News

ਅੱਜ ਦਾ ਇਤਿਹਾਸ

23 ਸਤੰਬਰ 1986 ਨੂੰ ਅਮਰੀਕੀ ਕਾਂਗਰਸ ਨੇ ਗੁਲਾਬ ਨੂੰ ਅਮਰੀਕਾ ਦੇ ਰਾਸ਼ਟਰੀ ਫੁੱਲ ਵਜੋਂ ਚੁਣਿਆ ਸੀਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ 23 ਸਤੰਬਰ ਦੇ ਇਤਿਹਾਸ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 23 ਸਤੰਬਰ, 2024

#morepic1 ਸੋਮਵਾਰ, 8 ਅੱਸੂ (ਸੰਮਤ 556 ਨਾਨਕਸ਼ਾਹੀ) 23 ਸਤੰਬਰ, 2024 (ਅੰਗ: 626) ਸੋਰਠਿ ਮਹਲਾ 5 ॥ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥1॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ […]

Continue Reading

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕਿਹਾ, CM ਮਾਨ ਨੂੰ ਅੰਮ੍ਰਿਤਪਾਲ ਤੋਂ ਖ਼ਤਰਾ, NSA ਵਧਾਉਣਾ ਜ਼ਰੂਰੀ

ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬੱਓਰੋ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਹਨਾਂ ਉੱਪਰ ਲਾਏ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਰਿਹਾਈ ਮੁੱਖ ਮੰਤਰੀ ਲਈ ਖ਼ਤਰਾ ਹੈ। […]

Continue Reading

ਸੁਖਜਿੰਦਰ ਰੰਧਾਵਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ: 22 ਸਤੰਬਰ, ਮਹਾਜ਼ਨ  ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਸ੍ਰੀ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਧਰਮ ਪਤਨੀ ਸ੍ਰੀਮਤੀ ਮਧੂਮਿਤਾ ਜੀ ਦੇ ਬੇਵਕਤ ਆਕਾਲ ਚਲਾਣੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ ਉਹਨਾਂ […]

Continue Reading

ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਨੌਜਵਾਨ ਨੇ ਗੰਨਮੈਨ ਤੋਂ ਪਿਸਤੌਲ ਖੋਹ ਕੇ ਖੁਦ ਨੂੰ ਮਾਰੀ ਗੋਲੀ, ਮੌਤ

ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ  ਹਰਿਮੰਦਰ ਸਾਹਿਬ ਦੇ ਨੇੜੇ ਅੱਜ ਇਕ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਅੱਜ ਇਕ ਵੀਆਈਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਦੋਂ ਉਹ ਅੰਦਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਚਲੇ ਗਏ ਤਾਂ ਉਨ੍ਹਾਂ ਦੇ ਗੰਨਮੈਨ ਬਾਹਰ ਖੜ੍ਹੇ […]

Continue Reading

ਇਕ ਜ਼ਿਲ੍ਹੇ ’ਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਜ਼ਿਲ੍ਹਾ ਫਰੀਦਕੋਟ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

Continue Reading

ਦੇਰ ਰਾਤ ਨੂੰ ਲੜਕੀ ਨਾਲ ਛੇੜਛਾੜ, ਵਿਰੋਧ ਕਰਨ ’ਤੇ ਚਲਾਈਆਂ ਗੋਲੀਆਂ, 5 ਗ੍ਰਿਫਤਾਰ

ਜਲੰਧਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਜਲੰਧਰ ਵਿੱਚ ਲੜਕਿਆਂ ਵੱਲੋਂ ਇਕ ਲੜਕੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤੀ ਤਾਂ ਆਰੋਪੀਆਂ ਨੇ ਉਸਦੇ ਘਰ ਆ ਕੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਲੜਕੀ ਬਾਹਰ ਕੁਝ ਸਾਮਾਨ ਲੈਣ ਲਈ ਆਈ […]

Continue Reading

ਪੰਜਾਬ ‘ਚ ਅਗਲੇ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਪਾਰਾ ਵੱਧਣਾ ਸ਼ੁਰੂ

ਚੰਡੀਗੜ੍ਹ: 22 ਸਤੰਬਰ, ਦੇਸ਼ ਕਲਿੱਕ ਬਿਓਰੋ ਆਉਣ ਵਾਲੇ ਕੁਝ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਔਸਤਨ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਦਰਜ ਕੀਤਾ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਸੰਯੁਕਤ ਰਾਸ਼ਟਰ ਦੁਆਰਾ ਜੰਗਬੰਦੀ ਦੀ ਮੰਗ ਕਰਨ ਤੋਂ ਬਾਅਦ ਕਸ਼ਮੀਰ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ 1965 ਦੀ ਭਾਰਤ-ਪਾਕਿਸਤਾਨ ਜੰਗ ਖਤਮ ਹੋਈ। ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 22 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 22-09-2024

Sunday, 7th Assu (Samvat 556 Nanakshahi) 22nd September, 2024 (Page: 807) ਬਿਲਾਵਲੁ ਮਹਲਾ 5 ॥ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥1॥ ਜਾ ਕਾ ਅੰਗੁ ਦਇਆਲ ਪ੍ਰਭ […]

Continue Reading