ਕਿਸਾਨ ਰੇਲਾਂ ਰੋਕਣ ਲਈ ਪਟੜੀਆਂ ‘ਤੇ ਬੈਠੇ
ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਹੇਗਾ।ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਜ਼ਿਆਦਾਤਰ ਥਾਵਾਂ […]
Continue Reading