News

ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਮਨੀ ਚੋਣਾਂ ਮੌਕੇ ਤਿੱਖੇ ਸੰਘਰਸ਼ ਦਾ ਐਲਾਨ

ਜਲੰਧਰ ,24 ਅਕਤੂਬਰ (ਮਲਾਗਰ ਖਮਾਣੋਂ):- ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਾਂਝੇ ਮੋਰਚੇ ਦੇ ਆਗੂ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਵੱਲੋਂ ਸ਼ਕੁੰਤਲਾ ਸਰੋਏ,ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਮਚਾਕੀ,ਗੁਰਜੀਤ ਕੌਰ ਸ਼ਾਹਕੋਟ, ਗੁਰਮਿੰਦਰ ਕੌਰ ,ਕਰਮਜੀਤ ਕੌਰ ਮੁਕਤਸਰ, ਬਲਵਿੰਦਰ ਕੌਰ ਗੁਰਦਾਸਪੁਰ, ਕਲਵਿੰਦਰ ਕੌਰ ਕਰੂਰਥਲਾ,ਰਜਿੰਦਰ ਕੌਰ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੋਰਿੰਡਾ ਸ੍ਰੀ ਫਤਿਹਗੜ੍ਹ ਸਾਹਿਬ ਸੜਕ ਤੇ ਦਿੱਤਾ  ਰੋਸ ਧਰਨਾ

ਮੋਰਿੰਡਾ 25 ਅਕਤੂਬਰ ( ਭਟੋਆ ) ਝੋਨੇ ਦੀ ਖਰੀਦ ਅਤੇ ਲਿਫਟਿੰਗ ਸੁਚਾਰੂ ਰੂਪ ਵਿੱਚ ਚਾਲੂ ਨਾ ਹੋਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੋਰਿੰਡਾ ਸ੍ਰੀ ਫਤਿਹਗੜ੍ਹ ਸਾਹਿਬ ਸੜਕ ਤੇ ਬਣੇ ਪੁਲ ਹੇਠਾਂ ਰੋਸ ਧਰਨਾ ਦੇ ਕੇ ਸੜਕਾਂ ਨੂੰ ਮੁਕੰਮਲ ਤੌਰ ਤੇ ਜਾਮ ਕਰਕੇ ਰੱਖ ਦਿੱਤਾ। ਇਸ ਰੋਸ ਧਰਨੇ […]

Continue Reading

ਕੇਂਦਰੀ ਖੁਰਾਕ ਮੰਤਰੀ ਦਾ ਪੰਜਾਬ ਦੇ ਚੌਲਾਂ ਸੰਬੰਧੀ ਬਿਆਨ ਝੋਨੇ ਦੀ ਖ੍ਰੀਦ ਤੋਂ ਭੱਜਣ ਦੀ ਸਾਜ਼ਿਸ਼: ਭਾਕਿਯੂ ਏਕਤਾ ਉਗਰਾਹਾਂ

ਦਲਜੀਤ ਕੌਰ  ਚੰਡੀਗੜ੍ਹ, 25 ਅਕਤੂਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 9 ਦਿਨਾਂ ਤੋਂ 26 ਟੌਲ ਪਰਚੀ ਮੁਕਤ ਅਤੇ 8 ਦਿਨਾਂ ਤੋਂ 25 ਸਿਆਸੀ ਆਗੂਆਂ ਦੇ ਘਰਾਂ ਦਫ਼ਤਰਾਂ ਅੱਗੇ ਦਿਨ ਰਾਤ ਚੱਲ ਰਹੇ ਕੁੱਲ 51 ਥਾਂਵਾਂ ‘ਤੇ ਪੱਕੇ ਮੋਰਚਿਆਂ ਦੇ ਨਾਲ ਹੀ ਅੱਜ 11 ਸ਼ਾਪਿੰਗ ਮਾਲਾਂ ਦੇ ਇੱਕ […]

Continue Reading

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਰਾਹਤ

ਚੰਡੀਗੜ੍ਹ: 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 31 ਅਕਤੂਬਰ ਦੀ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਪੈਨਸ਼ਨਰਾਂ ਨੂੰ ਰਾਹਤ ਦਿੰਦਿਆਂ ਬੈਂਕਾਂ ਨੂੰ ਹਦਾਇਤ ਕੀਤੀ ਹੈ ਕਿ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਪੈਨਸ਼ਨ 30 ਅਕਤੂਬਰ ਨੂੰ ਪਾਈ ਜਾਵੇ।

Continue Reading

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਚੰਡੀਗੜ੍ਹ, 25 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ – ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਤਿੰਨ ਭਰਾ ਹੈਰੋਇਨ ਸਮੇਤ ਗ੍ਰਿਫ਼ਤਾਰ

ਫ਼ਾਜ਼ਿਲਕਾ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਪੁਲਸ ਨੇ ਨਾਕਾਬੰਦੀ ਦੌਰਾਨ ਬਾਈਕ ਸਵਾਰ ਤਿੰਨ ਨੌਜਵਾਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਉਨ੍ਹਾਂ ਦੇ ਕਬਜ਼ੇ ‘ਚੋਂ 246 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਇੱਕੋ ਪਿੰਡ ਦੇ ਰਹਿਣ ਵਾਲੇ ਹਨ ਅਤੇ ਮਮੇਰੇ ਭਰਾ ਮੰਨੇ ਜਾਂਦੇ ਹਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ […]

Continue Reading

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਣਾਇਆ ਨਿੱਜੀ ਜਾਇਦਾਦ: ਮਲਵਿੰਦਰ ਕੰਗ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ‘ਆਪ’ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ […]

Continue Reading

ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ […]

Continue Reading

ਪੰਜਾਬ ‘ਚ ਤਿੰਨ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਅੰਮ੍ਰਿਤਸਰ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਦੇਰ ਰਾਤ ਤਿੰਨ ਨੌਜਵਾਨਾਂ ਦੀ ਇਕੱਠੇ ਮੌਤ ਹੋ ਗਈ। ਮੌਤ ਤੋਂ ਬਾਅਦ ਪੁਲਿਸ ਦਾ ਕਹਿਣਾ ਹੈ ਕਿ ਉਹ ਹਾਦਸੇ ਦਾ ਸ਼ਿਕਾਰ ਹੋਏ, ਜਦਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨਾਂ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਤਿੰਨਾਂ ਦਾ ਪੋਸਟਮਾਰਟਮ ਕਰਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading