News

ਮੋਹਾਲੀ ਪ੍ਰੈਸ ਕਲੱਬ ਨੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਬਨਣ’ਤੇ ਦਿੱਤੀ ਵਧਾਈ

ਮੋਹਾਲੀ: 25 ਅਕਤੂਬਰ, ਦੇਸ਼ ਕਲਿੱਕ ਬਿਓਰੋਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਸਕੱਤਰ (ਸੀ.ਐਸ.) ਕੇ.ਏ.ਪੀ. ਸਿਨਾਹ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਸੀ.ਐਸ. ਨੂੰ ਵਧਾਈ ਦਿੰਦੇ ਹੋਏ ਸ੍ਰੀ ਸਿਨਹਾ ਦੇ ਐਸ.ਡੀ.ਐਮ ਹੁੰਦਿਆਂ ਉਨ੍ਹਾਂ ਦੀ ਸੰਗਤ ਨੂੰ ਯਾਦ ਕੀਤਾ। ਸ੍ਰੀ ਪਟਵਾਰੀ ਖ਼ੁਦ ਚਾਰ ਦਹਾਕਿਆਂ […]

Continue Reading

ਕੇਜਰੀਵਾਲ ਦੀ ਪਦਯਾਤਰਾ ਦੌਰਾਨ ਹਮਲਾ, ‘ਆਪ’ ਨੇ ਲਗਾਏ ਗੰਭੀਰ ਦੋਸ਼

ਆਪ’ ਨੇ ਕਿਹਾ, ਕੇਜਰੀਵਾਲ ਨੂੰ ਕੁਝ ਹੋਇਆ ਤਾਂ ਭਾਜਪਾ ਹੋਵੇਗੀ ਜ਼ਿੰਮੇਵਾਰ ਨਵੀਂ ਦਿੱਲੀ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ  : ਆਮ ਆਦਮੀ ਪਾਰਟੀ ਨੇ ਅੱਜ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਦੇ ਗੁੰਡਿਆਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਾਰਟੀ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ […]

Continue Reading

‘ਆਪ‘ ਨੇ ਕੇਜਰੀਵਾਲ ‘ਤੇ ਹਮਲੇ ਦੇ ਭਾਜਪਾ ‘ਤੇ ਲਗਾਏ ਦੋਸ਼

ਨਵੀਂ ਦਿੱਲੀ: 25 ਅਕਤੂਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਪਦਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਮੈਂਬਰਾਂ ਵੱਲੋਂ ਕੇਜਰੀਵਾਲ ‘ਤੇ ਹਮਲਾ ਬੋਲਿਆ ਗਿਆ ਹੈ ਅਤੇ ਪੁਲਿਸ ਨੇ ਵੀ ਉਨ੍ਹਾਂ […]

Continue Reading

ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਸਰਕਾਰ ਦੇ ਫਸਲਾਂ ਦੀ ਖਰੀਦ ‘ਚ ਨਾਕਾਮ ਰਹਿਣ ਲਈ ਕੀਤੀ ਆਲੋਚਨਾ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਕਿਸਾਨਾਂ ਦੀ ਦੁਰਦਸ਼ਾ ‘ਤੇ ਡੂੰਘੀ ਚਿੰਤਾ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼; ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ

 ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ ਸਹਾਇਕ ਮਾਹੌਲ ਪੈਦਾ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਕਮਿਸ਼ਨਰ ਨੂੰ ਇਹ ਯਕੀਨੀ ਬਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਕਿ ਕਰ ਵਿਭਾਗ ਦਾ ਕੋਈ ਵੀ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੂਬੇ ਭਰ’ ‘ਚ ਕਿਸਾਨ ਜੱਥੇਬੰਦੀਆਂ ਨੇ ਚਾਰ ਘੰਟਿਆਂ ਲਈ ਪ੍ਰਮੁੱਖ ਮਾਰਗ ਕੀਤੇ ਜਾਮ

ਦਲਜੀਤ ਕੌਰ  ਚੰਡੀਗੜ੍ਹ/ਜਲੰਧਰ 25 ਅਕਤੂਬਰ, 2024: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ 150 ਦੇ ਲਗਭਗ ਥਾਵਾਂ ਤੇ ਚੱਕਾ ਜਾਮ ਕਰਕੇ ਕਿਸਾਨਾਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੁਸਤ ਰਫਤਾਰ ਵਿਰੁੱਧ ਆਪਣੇ ਸਖਤ ਰੋਹ ਦਾ ਪ੍ਰਗਟਾਵਾ ਕੀਤਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਕਾ ਜਾਮ ਕਰਨ  ਸਿਲਸਿਲਾ 11 […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਜ਼ਿਮਨੀ ਚੋਣ ਲਈ 3 ਨਿਗਰਾਨ ਨਿਯੁਕਤ : ਸਿਬਿਨ ਸੀ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ […]

Continue Reading

ਭਾਜਪਾ ਲੋਕ ਸਭਾ ਦੀਆਂ 13 ਸੀਟਾਂ ਹਾਰਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੈ ਰਹੀ ਹੈ: ਅਮਨ ਅਰੋੜਾ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ‘ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ […]

Continue Reading

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਦੀ ਬਦਲੀ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ।ਪੰਜਾਬ ਵਿਜੀਲੈਂਸ ਬਿਊਰੋ […]

Continue Reading