News

ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਬਿਜਲੀ ਵਿਭਾਗ ਤੋਂ ਮੰਗਿਆ ਮੁਆਵਜ਼ਾ ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਬਿਹਾਰ ਵਿੱਚ ਕਰੰਟ ਨਾਲ ਲੱਗਣ ਕਾਰਨ ਗੱਧੇ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਕੀਤੇ ਗਏ ਹੰਗੇਮੇ ਦੇ ਚਲਦਿਆਂ 55 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਬਕਸਰ ਜ਼ਿਲ੍ਹੇ ਦੇ ਕੇਸਠ ਪ੍ਰਖੰਡ ਵਿੱਚ ਕਥਿਤ ਤੌਰ ਉਤੇ ਕਰੰਟ ਲੱਗਣ ਕਾਰਨ ਗੱਧੇ ਦੀ ਮੌਤ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) […]

Continue Reading

‘ਆਪ’ ਨੇ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ  ‘ਆਪ’ ਦੇ ਸੰਸਦ ਮੈਂਬਰਾਂ ਨੇ ਵਾਰ-ਵਾਰ ਸੰਸਦ ‘ਚ ਬਕਾਇਆ ਫੰਡਾਂ ਦਾ ਮੁੱਦਾ ਚੁੱਕਿਆ, ਭਾਜਪਾ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਕਿਉਂ ਨਹੀਂ ਦੇ ਰਹੀ: ਮਲਵਿੰਦਰ ਕੰਗ  ਆਪ ਐਮਪੀ ਮਲਵਿੰਦਰ ਕੰਗ ਨੇ […]

Continue Reading

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ […]

Continue Reading

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੀ ਮੌਤ

ਅੰਮ੍ਰਿਤਸਰ, 21 ਸਤੰਬਰ, ਦੇਸ਼ ਕਲਿਕ ਬਿਊਰੋ:ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਪਤਨੀ ਸ੍ਰੀਮਤੀ ਮਧੂਮਿਤਾ ਦੀ ਮੌਤ ਹੋ ਗਈ। ਮਧੂਮਿਤਾ ਦਾ ਸਸਕਾਰ ਅੱਜ 10:30 ਵਜੇ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਅਫਸੋਸ ਪ੍ਰਗਟ ਕਰਨ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

Continue Reading

ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਪੰਜਾਬ ਦੀ ਮਸ਼ਹੂਰ ਟਰੈਵਲ ਏਜੰਸੀ ‘ਚ ਕੀਤਾ ਹਮਲਾ

ਜਲੰਧਰ, 21 ਸਤੰਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਦੇਰ ਸ਼ਾਮ ਕੁਝ ਨੌਜਵਾਨਾਂ ਨੇ ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਚ ਦਾਖਲ ਹੋ ਕੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ ਨਾਲ ਹਮਲਾ ਕਰਦੇ ਹਨ ਅਤੇ ਫਿਰ ਥੱਪੜ ਮਾਰਦੇ ਹਨ।ਇਸ […]

Continue Reading

ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

ਚੰਡੀਗੜ੍ਹ ,21 ਸਤੰਬਰ ,ਦੇਸ਼ ਕਲਿੱਕ ਬਿਊਰੋ :ਧਰਤੀ ਨੂੰ ਇਸ ਸਾਲ ਲਗਭਗ ਦੋ ਮਹੀਨਿਆਂ ਲਈ ਇੱਕ ਹੋਰ ਚੰਦਰਮਾ ਮਿਲੇਗਾ।ਇਹ ਚੰਦਰਮਾ ਉਦੋਂ ਸਾਹਮਣੇ ਆਵੇਗਾ ਜਦੋਂ ਇੱਕ ਛੋਟਾ ਗ੍ਰਹਿ ਧਰਤੀ ਦੇ ਚੱਕਰ ਲਗਾਉਣੇ ਸ਼ੁਰੂ ਕਰੇਗਾ। ਇਸ ਗ੍ਰਹਿ ਦੀ ਖੋਜ ਅਗਸਤ ਵਿੱਚ ਹੋਈ ਸੀ। ਇਹ 29 ਸਤੰਬਰ ਤੋਂ 25 ਨਵੰਬਰ ਤੱਕ ਧਰਤੀ ਦੇ ਆਲੇ-ਦੁਆਲੇ ਘੁੰਮਦਾ ਹੋਇਆ ਇੱਕ ਮਿੰਨੀ-ਚੰਨ ਬਣਨ […]

Continue Reading

ਪੰਜਾਬ ‘ਚ ਪਾਰਾ ਚੜ੍ਹਿਆ, ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 3.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ (IMD) ਦੇ ਅੰਕੜਿਆਂ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 20 ਸਤੰਬਰ- ਦੇਸ਼ ਕਲਿੱਕ ਬਿਓਰੋਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ […]

Continue Reading

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ […]

Continue Reading