News

ਔਰਤਾਂ ਚ ਪੇਡੂ ਦਾ ਦਰਦ (PID): ਕਾਰਨ ਅਤੇ ਇਲਾਜ

ਡਾ ਅਜੀਤਪਾਲ ਸਿੰਘ ਐਮ ਡੀ ਲਗਭਗ ਇੱਕ ਤਿਹਾਈ ਔਰਤਾਂ ਆਪਣੇ ਜੀਵਨ ਅਰਸੇ ਦੌਰਾਨ ਕਦੀ ਨਾ ਕਦੀ ਪੇਡੂ ਦੇ ਦਰਦ ਤੋਂ ਪੀੜਤ ਮਹਿਸੂਸ ਕਰਦੀਆਂ ਹਨ l ਪਹਿਲਾਂ ਜਦ ਵੀ ਉਹ ਇਹ ਗੱਲ ਦੀ ਸ਼ਿਕਾਇਤ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਕਰਦਿਆਂ ਹਨ ਤਾਂ ਅਕਸਰ ਉਹਨਾਂ ਨੂੰ ਇਹ ਕਹਿ ਕੇ ਟਾਲ ਦਿੱਤਾ ਜਾਂਦਾ ਹੈ ਕਿ ਦਰਦ ਉਹਨਾਂ ਦੇ ਦਿਮਾਗ […]

Continue Reading

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ

ਕਾਂਗਰਸ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਕਾਂਗਰਸ ਪਾਰਟੀ  ਦੀ ਟਿਕਟ  ਨਾਲ ਨਿਵਾਜੀ ਗ‌ਈ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦਾ ਜਨਮ ਮਾਤਾ ਦਲਜੀਤ ਕੌਰ ਦੀ ਕੁੱਖੋਂ 1966 ਵਿੱਚ ਆਪਣੇ ਨਾਨਕੇ ਘਰ ਪਿੰਡ ਰੁਪਾਣਾ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਤਾ  ਸਰਦਾਰ ਨਛੱਤਰ ਪਾਲ ਸਿੰਘ ਬਰਾੜ ‌ ਦੇ ਘਰ ਹੋਇਆ  ਉਹਨਾਂ ਦਾ  […]

Continue Reading

ਪੰਜਾਬ ਪੁਲਸ ਵੱਲੋਂ ਜਸਪਾਲ ਕਤਲ ਕੇਸ ਦੇ ਪੰਜ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲੀਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ […]

Continue Reading

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ

ਓਟਾਵਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੇ ਫ਼ੈਸਲੇ ‘ਤੇ ਅਮਲ ਕਰ ਰਹੀ ਹੈ। ਇਸ ਦੇ ਤਹਿਤ, ਕੰਪਨੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ।ਨਵੇਂ ਨਿਯਮਾਂ ਅਨੁਸਾਰ, ਕੰਪਨੀਆਂ ਨੂੰ ਹੁਣ ਸਪੱਸ਼ਟ ਤੌਰ ‘ਤੇ ਸਾਬਤ ਕਰਨਾ ਪਵੇਗਾ ਕਿ ਉਹਨਾਂ ਨੇ ਪਹਿਲਾਂ ਕੈਨੇਡੀਅਨ ਮਜ਼ਦੂਰਾਂ ਨੂੰ ਰੋਜ਼ਗਾਰ […]

Continue Reading

ਪੰਜਾਬ ‘ਚ ਪ੍ਰਦੂਸ਼ਣ ਚਿੰਤਾਜਨਕ ਪੱਧਰ ‘ਤੇ ਪਹੁੰਚਿਆ, ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ […]

Continue Reading

ਪੰਥਕ ਸੰਕਟ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੱਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਥਕ ਸੰਕਟ ਵਿੱਚ ਘਿਰਿਆ Shiromani Akali Dal ਅੱਜ ਵੀਰਵਾਰ ਨੂੰ ਵਰਕਿੰਗ ਕਮੇਟੀ ਦੀ Emergency ਮੀਟਿੰਗ ਕਰਨ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਮੁਖੀ ਵੀ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਪਾਰਟੀ […]

Continue Reading

ਤੁਰਕੀ ਦੀ ਰਾਜਧਾਨੀ ‘ਚ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

ਅੰਕਾਰਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਤੁਰਕੀ ਦੀ ਰਾਜਧਾਨੀ ‘ਚ militant attack ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਹਮਲਾ ਰਾਜਧਾਨੀ Ankara’ਚ ਤੁਰਕੀ ਦੀ ਏਅਰੋਸਪੇਸ ਐਂਡ ਡਿਫੈਂਸ ਕੰਪਨੀ ‘ਤੁਸਾਸ’ ਦੇ ਅਹਾਤੇ ‘ਤੇ ਹੋਇਆ। ਇਸ ਅੱਤਵਾਦੀ ਹਮਲੇ ‘ਚ 10 ਲੋਕਾਂ ਦੇ ਮਾਰੇ ਜਾਣ ਅਤੇ 14 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਅਜੇ ਤੱਕ ਕਿਸੇ ਅੱਤਵਾਦੀ […]

Continue Reading

ਚੱਕਰਵਾਤੀ ਤੂਫਾਨ ‘ਦਾਨਾ’ ਅੱਜ ਓੜੀਸ਼ਾ ਦੇ ਤੱਟ ਨਾਲ ਟਕਰਾਏਗਾ, 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ

ਭੁਵਨੇਸ਼ਵਰ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਬੰਗਾਲ ਦੀ ਖਾੜੀ ਤੋਂ ਉੱਠੇ Dana cyclone ਨੇ ਜ਼ੋਰ ਫੜ ਲਿਆ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਤੂਫਾਨ 18 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਓਡੀਸ਼ਾ ਤੱਟ ਵੱਲ ਵਧ ਰਿਹਾ ਹੈ। ਬੁੱਧਵਾਰ ਸ਼ਾਮ ਨੂੰ ਇਹ ਪਾਰਾਦੀਪ ਤੋਂ 460 ਕਿਲੋਮੀਟਰ ਅਤੇ ਸਾਗਰ ਟਾਪੂ ਤੋਂ 500 ਕਿਲੋਮੀਟਰ ਦੂਰ ਸੀ।Dana cyclone 24 ਅਕਤੂਬਰ […]

Continue Reading

ਅੱਜ ਦਾ ਇਤਿਹਾਸ

24 ਅਕਤੂਬਰ 1945 ਨੂੰ ਸੰਯੁਕਤ ਰਾਸ਼ਟਰ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਵਿਸ਼ਵ ਦੇ ਇਤਿਹਾਸ ਵਿੱਚ 24 ਅਕਤੂਬਰ ਦੀ ਮਿਤੀ ਨੂੰ ਦਰਜ ਪ੍ਰਮੁੱਖ ਘਟਨਾਵਾਂ ਇਸ ਪ੍ਰਕਾਰ ਹਨ:-1605: ਅਕਬਰ ਦੀ ਮੌਤ ਤੋਂ ਬਾਅਦ, ਸ਼ਹਿਜ਼ਾਦਾ ਸਲੀਮ ਨੇ ਮੁਗਲ ਸਲਤਨਤ ਦੀ ਵਾਗਡੋਰ ਸੰਭਾਲੀ। ਇਤਿਹਾਸ ਵਿੱਚ ਉਸਨੂੰ ਜਹਾਂਗੀਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ।1775: […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੮ ਕੱਤਕ (ਸੰਮਤ ੫੫੬ ਨਾਨਕਸ਼ਾਹੀ)24-10-2024 ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ […]

Continue Reading