News

ਕੇਜਰੀਵਾਲ ਨੇ CM ਨਿਵਾਸ ਕੀਤਾ ਖਾਲੀ, ‘ਆਪ’ ਸੰਸਦ ਮਿੱਤਲ ਦੇ ਬੰਗਲੇ ‘ਚ ਹੋਏ ਸ਼ਿਫਟ

ਨਵੀਂ ਦਿੱਲੀ: 4 ਅਕਤੂਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ ਦੇ ਨਾਲ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਜਲਦੀ ਸੀ ਐਮ ਹਾਉਸ ਖਾਲੀ ਕਰ ਦੇਣਗੇ। ਇਸ ਤੋਂ ਬਾਅਦ 21 ਸਤੰਬਰ ਨੂੰ […]

Continue Reading

 ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ

ਫਾਜ਼ਿਲਕਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਸਤਾ ਕਲਾਂ ਸਰਕਲ ਸੁਪਰਵਾਈਜਰ ਮੈਡਮ ਜੋਗਿੰਦਰ ਕੌਰ ਅਤੇ ਬਲਾਕ ਫਾਜ਼ਿਲਕਾ ਦੇ ਪੋਸ਼ਣ ਕੁਆਰਡੀਨੇਟਰ ਇੰਦਰਜੀਤ  ਅਤੇ ਹਸਤਾ ਕਲਾਂ ਦੀਆਂ ਸਮੂਹ ਵਰਕਰਾਂ ਨੇ ਮਿਲ ਕੇ ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਮਨਾਇਆ। ਇਯ ਮੌਕੇ ਪੁਜੀਆ ਨਵ ਵਿਆਹੀਅ ਤੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਨਾਲ 6 ਮਹੀਨੇ ਦੇ ਉਪਰ […]

Continue Reading

ਮੋਹਾਲੀ ਦੇ ਏਡੀਸੀ ਨੂੰ ਅਹੁਦੇ ਤੋਂ ਕੀਤਾ ਮੁਕਤ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੀਸੀਐਸ ਅਧਿਕਾਰੀ ਦਮਨਜੀਤ ਸਿੰਘ ਮਾਨ ਮੋਹਾਲੀ ਜ਼ਿਲ੍ਹੇ ਦੇ ਏਡੀਸੀ ਨੂੰ ਡਿਊਟੀ ਤੋਂ ਫਾਰਗ ਕੀਤਾ ਗਿਆ ਹੈ।

Continue Reading

ED ਵਲੋਂ ਸਵੇਰੇ-ਸਵੇਰੇ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਤੇ ਕਾਰੋਬਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਲੁਧਿਆਣਾ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਈਡੀ ਨੇ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਦਸਤਕ ਦਿੱਤੀ। ਈਡੀ ਦੀ ਟੀਮ ਨੇ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਈਡੀ ਨੇ ਸ਼ਹਿਰ ਦੀਆਂ ਸਾਰੀਆਂ ਥਾਵਾਂ ‘ਤੇ ਛਾਪੇਮਾਰੀ ਕਰਕੇ ਅੰਦਰ ਬੈਠੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜਿਸ ‘ਚ ਈਡੀ ਕਾਰੋਬਾਰੀ […]

Continue Reading

ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ।ਇਸ ਦੇ […]

Continue Reading

ਪੰਚਾਇਤੀ ਚੋਣਾਂ ਲਈ ਅੱਜ ਤੱਕ ਹੀ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਸ਼ੁੱਕਰਵਾਰ ਆਖਰੀ ਦਿਨ ਹੈ। ਭਾਵੇਂ ਚੋਣਾਂ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਕਰਵਾਈਆਂ ਜਾ ਰਹੀਆਂ ਪਰ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਕੋਲ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਯਕੀਨੀ ਬਣਾਉਣ ਦੀ ਮੰਗ ਉਠਾਈ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਲੋਕ ਨਾਮਜ਼ਦਗੀ ਲਈ […]

Continue Reading

ਲੋਕਾਂ ਵਲੋਂ ਪੁਲਸ ਅਤੇ ਨਸ਼ਾ ਤਸਕਰਾਂ ਖਿਲਾਫ ਪ੍ਰਦਰਸ਼ਨ

ਜਲੰਧਰ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਦੇਰ ਰਾਤ ਹਰਦਿਆਲ ਨਗਰ ਨੇੜੇ ਮੁਹੱਲਾ ਨਿਵਾਸੀਆਂ ਨੇ ਪੁਲਸ ਅਤੇ ਨਸ਼ਾ ਤਸਕਰਾਂ ਖਿਲਾਫ ਜਮ ਕੇ ਪ੍ਰਦਰਸ਼ਨ ਕੀਤਾ। ਦੇਰ ਰਾਤ ਹਰਦਿਆਲ ਨਗਰ ਦੇ ਰਹਿਣ ਵਾਲੇ ਇੱਕ ਤਸਕਰ ਦੀ ਗ੍ਰਿਫਤਾਰੀ ‘ਤੇ ਅੜੇ ਹੋਏ ਇਲਾਕਾ ਨਿਵਾਸੀਆਂ ਨੇ ਮੌਕੇ ‘ਤੇ ਤਫਤੀਸ਼ ਲਈ ਪਹੁੰਚੇ ਏ.ਐੱਸ.ਆਈ ਦਾ ਵੀ ਵਿਰੋਧ ਕੀਤਾ।ਜਿਸ ਤੋਂ ਬਾਅਦ ਪੁਲਿਸ […]

Continue Reading

ਅਸਤੀਫੇ ਦੀ ਚਰਚਾ ਦੌਰਾਨ ਜਾਖੜ ਵਲੋਂ BJP ਹਾਈਕਮਾਂਡ ਨੂੰ ਪੰਜਾਬ ਦੇ ਮੁੱਦਿਆਂ ‘ਤੇ ਨਜ਼ਰੀਆ ਬਦਲਣ ਦੀ ਸਲਾਹ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਅਸਤੀਫੇ ਦੀ ਚਰਚਾ ਦਰਮਿਆਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਹਾਈਕਮਾਂਡ ਅਤੇ ਕੇਂਦਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਆਪਣਾ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਡੇਰਾ ਲਾਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ […]

Continue Reading

ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਇਹ […]

Continue Reading

ਬੇਕਾਬੂ ਟਰੱਕ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 10 ਲੋਕਾਂ ਦੀ ਮੌਤ

ਲਖਨਊ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਮਿਰਜ਼ਾਪੁਰ ‘ਚ ਬੇਕਾਬੂ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। 3 ਦੀ ਹਾਲਤ ਨਾਜ਼ੁਕ ਹੈ, ਉਨ੍ਹਾਂ ਨੂੰ ਟਰੌਮਾ ਸੈਂਟਰ ਵਾਰਾਣਸੀ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਪ੍ਰਯਾਗਰਾਜ-ਵਾਰਾਨਸੀ ਹਾਈਵੇਅ ‘ਤੇ ਕਛਵਾਂ ਨੇੜੇ ਰਾਤ 1 ਵਜੇ ਵਾਪਰਿਆ। ਟਰੈਕਟਰ-ਟਰਾਲੀ ‘ਤੇ ਸਵਾਰ ਲੋਕ […]

Continue Reading