News

ਪੰਜਾਬ ‘ਚ ਵਰਧਮਾਨ ਗਰੁੱਪ ਦੇ ਚੇਅਰਮੈਨ SP ਓਸਵਾਲ ਤੋਂ 7 ਕਰੋੜ ਰੁਪਏ ਠੱਗੇ

ਲੁਧਿਆਣਾ, 29 ਸਤੰਬਰ, ਦੇਸ਼ ਕਲਿਕ ਬਿਊਰੋ :ਮਸ਼ਹੂਰ ਟੈਕਸਟਾਈਲ-ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਠੱਗੀ ਵੱਜ ਗਈ ਹੈ।ਠੱਗੀ ਮਾਰਨ ਵਾਲਿਆਂ ਨੇ ਸੁਪਰੀਮ ਕੋਰਟ ਦੇ ਆਰਡਰ ਦੇ ਨਾਂ ‘ਤੇ ਉਨ੍ਹਾਂ ਨੂੰ ਗ੍ਰਿਫਤਾਰੀ ਅਤੇ ਬਦਨਾਮੀ ਦਾ ਡਰਾਵਾ ਦਿੱਤਾ। ਉਨ੍ਹਾਂ ਨੂੰ ਜਾਇਦਾਦ ਸੀਲ ਕਰਨ ਅਤੇ ਗ੍ਰਿਫਤਾਰ ਕਰਨ ਦੇ ਫਰਜ਼ੀ ਵਾਰੰਟ ਭੇਜੇ। ਜਿਸ […]

Continue Reading

ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਟੇਜ ‘ਤੇ ਹੋਏ ਬੇਹੋਸ਼

ਕਿਹਾ, ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਨਹੀਂ ਹਟਾਇਆ ਜਾਂਦਾ, ਮੈਂ ਜਿੰਦਾ ਰਹਾਂਗਾਸ਼੍ਰੀਨਗਰ, 29 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ‘ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਟੇਜ ‘ਤੇ ਹੀ ਬੇਹੋਸ਼ ਹੋ ਗਏ। ਖੜਗੇ ਕੱਲ੍ਹ ਕਠੂਆ ਵਿੱਚ ਸ਼ਹੀਦ ਹੋਏ ਕਾਂਸਟੇਬਲ ਨੂੰ ਸ਼ਰਧਾਂਜਲੀ ਦੇ ਰਹੇ ਸਨ, ਉਦੋਂ ਹੀ ਉਨ੍ਹਾਂ ਦੀ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ […]

Continue Reading
small51147

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਹਸਪਤਾਲ ’ਚੋਂ ਬਾਹਰ ਆਉਂਦਿਆਂ ਹੀ ਆਏ ਐਕਸ਼ਨ ਮੋਡ ’ਚ, ਸੱਦੀ ਮੀਟਿੰਗ ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਬਿਲਕੁਲ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਐਕਸ਼ਨ ਮੋਡ ਵਿੱਚ ਦਿਖਾਈ ਦਿੱਤੇ। ਮੁੱਖ […]

Continue Reading

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਮੁੱਢੋਂ ਕੀਤਾ ਰੱਦ

· ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਜਲਦ ਠੀਕ ਹੋ ਕੇ ਕੰਮਕਾਜ ਸੰਭਾਲਣਗੇ ਮੋਹਾਲੀ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਗੁ: ਸਿੰਘ […]

Continue Reading

ਪੰਜਾਬ ‘ਚ ਸਰਹੱਦ ਤੋਂ ਹੈਰੋਇਨ ਦੀ ਖੇਪ ਲੈਣ ਗਏ ਤਸਕਰਾਂ ਨੇ BSF ਦੇ ਜਵਾਨਾਂ ‘ਤੇ ਕੀਤੀ ਫਾਇਰਿੰਗ

ਹੈਰੋਇਨ ਤੇ ਨਾਜਾਇਜ਼ ਹਥਿਆਰ ਸਮੇਤ ਦੋ ਤਸਕਰ ਗ੍ਰਿਫ਼ਤਾਰਫਾਜ਼ਿਲਕਾ, 29 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ‘ਚ ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਲੈਣ ਗਏ ਤਸਕਰਾਂ ਨੇ ਬੀ.ਐੱਸ.ਐੱਫ. ਦੇ ਜਵਾਨਾਂ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਦੋ ਮੁਲਜ਼ਮਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ […]

Continue Reading

ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ

ਬਟਾਲਾ, 29 ਸਤੰਬਰ, ਨਰੇਸ਼ ਕੁਮਾਰਪਿੰਡ ਲੀਲਕਲਾਂ ਦੇ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ਵਿੱਚ ਇਸ਼ਨਾਨ ਕਰਨ ਦੌਰਾਨ ਮੋਤ ਹੋ ਗਈ।ਮਿਲੀ ਜਾਣਕਾਰੀ ਅਨੂਸਾਰ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ੳਸ ਦੀ ਪਤਨੀ ਰਜਵੰਤ ਕੌਰ ਪਿੰਡ ਲੀਲਕਲਾਂ ਦੇ ਗੁਰੂਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟਕਣ ਗਏ। ਬਲਵੰਤ ਸਿੰਘ ਇਸ਼ਨਾਨ ਲਈ ਸਰੋਵਰ ‘ਚ […]

Continue Reading

ਪੰਜਾਬ ‘ਚ ਭਲਕੇ ਤੋਂ ਬਦਲਿਆ ਸਕੂਲਾਂ ਦਾ ਸਮਾਂ

ਮੋਹਾਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ, ਅਤੇ ਦੁਪਹਿਰ 2.50 ਵਜੇ ਬੰਦ ਹੋਣਗੇ।ਇਸ ਸਬੰਧੀ ਸਿੱਖਿਆ […]

Continue Reading

ਨਿਹੰਗਾਂ ਦੇ ਬਾਣੇ ‘ਚ ਕੁਝ ਨੌਜਵਾਨਾਂ ਵਲੋਂ ਦੁਕਾਨਦਾਰਾਂ ਨਾਲ ਕੁੱਟਮਾਰ

ਮੋਹਾਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਖਰੜ ‘ਚ ਨਿਹੰਗਾਂ ਦੇ ਬਾਣੇ ‘ਚ ਕੁਝ ਨੌਜਵਾਨਾਂ ਨੇ ਗੁੰਡਾਗਰਦੀ ਕਰਕੇ ਹੰਗਾਮਾ ਕੀਤਾ। ਉਨ੍ਹਾਂ ਪਹਿਲਾਂ ਦੁਕਾਨਦਾਰਾਂ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦਾ ਸਾਮਾਨ ਨਾਲੇ ਵਿੱਚ ਸੁੱਟ ਦਿੱਤਾ। ਇਸ ਦੇ ਨਾਲ ਹੀ ਇਕ ਦੁਕਾਨਦਾਰ ਦਾ ਕਹਿਣਾ ਹੈ ਕਿ ਮੁਲਜ਼ਮ ਉਸ ਦੇ ਪੈਸੇ ਵੀ ਲੈ ਗਏ ਹਨ। ਮੁਲਾਜ਼ਮਾਂ […]

Continue Reading

ਨਸ਼ਾ ਤਸਕਰ ਨੇ ਸਿਪਾਹੀ ਨੂੰ ਕਾਰ ਨਾਲ ਟੱਕਰ ਮਾਰ ਕੇ ਸੜਕ ‘ਤੇ ਘਸੀਟਿਆ, ਮੌਤ

ਨਵੀਂ ਦਿੱਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਨੰਗਲੋਈ ਇਲਾਕੇ ‘ਚ ਰੋਡ ਰੇਜ ਦੀ ਘਟਨਾ ‘ਚ ਦਿੱਲੀ ਪੁਲਿਸ ਦੇ ਕਾਂਸਟੇਬਲ ਦੀ ਕਾਰ ਨਾਲ ਕੁਚਲ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ਨੀਵਾਰ-ਐਤਵਾਰ ਦੇਰ ਰਾਤ ਦੀ ਹੈ। ਕਾਂਸਟੇਬਲ ਨੇ ਸ਼ਰਾਬ ਤਸਕਰ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਦਿੱਲੀ ਪੁਲਿਸ ਮੁਤਾਬਕ ਮ੍ਰਿਤਕ ਕਾਂਸਟੇਬਲ ਦੀ ਪਛਾਣ ਸੰਦੀਪ […]

Continue Reading