News

ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ ‘ਆਪ’ ਦੇ ਨਾਲ ਹੈ : ਭਗਵੰਤ ਮਾਨ

‘ਆਪ’ ਜਿਮਨੀ ਚੋਣਾਂ ‘ਚ ਜ਼ਮੀਨੀ ਪੱਧਰ ‘ਤੇ ਕਰੇਗੀ ਪ੍ਰਚਾਰ : ਡਾ : ਸੰਦੀਪ ਪਾਠਕ ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ‘ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading

ਪੰਜਾਬ ਪੁਲਿਸ ਵੱਲੋਂ ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸੰਨੀ  ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਾਰੇ ਮੁਲਾਜ਼ਮ ਨੂੰ ਅਕਤੂਬਰ ਮਹੀਨੇ ਦੀ ਤਨਖਾਹ 30 ਅਕਤੂਬਰ ਤੱਕ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ।

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੀ ਝੋਨੇ ਦੀ ਪ੍ਰੀਕ੍ਰਿਆਂ ਵਿੱਚ ਲੱਗੀਆਂ ਵੱਖ ਵੱਖ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮਾਲੇਰਕੋਟਲਾ 23 ਅਕਤੂਬਰ : ਦੇਸ਼ ਕਲਿੱਕ ਬਿਓਰੋ                ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਉਣ, ਕਿਸਾਨਾਂ ਵੱਲੋਂ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕਰਨ ਅਤੇ ਸ਼ੈਲਰਾਂ ਵਿੱਚ ਲਿਜਾਏ ਜਾ ਰਹੇ ਮਾਲ ਦੇ ਸੁਖਾਵੇਂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ […]

Continue Reading

ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਚਾਲੂ ਕਰਾਉਣ ਲਈ ਸੱਤਵੇਂ ਦਿਨ ਵੀ ਹਜ਼ਾਰਾਂ ਕਿਸਾਨ 51 ਮੋਰਚਿਆਂ ‘ਤੇ ਡਟੇ ਰਹੇ 

ਦਲਜੀਤ ਕੌਰ  ਚੰਡੀਗੜ੍ਹ, 23 ਅਕਤੂਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਸੱਤਵੇਂ ਦਿਨ ਵੀ 51 ਥਾਂਵਾਂ ‘ਤੇ ਪੱਕੇ ਮੋਰਚਿਆਂ ਵਿੱਚ ਡਟੇ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ […]

Continue Reading

ਕੇਂਦਰ ਸਰਕਾਰ ਨੇ ਜਹਾਜ਼ਾਂ ‘ਚ ਬੰਬ ਦੀਆਂ ਧਮਕੀਆਂ ਬਾਰੇ X ਤੇ Meta ਨੂੰ ਪੁੱਛਿਆ, ਤੁਸੀਂ ਖਤਰਨਾਕ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਕੀ ਕੀਤਾ

ਨਵੀਂ ਦਿੱਲੀ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਜਹਾਜ਼ਾਂ ਨੂੰ ਬੰਬ ਦੀਆਂ ਧਮਕੀਆਂ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਆਈਟੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੈਟਾ ਅਤੇ ਏਅਰਲਾਈਨ ਕੰਪਨੀਆਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਸਰਕਾਰ ਨੇ ਪੁੱਛਿਆ ਕਿ ਤੁਸੀਂ ਇਨ੍ਹਾਂ ਖਤਰਨਾਕ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਕੀ ਕੀਤਾ ਹੈ।ਜੋ ਹਾਲਾਤ ਹਨ ਉਸ ਤੋਂ ਸਪੱਸ਼ਟ […]

Continue Reading

ਪੰਜਾਬ ‘ਚ ਸੜਕ ‘ਤੇ ਨਿਰਮਾਣ ਕਾਰਜ ਕਰਵਾ ਰਹੇ ਠੇਕੇਦਾਰ ਉਤੇ ਚੜ੍ਹਾਇਆ ਟਰੱਕ, ਮੌਤ

ਫ਼ਾਜ਼ਿਲਕਾ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਜਲਾਲਾਬਾਦ ‘ਚ ਵਿਕਾਸ ਕਾਰਜ ਚੱਲ ਰਹੇ ਹਨ, ਇਸੇ ਦੌਰਾਨ ਸੜਕ ਨਿਰਮਾਣ ਦੇ ਕੰਮ ‘ਚ ਲੱਗੇ ਇਕ ਠੇਕੇਦਾਰ ‘ਤੇ ਇਕ ਲਾਪਰਵਾਹ ਡਰਾਈਵਰ ਨੇ ਟਰੱਕ ਚੜ੍ਹਾ ਦਿੱਤਾ।ਜਿਸ ਕਾਰਨ ਠੇਕੇਦਾਰ ਦੀ ਮੌਤ ਹੋ ਗਈ।ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਵਿਖੇ ਪਹੁੰਚਾਇਆ ਗਿਆ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਗੇਟ ਰੈਲੀ

ਡੀ.ਏ. ਨਾ ਮਿਲਣ ਉਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹੈ ਹਨ ਪੰਜਾਬ ਦੇ ਮੁਲਾਜ਼ਮ : ਯੂਨੀਅਨਚੰਡੀਗੜ੍ਹ, 23 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿਵਾਲੀ ਮੌਕੇ ਕੇਂਦਰ ਸਮੇਤ ਪੰਜਾਬ ਦੇ ਨੇੜਲੇ ਸੂਬਿਆਂ ਵਿੱਚ ਡੀ.ਏ. ਦੀ ਕਿਸ਼ਤ ਮਿਲਣ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ. ਜ਼ੋ ਕਿ ਕੇਂਦਰ ਤੋਂ […]

Continue Reading

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ : ਮੁੱਖ ਮੰਤਰੀ

ਪੰਜਾਬ ਨੂੰ ਗੁਆਂਢੀ ਰਾਜਾਂ ਵਿੱਚ ਉਪਲਬਧ ਸਬਸਿਡੀਆਂ ਕਾਰਨ ਹੋਏ ਨੁਕਸਾਨ ’ਤੇ ਪ੍ਰਗਟਾਇਆ ਅਫ਼ਸੋਸਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ […]

Continue Reading

ਐੱਮ ਐੱਲ ਏ ਵੱਲੋਂ ਅਧਿਆਪਕਾਂ ਦੀ ਕੀਤੀ ਸ਼ਿਕਾਇਤ ਦੀ ਡੀ ਟੀ ਐੱਫ ਨੇ ਕੀਤੀ ਨਿਖੇਧੀ

ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਨਾ ਕਿ ਕਿਸੇ ਦੀ ਆਓ ਭਗਤ ਕਰਨਾ : ਡੀਟੀਐਫ ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜੈਤੋ ਹਲਕੇ ਦੇ ਐੱਮ ਐੱਲ ਏ ਅਮੋਲਕ ਸਿੰਘ ਵੱਲੋਂ ਪਿਛਲੇ ਮਹੀਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਵਿਖੇ ਚੈਕਿੰਗ ਦੌਰਾਨ ਅਧਿਆਪਕਾਂ ਦੇ ਜਮਾਤਾਂ ਵਿੱਚੋਂ ਬਾਹਰ ਨਾ ਆਉਣ ਅਤੇ ਐੱਮ ਐੱਲ ਏ ਦਾ ਸਵਾਗਤ ਨਾ ਕਰਨ ਨੂੰ […]

Continue Reading