News

ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਫੂਕਿਆ ਆਪ ਸਰਕਾਰ ਦਾ ਵੱਡ ਅਕਾਰੀ ਪੁਤਲਾ

~ਸੰਗਰੂਰ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਦਲਜੀਤ ਕੌਰ  ਸੰਗਰੂਰ, 2 ਅਕਤੂਬਰ, 2024: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਡੇ ਹੇਠ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਚੱਲ ਰਹੇ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਪੰਜਾਬ ਭਰ ਵਿੱਚੋਂ ਪਹੁੰਚੇ ਸਰਕਾਰੀ ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ […]

Continue Reading

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਅੰਮ੍ਰਿਤਸਰ, 2 ਅਕਤੂਬਰ- ਦੇਸ਼ ਕਲਿੱਕ ਬਿਓਰੋਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 2 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ […]

Continue Reading

ਐਡਵੋਕੇਟ ਧਾਮੀ ਨੇ ਸ. ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 2 ਅਕਤੂਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਸ੍ਰੀਮਤੀ ਮਧੂ ਬਾਲਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨਿਸ਼ ਪਰਿਵਾਰ ਦੇ ਵਡੇਰਿਆਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਿਕਾਸੀ ਸੇਵਾ ਵਿਚ ਅਹਿਮ ਯੋਗਦਾਨ ਰਿਹਾ […]

Continue Reading

ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ

*ਇਸ ਮੁੱਦੇ ‘ਤੇ ਅਖੌਤੀ ਪੰਥ ਹਿਤੈਸ਼ੀ ਸਿਰਸਾ, ਦਾਦੂਵਾਲ ਅਤੇ ਕਾਲਕਾ ਦੀ ਚੁੱਪੀ ਉੱਤੇ ਵੀ ਚੁੱਕੇ ਸਵਾਲ* ਚੰਡੀਗੜ੍ਹ, 2 ਅਕਤੂਬਰ 2024: ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਨਿਖੇਧੀ […]

Continue Reading

ਆੜਤੀਆਂ ਦੀ ਹੜਤਾਲ ਕਾਰਨ  ਮੋਰਿੰਡਾ ਦੀ  ਦਾਣਾ ਮੰਡੀ ਵਿੱਚ ਨਹੀਂ ਹੋ ਸਕੀ ਝੋਨੇ ਦੀ ਖਰੀਦ ਸ਼ੁਰੂ

ਮੋਰਿੰਡਾ 02 ਅਕਤੂਬਰ ( ਭਟੋਆ ) ਪੰਜਾਬ ਸਰਕਾਰ ਵੱਲੋਂ ਭਾਵੇਂ 01 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਆੜਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਖਰੀਦ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਅਤੇ ਨਾ ਹੀ ਕੋਈ ਕਿਸਾਨ ਦਾਣਾ ਮੰਡੀ ਵਿੱਚ ਆਪਣੀ ਫਸਲ ਲੈ ਕੇ ਆਇਆ […]

Continue Reading

ਪਿੰਡ ਕੀਮਾ ਭੈਣੀ ਦੀ ਸਮੁੱਚੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਮਾਛੀਵਾੜਾ ਸਾਹਿਬ-2 ਅਕਤੂਬਰ, ਦੇਸ਼ ਕਲਿੱਕ ਬਿਓਰੋ ; ਅੱਜ ਇਥੇ ਪਿੰਡ ਕੀਮਾਂ ਭੈਣੀ ਪਿੰਡ ਦੇ ਸੰਮੂਹ ਨਗਰ ਨਿਵਾਸੀਆਂ ਅਤੇ ਪਤਵੰਤੇ ਵਿਅਕਤੀਆਂ ਦਾ ਸਾਂਝਾ ਇਕੱਠ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ। ਜਿਸ ਵਿੱਚ ਆਉਣ ਵਾਲੇ ਪੰਜ ਸਾਲ ਲਈ ਪਿੰਡ ਦੇ ਵਿਕਾਸ ਦਾ ਕੰਮ ਕਰਵਾਉਣ ਲਈ ਅਤੇ ਪਿੰਡ ਦੇ ਹੋਰ ਮਸਲਿਆਂ ਦੇ ਨਿਪਟਾਰੇ ਲਈ ਪਾਰਟੀਬਾਜੀ ਤੋਂ ਉੱਪਰ ਉੱਠ ਕੇ […]

Continue Reading

ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

* ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼ * ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਹੋਵੇਗੀ ਸ਼ਲਾਘਾ * ਅਮਨ ਅਰੋੜਾ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ ਚੰਡੀਗੜ੍ਹ, 2 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ […]

Continue Reading

ਗੁਰਦਾਸਪੁਰ: ਜ਼ਿਲੇ ਦੀ ‘ਆਪ‘ ਲੀਡਰਸ਼ਿਪ ਡੀ ਸੀ ਦੇ ਹੱਕ ‘ਚ ਨਿੱਤਰੀ

ਕਿਹਾ, ਸਰਪੰਚੀ ਲਈ ਉਮੀਦਵਾਰ ਨਾ ਮਿਲਣ ਕਾਰਨ ਕਾਂਗਰਸੀ ਬੁਖਲਾਏ ਗੁਰਦਾਸਪੁਰ: 2 ਅਕਤੂਬਰ, ਨਰੇਸ਼ ਕੁਮਾਰ ਜਿਲਾ ਗੁਰਦਾਸਪੁਰ ਨਾਲ ਸੰਬੰਧਿਤ ਆਪ ਦੀ ਤਮਾਮ ਲੀਡਰਸ਼ਿਪ ਬੀਤੀ ਸ਼ਾਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਵਿੱਚ ਹੋਏ ਘਟਨਾਕ੍ਰਮ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਦੇ ਹੱਕ ਵਿੱਚ ਆ ਗਈ ਹੈ। ਦੇਰ ਸ਼ਾਮ ਜਿਲ੍ਹੇ ਦੀ ਲੀਡਰਸ਼ਿਪ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਇੱਕ ਐਮਪੀ […]

Continue Reading

ਆਈ.ਈ.ਏ.ਟੀ. ਅਧਿਆਪਕ ਜਥੇਬੰਦੀ ਵੱਲੋਂ ਵਿਦਿਅਕ ਯੋਗਤਾਵਾਂ ਵਿਚਾਰਨ ਦੀ ਮੰਗ

ਮੋਹਾਲੀ, 2 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਸਮੂਹ ਆਈ.ਈ.ਏ.ਟੀ. ਅਧਿਆਪਕ ਜਥੇਬੰਦੀ ਦੀ ਕਨਵੀਨਰ ਪਰਮਜੀਤ ਕੌਰ ਨੇ ਦੱਸਿਆ ਕਿ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਕਿਸੇ ਵੀ ਐਮਏ ਬੀਐਡ ਨੂੰ ਚਪੜਾਸੀ ਨਹੀਂ ਲੱਗਣ ਦੇਵਾਂਗੇ, ਉਸਨੂੰ ਉਸਦੀ ਯੋਗਤਾ ਅਨੁਸਾਰ ਹੀ ਅਹੁਦਾ ਦੇਵਾਂਗੇ, ਪਰ ਸਾਡੇ ਨਾਲ ਇਹ ਧੋਖਾ ਕੀਤਾ ਗਿਆ, ਸਾਨੂੰ ਪੜ੍ਹਿਆ ਲਿਖਿਆ ਨੂੰ, […]

Continue Reading