News

Khelo India Youth Games ਲਈ ਵਾਲੀਬਾਲ ਦੇ ਟ੍ਰਾਇਲ ਲੁਧਿਆਣਾ ਵਿਖੇ 14 ਅਪ੍ਰੈਲ ਨੂੰ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ Khelo India Youth Games: ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਲਈ ਪੰਜਾਬ ਦੀ ਵਾਲੀਬਾਲ (ਮੁੰਡੇ) ਟੀਮ ਲਈ ਹੋਣ ਵਾਲੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ […]

Continue Reading

ਪਨੂੰ ਵੱਲੋਂ ਡਾ. ਅੰਬੇਡਕਰ ਖਿਲਾਫ਼ ਕੀਤੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ: ਪ੍ਰਿੰਸੀਪਲ ਬੁੱਧ ਰਾਮ

ਮਾਨਸਾ, 12 ਅਪ੍ਰੈਲ : ਦੇਸ਼ ਕਲਿੱਕ ਬਿਓਰੋਪਿਛਲੇ ਦਿਨੀਂ ਗੁਰਪਤਵੰਤ ਸਿੰਘ ਪਨੂੰ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਖਿਲਾਫ਼ ਕੀਤੀ ਬਿਆਨਬਾਜ਼ੀ ਦੀ ਅਸੀਂ ਸਖ਼ਤ ਨਿਖੇਧੀ ਕਰਦੇ ਹਾਂ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਸਥਾਨਕ ਮੰਡੀ ਬੋਰਡ ਦੇ ਰੈਸਟ ਹਾਊਸ ਵਿਖੇ ਮਾਨਸਾ ਜਿ਼ਲ੍ਹੇ ਦੇ ਤਿੰਨੋਂ ਹਲਕਾ ਵਿਧਾਇਕਾਂ, ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ […]

Continue Reading

ਡਾ. ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ 

  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਦਲਜੀਤ ਕੌਰ  ਸੰਗਰੂਰ, 12 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਦੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਰਣਬੀਰ ਕਾਲਜ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ […]

Continue Reading

ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ‘ਤੇ ਹਮਲੇ ਦਾ Mastermind ਗ੍ਰਿਫਤਾਰ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਹਰਕਤ ‘ਚ ਹਨ। NIA ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇਸ ਹਮਲੇ ਦੇ ਮਾਸਟਰਮਾਈਂਡ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ NIA ਦੀ ਟੀਮ ਉਸ […]

Continue Reading

ਮੋਹਾਲੀ : ਪੁਲਿਸ ਨੇ ਕੀਤਾ ਗੋਲਡੀ ਬਰਾੜ ਦੇ ਸਾਥੀ ਗੈਂਗਸਟਰ ਦਾ Encounter, ਮੰਗੀ ਸੀ ਫਿਰੌਤੀ

ਮੋਹਾਲੀ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਡੇਰਾਬਸੀ ਦੇ ਲਾਲੜੂ ਨੇੜੇ ਪੰਜਾਬ ਪੁਲਿਸ ਅਤੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਵਿਚਕਾਰ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਗੋਲਡੀ ਬਰਾੜ ਦਾ ਸਾਥੀ ਗੈਂਗਸਟਰ ਰਵੀ ਨਰਾਇਣਗੜੀਆ ਗੰਭੀਰ ਜ਼ਖ਼ਮੀ ਹੋ ਗਿਆ। ਕੱਲ੍ਹ ਸ਼ੁੱਕਰਵਾਰ ਨੂੰ ਮੁਲਜ਼ਮ ਰਵੀ ਨਰਾਇਣਗੜੀਆ ਨੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਸੈਂਟਰ ਵਿੱਚ ਪਰਚੀ ਦੇ ਕੇ ਫਿਰੌਤੀ ਦੀ ਮੰਗ ਕੀਤੀ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ NDA ਲਈ ਚੋਣ

10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ ਮੋਹਾਲੀ/ਚੰਡੀਗੜ੍ਹ, 12 ਅਪ੍ਰੈਲ: ਦੇਸ਼ ਕਲਿੱਕ ਬਿਓਰੋ 26 cadets selected NDA: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (26 cadets selected NDA)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ […]

Continue Reading

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ,ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ। ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ […]

Continue Reading

ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ’ਤੇ ਭਾਈ ਮਹਿਤਾ, ਭਾਈ ਚਾਵਲਾ, ਐਡਵੋਕੇਟ ਸਿਆਲਕਾ ਤੇ ਸ. ਭਿੱਟੇਵੱਡ ਨੇ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ. ਸੁਰਜੀਤ ਸਿੰਘ ਭਿੱਟੇਵੱਡੇ ਨੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਵਾਹਦ […]

Continue Reading

ਆਸ਼ੀਰਵਾਦ ਸਕੀਮ ਹੇਠ SC ਅਤੇ BC ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading