕਤ, ਇੰਜੀਨੀਅਰ ਇਨ ਚੀਫ, ਰਾਤੀ 12.30 ਵਜੇ ਫੋਰਟਿਸ ਹਸਪਤਾਲ ਚ ਪੂਰੇ ਹੋ ਗਏ ਹਨ। ਓਹਨਾ ਦਾ ਜਨਮ ਲਾਇਲਪੁਰ, ਪਾਕਿਸਤਾਨ ਚ 1932 ਚ ਸਰਦਾਰ ਸਰੂਪ ਸਿੰਘ ਦੇ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਕਈ ਪੁਲਿਸ ਅਧਿਕਾਰੀ ਮੁਅੱਤਲ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਣਾਈ ਐਸ ਆਈ ਟੀ ਨੇ 7 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ। ਪੰਜਾਬ ਸਰਕਾਰ ਵੱਲੋਂ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ […]

Continue Reading

ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਪੰਜਾਬ ਛੱਡ ਕੇ ਕੁਵੈਤ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਸਬਾ ਗੜ੍ਹਦੀਵਾਲ ਦੇ ਨਜ਼ਦੀਕੀ ਪਿੰਡ ਡੱਫਰ ਦਾ 44 ਸਾਲਾ ਨੌਜਵਾਨ ਗੁਰਦੀਪ ਸਿੰਘ ਭੁੱਲਾ ਆਪਣੇ ਚੰਗੇ ਭਵਿੱਖ ਲਈ ਕੁਵੈਤ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ […]

Continue Reading

ਮਜ਼ਦੂਰੀ ਕਰਕੇ ਪੜ੍ਹਾਈ ਪਤਨੀ, ਸਰਕਾਰੀ ਨੌਕਰੀ ਮਿਲਣ ਉਤੇ ਸਾਥ ਛੱਡਿਆ

ਨਵੀਂ ਦਿੱਲੀ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਇਕ ਵਿਅਕਤੀ ਨੇ ਆਪਣੇ ਘਰ ਦੇ ਭਵਿੱਖ ਲਈ ਦਿਨ ਰਾਤ ਮਿਹਨਤ ਮਜ਼ਦੂਰੀ ਕਰਕੇ ਆਪਣੀ ਪਤਨੀ ਨੂੰ ਪੜ੍ਹਾਇਆ ਅਤੇ ਜਦੋਂ ਪਤਨੀ ਨੂੰ ਨੌਕਰੀ ਮਿਲ ਗਈ ਤਾਂ ਉਸਨੇ ਪਤੀ ਦਾ ਸਾਥ ਛੱਡ ਦਿੱਤਾ। ਇਹ ਮਾਮਲਾ ਬਿਹਾਰ ਦੇ ਗਯਾ ਜ਼ਿਲ੍ਹੇ ਦੇ ਸ਼ੇਰਘਾਟੀ ਥਾਣਾ […]

Continue Reading

ਅਮਰੀਕਾ ‘ਚ ਇੱਕ ਸਾਲ ‘ਚ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ

ਵਾਸਿੰਗਟਨ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੇ ਦੋਸ਼ ਵਿਚ ਪਿਛਲੇ ਸਾਲ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕਾ ਦੇ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਵਿਭਾਗ ਨੇ ਅਕਤੂਬਰ 2023 ਤੋਂ ਸਤੰਬਰ 2024 ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਦਾ ਡਾਟਾ ਜਾਰੀ ਕੀਤਾ […]

Continue Reading

ਪਟਿਆਲ਼ਾ : ਅਧਿਆਪਕਾ ਨਾਲ ਮਾਰ-ਕੁੱਟ, ਹਸਪਤਾਲ ਦਾਖ਼ਲ

ਪਟਿਆਲ਼ਾ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਸਮਾਣਾ ਇਲਾਕੇ ਵਿੱਚ ਇੱਕ ਮਹਿਲਾ ਅਧਿਆਪਕ ਨੂੰ ਕੁਝ ਲੋਕਾਂ ਨੇ ਕੁੱਟ-ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਕਾਰ ‘ਚ ਸਫਰ ਕਰਦੇ ਹੋਏ ਮਹਿਲਾ ਅਧਿਆਪਕ ‘ਤੇ ਹਮਲਾ ਕੀਤੇ ਜਾਣ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਕੇਸ ਦਰਜ ਕਰ […]

Continue Reading

ਅੱਜ ਦਾ ਇਤਿਹਾਸ

26 ਅਕਤੂਬਰ 1947 ਨੂੰ ਰਾਜਾ ਹਰੀ ਸਿੰਘ ਜੰਮੂ-ਕਸ਼ਮੀਰ ਨੂੰ ਭਾਰਤ ਵਿਚ ਮਿਲਾਉਣ ਲਈ ਰਾਜ਼ੀ ਹੋਏ ਸਨ ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 26 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 26 ਅਕਤੂਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26-10-2024

ਧਨਾਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ […]

Continue Reading

ਚੋਣ ਕਮਿਸ਼ਨ ਨੇ ਚਾਰ ਜ਼ਿਮਨੀ ਚੋਣਾ ਦੀ ਉਮੀਦਵਾਰਾਂ ਦੀ ਜਾਰੀ ਕੀਤੀ ਲਿਸਟ

ਚੰਡੀਗੜ੍ਹ: 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਚੋਣ ਕਮਿਸ਼ਨ ਨੇ ਚਾਰ ਜ਼ਿਮਨੀ ਚੋਣਾ ਦੀ ਉਮੀਦਵਾਰਾਂ ਵੱਲੋਂ ਭਰੀ ਨਾਮਜ਼ਦਗੀ ਦੀ ਲਿਸਟ ਜਾਰੀ ਕੀਤੀ ਹੈ।

Continue Reading

ਜਤਿੰਦਰ ਕੌਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੈਕੜੇ ਸਮਰਥਕਾਂ ਨਾਲ ਦਾਖਲ ਕੀਤੇ ਨਾਮਜ਼ਦਗੀ ਪੱਤਰ

ਡੇਰਾ ਬਾਬਾ ਨਾਨਕ, 25 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਜਤਿੰਦਰ ਕੌਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਪਣੇ ਸੈਕੜੇ ਸਮਰਥਕਾਂ ਨਾਲ ਐਸ ਡੀ ਐਮ ਦਫਤਰ ਡੇਰਾ ਬਾਬਾ ਨਾਨਕ ਪਹੁੰਚ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅੱਜ ਸਵੇਰੇ ਪਿੰਡ ਧਾਰੋਵਾਲੀ ਵਿਖੇ ਲੋਕ ਸਭਾ ਮੈਂਬਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਤਿੰਦਰ ਕੌਰ ਰੰਧਾਵਾ ਦੇ ਗ੍ਰਹਿ ਵਿਖੇ […]

Continue Reading