News

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸੀ 8,000 ਰੁਪਏ ਚੰਡੀਗੜ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ […]

Continue Reading

ਚੁਟਕਲੇ : ਜਦੋਂ ਔਰਤ ਨੂੰ ਪੁਲਿਸ ਨੇ ਕੀਤਾ ਫੋਨ …

ਆਓ ਹੱਸੀਏ ਇਕ ਔਰਤ ਕੋਲ ਫੋਨ ਆਇਆ… ਤੁਹਾਡਾ ਲਾਡਲਾ ਸਾਡੇ ਕੋਲ ਹੈ ਜੇ ਉਸ ਨੂੰ ਛੁਡਵਾਉਣਾ ਹੈ ਤਾਂ 20,000 ਰੁਪਏ ਲੈ ਕੇ ਮੰਦਰ ਦੇ ਪਿੱਛੇ ਆ ਜਾਓ ਔਰਤ : ਮੈਂ ਹੁਣ ਹੀ ਪੁਲਿਸ ਨੂੰ ਫੋਨ ਕਰਦੀ ਹਾਂ। ਅਸੀਂ ਪੁਲਿਸ ਵਾਲੇ ਹੀ ਬੋਲ ਰਹੇ ਹਾਂ, ਤੁਹਾਡੇ ਲੜਕੇ ਨੇ ਸ਼ਰਾਬ ਪੀ ਕੇ ਸਿਗਨਲ ਤੋੜਿਆ ਹੈ ਅਤੇ ਗੱਡੀ […]

Continue Reading

ਕਾਂਗਰਸੀ ਆਗੂ ਪੰਚਾਇਤੀ ਚੋਣਾਂ ‘ਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਨੀਲ ਗਰਗ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਵੱਲੋਂ ਪੰਚਾਇਤੀ ਚੋਣਾਂ ਅਤੇ ਗੈਂਗਸਟਰਾਂ ਨੂੰ ਲੈ ਕੇ ਲਾਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ ਅਤੇ ਕਾਂਗਰਸੀ ਆਗੂਆਂ ‘ਤੇ ਸਮਾਜਿਕ ਮਾਹੌਲ ਖਰਾਬ ਕਰਨ ਦੇ ਦੋਸ਼ ਲਾਇਆ ਹੈ। ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਾਂਗਰਸੀ […]

Continue Reading

ਅਧਿਆਪਕ ਆਗੂ ਦੀ ਮਾਂ ਦਾ ਕਤਲ, ਥਾਣੇ ਮੂਹਰੇ ਲਾਸ਼ ਰੱਖ ਕੇ ਦਿੱਤਾ ਧਰਨਾ

ਬੋਹਾ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ 30 ਸਤੰਬਰ ਨੂੰ ਇੱਥੋਂ ਨਜ਼ਦੀਕੀ ਪਿੰਡ ਆਲਮਪੁਰ ਮੰਦਰਾ ਵਿੱਚ ਨਿੱਜੀ ਰੰਜਿਸ਼ ਦੇ ਚਲਦਿਆਂ ਗੁਆਂਢੀਆਂ ਵੱਲੋਂ ਇਕ ਔਰਤ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਈਟੀਟੀ 6635 ਯੂਨੀਅਨ ਦੇ ਆਗੂਆਂ ਨੇ ਕਿਹਾ ਅਧਿਆਪਕ ਆਗੂ ਬੂਟਾ ਸਿੰਘ ਦੀ ਮਾਂ ਦਾ ਪਿੰਡ ਦੇ ਕੁਝ ਲੋਕਾਂ ਨੇ ਕੁੱਟ ਕੇ ਕਤਲ […]

Continue Reading

ਕਾਂਗਰਸ ਨੇ ਡਾਕਖਾਨਾ ਚੌਂਕ ‘ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵਧੀਕੀਆਂ ਖਿਲਾਫ ਲਾਇਆ ਧਰਨਾ

ਗੁਰਦਾਸਪੁਰ: 2 ਅਕਤੂਬਰ, ਦੇਸ਼ ਕਲਿੱਕ ਬਿਓਰੋ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਫਤਿਹਗੜ੍ਹ ਚੂੜੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਗੁਰਦਾਸਪੁਰ ਬਰਿੰਦਰ ਮੀਤ ਸਿੰਘ ਪਾਹੜਾ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਿਰਕੱਢ ਆਗੂਆਂ ਅਤੇ ਵਰਕਰਾਂ ਨੇ ਬੀਤੀ ਸ਼ਾਮ ਡਾਕਖਾਨਾ ਚੌਂਕ ਗੁਰਦਾਸਪੁਰ ਵਿੱਚ ਜਿਲਾ […]

Continue Reading

ਮੇਰੇ ਖਿਲਾਫ ਸ਼ਿਕਾਇਤ ਵਾਇਰਲ ਵੀਡੀਓ ਨੂੰ ਛੁਪਾਉਣ ਲਈ ਕੀਤੀ : ਡੀ ਸੀ

ਗੁਰਦਾਸਪੁਰ: 2 ਅਕਤੂਬਰ, ਨਰੇਸ਼ ਕੁਮਾਰਬੀਤੇ ਦਿਨ ਡੀਸੀ ਗੁਰਦਾਸਪੁਰ ਦੇ ਦਫਤਰ ਵਿੱਚ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਲਕਾ ਫਤਿਹਗੜ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾੜਾ ਦੀ ਤਿੱਖੀ ਬਹਿਸ ਦੀ ਵੀਡੀਓ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਅੱਜ ਡੀਸੀ ਗੁਰਦਾਸਪੁਰ ਨੇ ਇਸ […]

Continue Reading

ਹਸਪਤਾਲ ਦੇ ਬਾਹਰ ਗੋਲੀਬਾਰੀ, ਦੋ ਨੌਜਵਾਨ ਜ਼ਖਮੀ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ ਦੇ ਬਾਹਰ ਸਥਿਤ ਟੈਕਸੀ ਸਟੈਂਡ ‘ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇੱਕ ਦੇ ਹੱਥ ਵਿੱਚ ਅਤੇ ਦੂਜੇ ਦੇ ਗਰਦਨ ਵਿੱਚ ਗੋਲੀ ਲੱਗੀ ਹੈ।ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ […]

Continue Reading

ਪੰਜਾਬ ‘ਚ ਪੰਚਾਇਤੀ ਚੋਣਾਂ ਦੌਰਾਨ APP ਦੇ ਵਲੰਟੀਅਰ ਦਾ ਕਤਲ

ਮਾਨਸਾ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਖਹਿਰਾ ਖੁਰਦ ਵਿੱਚ ਪੰਚਾਇਤੀ ਚੋਣਾਂ ਦੌਰਾਨ ਨਿੱਜੀ ਰੰਜਿਸ਼ ਕਾਰਨ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਲੰਟੀਅਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇ ਸ਼ਿਆਮ ਵਜੋਂ ਹੋਈ ਹੈ। ਉਹ 38 ਸਾਲ ਦੇ ਸਨ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਕਤਲ ਵਿੱਚ […]

Continue Reading

ਮੋਹਾਲੀ ਪ੍ਰਸ਼ਾਸਨ ਨੇ ਨਿਰਮਾਣ ਲਈ ਰੇਲਵੇ ਅਧਿਕਾਰੀਆਂ ਨੂੰ NOC ਜਾਰੀ ਕੀਤਾ

ਮੋਹਾਲੀ, 2 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਢਕੋਲੀ ਰੇਲਵੇ ਅੰਡਰਪਾਸ ਦੀ ਉਸਾਰੀ ਲਈ ਰੇਲਵੇ ਕਰਾਸਿੰਗ ਬੰਦ ਕਰਨ ਸਬੰਧੀ ਰੇਲਵੇ ਅਧਿਕਾਰੀਆਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ (ਮੁਹਾਲੀ) ਨੇ ਲੋਕ ਹਿੱਤ ਵਿੱਚ ਕੁਝ ਸ਼ਰਤਾਂ ਸਮੇਤ ਰੇਲਵੇ ਕਰਾਸਿੰਗ ਨੂੰ ਬੰਦ ਕਰਨ ਸਬੰਧੀ ‘ਕੋਈ ਇਤਰਾਜ਼ ਨਹੀਂ’ ਪੱਤਰ ਜਾਰੀ ਕਰ ਕੀਤਾ ਹੈ। ਬੰਦ ਕਰਨ ਦੀ ਪ੍ਰਕਿਰਿਆ, ਜਿਸ ਵਿੱਚ […]

Continue Reading

7 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਜੈਪੁਰ, 2 ਅਕਤੂਬਰ, ਦੇਸ਼ ਕਲਿਕ ਬਿਊਰੋ : ਜੈਪੁਰ, ਬੀਕਾਨੇਰ ਅਤੇ ਕੋਟਾ ਸਮੇਤ ਰਾਜਸਥਾਨ ਦੇ 7 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਯਾਤਰੀਆਂ ਅਤੇ ਰੇਲ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।ਰੇਲਵੇ ਦੇ […]

Continue Reading